ਪੜਚੋਲ ਕਰੋ

ਅਧਿਆਪਕ ਫਿਰ ਸੜਕਾਂ 'ਤੇ, ਸਿੱਖਿਆ ਮੰਤਰੀ ਵੱਲੋਂ ਬਦਲੀਆਂ ਰੱਦ

ਪਟਿਆਲਾ/ ਅੰਮ੍ਰਿਤਸਰ: ਪਿਛਲੇ ਅੱਠ ਮਹੀਨੇ ਤੋਂ ਤਨਖਾਹ ਨੂੰ ਤਰਸ ਰਹੇ ਐਸਐਸਏ/ਰਮਸਾ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ਮੋਤੀ ਮਹਿਲ ਪਹੁੰਚ ਕੇ ਲੋਹੜੀ ਮੰਗੀ। ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਨੇ ਇੱਕ ਤਾਂ ਰੈਗੂਲਰ ਕਰਨ ਦੇ ਨਾਂ 'ਤੇ ਉਨ੍ਹਾਂ ਦਾ ਤਨਖਾਹ 45000 ਤੋਂ ਘਟਾ ਕੇ 15000 ਕਰ ਦਿੱਤੀ ਹੈ ਤੇ ਉੱਤੋਂ ਅੱਠ ਮਹੀਨੇ ਤੋਂ ਤਨਖਾਹ ਨਹੀਂ ਦਿੱਤੀ ਗਈ।

ਅਧਿਆਪਕ ਫਿਰ ਸੜਕਾਂ 'ਤੇ, ਸਿੱਖਿਆ ਮੰਤਰੀ ਵੱਲੋਂ ਬਦਲੀਆਂ ਰੱਦ

ਅਧਿਆਪਕਾਂ ਨੇ ਕਿਹਾ ਕਿ ਜਦੋਂ ਉਹ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਸੜਕਾਂ 'ਤੇ ਉੱਤਰੇ ਤਾਂ ਸਿੱਖਿਆ ਮੰਤਰੀ ਓਪੀ ਸੋਨੀ ਨੇ ਉਨ੍ਹਾਂ ਨੂੰ ਮੁਅੱਤਲ ਤੇ ਬਦਲੀਆਂ ਦਾ ਸਜ਼ਾ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵਾਰ-ਵਾਰ ਭਰੋਸਾ ਦੇ ਕੇ ਮੁੱਕਰ ਰਹੇ ਹਨ। ਅਧਿਆਪਕਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਦੂਜੇ ਪਾਸੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਬੀਤੇ ਸਮੇਂ ਵਿੱਚ ਅਧਿਆਪਕ ਯੂਨੀਅਨਾਂ ਵੱਲੋਂ ਲਾਏ ਗਏ ਧਰਨਿਆਂ ਦੌਰਾਨ ਜਿਹੜੇ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਸੀ, ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਣ ਕਾਰਨ ਜਿੰਨਾ ਅਧਿਆਪਕਾਂ ਦੀਅ ਆਰਜ਼ੀ ਡਿਊਟੀ ਦੂਰ ਵਾਲੇ ਸਟੇਸ਼ਨਾਂ 'ਤੇ ਲਾਈਆਂ ਸਨ, ਉਨ੍ਹਾਂ ਨੂੰ ਮੁੜ ਪੁਰਾਣੇ ਸਕੂਲਾਂ ਵਿੱਚ ਡਿਊਟੀ ਦੇਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਯੂਨੀਅਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦੀ ਗੱਲ ਤਾਂ ਲਗਾਤਾਰ ਕਰ ਰਹੀ ਹੈ, ਪਰ ਉਹ ਇਹ ਵਾਅਦਾ ਨਹੀਂ ਕਰ ਰਹੀ ਕਿ ਇਸ ਮੀਟਿੰਗ ਤੋਂ ਬਾਅਦ ਉਹ ਧਰਨੇ ਤਿਆਗ ਕੇ ਪੜ੍ਹਾਈ ਵੱਲ ਧਿਆਨ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਕਦੇ ਅਧਿਆਪਕਾਂ ਦੀ ਤਨਖਾਹ ਵਧਾਉਣ ਦਾ ਵਾਅਦਾ ਨਹੀਂ ਕੀਤਾ, ਚਾਹੇ ਕੋਈ ਵੀ ਵੀਡੀਓ ਜਾਂ ਆਡੀਓ ਰਿਕਾਰਡਿੰਗ ਵੇਖ ਲਈ ਜਾਵੇ, ਕਿਉਂਕਿ ਇਹ ਕੈਬਿਨਟ ਦਾ ਫੈਸਲਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget