ਪੜਚੋਲ ਕਰੋ

ਸੁਪਰੀਮ ਕੋਰਟ ਨੇ ਕਿਹਾ: 12ਵੀਂ ਦੇ ਸਪਲੀਮੈਂਟਰੀ ਇਮਤਹਾਨ 'ਚ ਬੈਠਣ ਵਾਲੇ ਵਿਦਿਆਰਥੀਆਂ ਦੀ ਮਦਦ ਨਹੀਂ ਕਰ ਸਕੇਗਾ CBSE

ਸਿਖਰਲੀ ਅਦਾਲਤ ਨੇ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਕਿਹਾ। ਇਸ ਪਟੀਸ਼ਨ 'ਚ CBSE ਦੇ ਸਪਲੀਮੈਂਟਰੀ ਇਮਤਿਹਾਨ ਕਰਾਉਣ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਗਿਆ ਕਿ ਇਹ ਵਿਦਿਆਰਥੀਆਂ ਦੀ ਲਈ ਨੁਕਸਾਨਦਾਇਕ ਹੋਵੇਗਾ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਕਿਹਾ ਕਿ ਇਸ ਮਹੀਨੇ ਬਾਰ੍ਹਵੀਂ ਕਲਾਸ ਦੇ ਸਪਲੀਮੈਂਟਰੀ ਇਮਤਿਹਾਨ 'ਚ ਸ਼ਾਮਲ ਹੋਣ ਜਾ ਰਹੇ ਵਿਦਿਆਰਥੀਆਂ ਦੀ ਸੀਬੀਐਸਈ ਕੋਈ ਖਾਸ ਮਦਦ ਨਹੀਂ ਕਰ ਸਕੇਗਾ ਕਿਉਂਕਿ ਉੱਚ ਸਿੱਖਿਆ ਲਈ ਉਨ੍ਹਾਂ ਦਾ ਦਾਖਲਾ ਕਾਲਜਾਂ ਤੇ ਯੂਨੀਵਰਿਸਿਟੀਜ਼ 'ਚ ਹੋਣਾ ਹੈ। ਸਿਖਰਲੀ ਅਦਾਲਤ ਨੇ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਕਿਹਾ। ਇਸ ਪਟੀਸ਼ਨ 'ਚ CBSE ਦੇ ਸਪਲੀਮੈਂਟਰੀ ਇਮਤਿਹਾਨ ਕਰਾਉਣ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਗਿਆ ਕਿ ਇਹ ਵਿਦਿਆਰਥੀਆਂ ਦੀ ਲਈ ਨੁਕਸਾਨਦਾਇਕ ਹੋਵੇਗਾ। ਜਸਟਿਸ ਏਐਮ ਖਾਨਵਿਲਕਰ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਕਰਤਾਵਾਂ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਤਨਖਾ ਨੂੰ ਕਿਹਾ, 'ਉਨ੍ਹਾਂ ਵਿਦਿਆਰਥੀਆਂ ਦਾ ਦਾਖਲਾ ਕਾਲਜਾਂ, ਯੂਨੀਵਰਸਿਟੀਆਂ ਤੇ ਡੀਮਡ ਯੂਨੀਵਰਸਿਟੀਆਂ 'ਚ ਹੋਣਾ ਹੈ। ਇਸ ਲਈ CBSE ਸਪਲੀਮੈਂਟਰੀ ਐਗਜ਼ਾਮ ਦੇਣ ਵਾਲੇ ਵਿਦਿਆਰਥੀਆਂ ਦੀ ਕੁਝ ਖਾਸ ਮਦਦ ਨਹੀਂ ਕਰ ਪਾਵੇਗਾ। ਇਸ 'ਤੇ ਤਨਖਾ ਨੇ ਕਿਹਾ ਸੀਬੀਐਸਈ ਕਾਲਜਾਂ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਅਸਥਾਈ ਦਾਖਲਾ ਦੇਣ ਜਾਂ ਸਪਲੀਮੈਂਟਰੀ ਐਗਜ਼ਾਮ ਦਾ ਨਤੀਜਾ ਐਲਾਣਨ ਤਕ ਇੰਤਜ਼ਾਰ ਕਰਨ ਦੀ ਅਪੀਲ ਕਰ ਸਕਦੀ ਹੈ। ਸਪਲੀਮੈਂਟਰੀ ਇਮਿਤਿਹਾਨ 22 ਸਤੰਬਰ ਤੋਂ 29 ਸਤੰਬਰ ਵਿਚਾਲੇ ਹੋਣੇ ਹਨ। ਉਦੋਂ ਤਕ ਵੱਖ-ਵੱਖ ਗ੍ਰੈਜੂਏਸ਼ਨ ਪਾਠਕ੍ਰਮਾਂ 'ਚ ਦਾਖਲਾ ਬੰਦ ਹੋ ਜਾਵੇਗਾ। ਅਜਿਹੇ 'ਚ ਸਪਲੀਮੈਂਟਰੀ ਇਮਤਿਹਾਨ 'ਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਕਾਲਜਾਂ 'ਚ ਦਾਖਲਾ ਨਹੀਂ ਮਿਲ ਸਕੇਗਾ ਤੇ ਉਨ੍ਹਾਂ ਦਾ ਪੂਰਾ ਸਾਲ ਬਰਬਾਰ ਹੋ ਜਾਵੇਗਾ। ਤਨਖਾ ਨੇ ਕਿਹਾ ਕੋਵਿਡ-19 ਕਾਰਨ CBSE ਮੁੱਖ ਪਰੀਖਿਆਵਾਂ ਨਹੀਂ ਕਰਵਾ ਸਕਿਆ। ਪਰ ਨਤੀਜੇ ਐਲਾਨ ਦਿੱਤੇ ਗਏ। ਜਿਸ ਕਾਰਨ ਕਈ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਇਮਤਿਹਾਨ 'ਚ ਬੈਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਸਪਲੀਮੈਂਟਰੀ ਇਮਤਿਹਾਨ 'ਚ ਬੈਠਣ ਵਾਲੇ ਕਰੀਬ ਪੰਜ ਲੱਖ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਕੇ ਕੁਝ ਕਰਨਾ ਜ਼ਰੂਰੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਰੀਬ 87,000 ਵਿਦਿਆਰਥੀ ਫੇਲ੍ਹ ਹੋ ਗਏ ਤੇ CBSE ਕੋਲ ਇਸ ਦਾ ਕੋਈ ਹੱਲ ਨਹੀਂ ਹੈ। ਕੋਰਟ ਨੇ ਪਟੀਸ਼ਨ ਦੀ ਇਕ ਕਾਪੀ ਕੇਂਦਰ ਨੂੰ ਭੇਜਣ ਦੇ ਨਿਰਦੇਸ਼ ਦੇਣ ਦੇ ਨਾਲ ਮਾਮਲੇ ਦੀ ਸੁਣਵਾਈ ਲਈ 14 ਸਤੰਬਰ 'ਤੇ ਪਾ ਦਿੱਤੀ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget