ਪੜਚੋਲ ਕਰੋ

10th and 12th board exam: 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ 'ਚ ਹੋਏਗਾ ਫੈਸਲਾ

10th and 12th board exam: ਇਸ ਵਾਰ ਸੀਬੀਐਸਈ ਤੇ ਹੋਰਨਾਂ ਸਿੱਖਿਆ ਬੋਰਡਾਂ ਦੀਆਂ ਪ੍ਰੀਖੀਆਵਾਂ ਆਫ਼ਲਾਈਨ ਹੋਣਗੀਆਂ ਜਾਂ ਔਨਲਾਈਨ ਇਸ ਨੂੰ ਲੈ ਕੇ ਵਿਦਿਆਰਥੀਆਂ ਤੇ ਮਾਪਿਆਂ ਵਿੱਚ ਸ਼ਸ਼ੋਪੰਜ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ।

Supreme Court to hear plea seeking to cancel offline board exams for Classes 10, 12

10th and 12th board exam: ਇਸ ਵਾਰ ਸੀਬੀਐਸਈ ਤੇ ਹੋਰਨਾਂ ਸਿੱਖਿਆ ਬੋਰਡਾਂ ਦੀਆਂ ਪ੍ਰੀਖੀਆਵਾਂ ਆਫ਼ਲਾਈਨ ਹੋਣਗੀਆਂ ਜਾਂ ਔਨਲਾਈਨ ਇਸ ਨੂੰ ਲੈ ਕੇ ਵਿਦਿਆਰਥੀਆਂ ਤੇ ਮਾਪਿਆਂ ਵਿੱਚ ਸ਼ਸ਼ੋਪੰਜ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ।ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਸੀਬੀਐੱਸਈ ਤੇ ਕਈ ਹੋਰ ਬੋਰਡਾਂ ਦੀ 10ਵੀਂ ਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕਰੇਗੀ।

ਜਸਟਿਸ ਏਐੱਮ ਖਾਨਵਿਲਕਰ, ਜਸਟਿਵਸ ਦਿਨੇਸ਼ ਮਹੇਸ਼ਵਰੀ ਤੇ ਜਸਟਿਸ ਸੀਟੀ ਰਵੀਕੁਮਾਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਪਟੀਸ਼ਨ ਦੀ ਪੇਸ਼ਗੀ ਕਾਪੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਤੇ ਹੋਰ ਸਬੰਧਤ ਧਿਰਾਂ ਦੇ ਵਕੀਲ ਨੂੰ ਦਿੱਤੀ ਜਾਵੇ। ਪਟੀਸ਼ਨਰ ਅਨੁਭਾ ਸ੍ਰੀਵਾਸਤਵ ਸਹਾਏ ਵੱਲੋਂ ਪੇਸ਼ ਹੋਏ ਵਕੀਲ ਨੇ ਮਾਮਲਾ ਰੱਖਿਆ ਅਤੇ ਬੈਂਚ ਨੂੰ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ। 

ਦੱਸ ਦਈਏ ਕਿ ਦੇਸ਼ ਦੀ ਸਰਵਉੱਚ ਅਦਾਲਤ ਨੇ ਬੋਰਡਾਂ ਵੱਲੋਂ ਇਸ ਸਾਲ ਆਫ਼ਲਾਈਨ ਮੋਡ ਵਿੱਚ ਲਈਆਂ ਜਾਣ ਵਾਲੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੰਦ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਜਲਦੀ ਹੀ ਫੈਸਲਾ ਆ ਸਕਦਾ ਹੈ ਕਿਉਂਕਿ ਸੀਬੀਐਸਈ ਨੇ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 26 ਅਪਰੈਲ ਤੋਂ ਲੈਣ ਦਾ ਐਲਾਨ ਕੀਤਾ ਹੋਇਆ ਹੈ।

ਦੱਸ ਦਈਏ ਕਿ ਕਾਰਕੁਨ ਅਨੁਭਵ ਸ੍ਰੀਵਾਸਤਵ ਸਹਾਏ ਵੱਲੋਂ ਦਾਇਰ ਪਟੀਸ਼ਨ ਵਿੱਚ ਸੀਬੀਐਸਈ ਤੇ ਹੋਰਨਾਂ ਸਿੱਖਿਆ ਬੋਰਡਾਂ ਨੂੰ ਅਸੈਂਸਮੈਂਟ (ਮੁਲਾਂਕਣ) ਲਈ ਬਦਲਵੇਂ ਰਾਹ ਤਲਾਸ਼ਣ ਸਬੰਧੀ ਹਦਾਇਤਾਂ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ।

5ਵੀਂ ਤੇ 8ਵੀਂ ਜਮਾਤ ਦੀਆਂ ਨਹੀਂ ਹੋਣਗੀਆਂ ਬੋਰਡ ਪ੍ਰੀਖਿਆਵਾਂ

ਹਰਿਆਣਾ ਦੇ ਸਕੂਲਾਂ ਵਿੱਚ 5ਵੀਂ ਤੇ 8ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਐਲਾਨ ਕੀਤਾ ਹੈ ਕਿ ਹਰਿਆਣਾ ਬੋਰਡ (Haryana Board) ਸਕੂਲਾਂ ਵਿੱਚ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ। ਇਸ ਸਾਲ ਹੀ, ਹਰਿਆਣਾ ਸਰਕਾਰ ਨੇ 5ਵੀਂ ਤੇ 8ਵੀਂ ਦੀਆਂ ਪ੍ਰੀਖਿਆਵਾਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਬਦਲਣ ਦਾ ਐਲਾਨ ਕੀਤਾ ਸੀ।

ਹੁਣ ਹਰਿਆਣਾ ਸਰਕਾਰ ਨੇ ਆਪਣੇ ਫੈਸਲੇ 'ਤੇ ਯੂ-ਟਰਨ ਲੈ ਲਿਆ ਹੈ। ਹਰਿਆਣਾ ਸਰਕਾਰ ਦੇ ਇਸ ਫੈਸਲੇ ਦਾ ਪ੍ਰਾਈਵੇਟ ਸਕੂਲਾਂ ਅਤੇ ਮਾਪਿਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਦੇ ਇਸ ਫੈਸਲੇ ਖਿਲਾਫ ਪ੍ਰਾਈਵੇਟ ਸਕੂਲਾਂ ਦੀ ਤਰਫੋਂ ਅਦਾਲਤ ਵਿਚ ਜਾਣ ਦਾ ਵੀ ਦਾਅਵਾ ਕੀਤਾ ਗਿਆ ਸੀ। ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਸੀਂ ਆਪਣੇ ਫੈਸਲੇ ਨੂੰ ਫਿਲਹਾਲ ਟਾਲ ਰਹੇ ਹਾਂ।

ਇਹ ਵੀ ਪੜ੍ਹੋ: Punjab News: ਵਿਧਾਨ ਸਭਾ ਚੋਣਾਂ ਮਗਰੋਂ ਕਿਸਾਨਾਂ 'ਤੇ ਹੋਏਗਾ ਮੁੜ ਹਮਲਾ, ਜਾਖੜ ਦੇ ਬਿਆਨ ਨੇ ਛੇੜੀ ਨਵੀਂ ਚਰਚਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Embed widget