ਪੜਚੋਲ ਕਰੋ

ਤਨਖਾਹ ਕਟੌਤੀ ਖਿਲਾਫ ਅਧਿਆਪਕ ਲਿਆਉਣਗੇ ਸਰਕਾਰ ਦੇ ਨੱਕ 'ਚ ਦਮ

ਪਟਿਆਲਾ: ਪੰਜਾਬ ਸਰਕਾਰ ਤੇ ਮੁਲਾਜ਼ਮਾਂ ਦਾ ਟਕਰਾਅ ਗਲਾਤਾਰ ਵਧਦਾ ਜਾ ਰਿਹਾ ਹੈ। ਅਧਿਆਪਕਾਂ ਦੀ ਤਨਖਾਹ ਕਟੌਤੀ ਤੇ ਹੋਰ ਮੁੱਦਿਆਂ 'ਤੇ ਪੰਜਾਬ ਸਰਕਾਰ ਨੇ ਸਖਤੀ ਵਾਲਾ ਰਾਹ ਅਖਤਿਆਰ ਕੀਤਾ ਹੈ ਜਿਸ ਕਰਕੇ ਮੁਲਾਜ਼ਮ ਜਥੇਬੰਦੀਆਂ ਵਿੱਚ ਰੋਹ ਵਧ ਗਿਆ ਹੈ। ਹੁਣ ਤੱਕ ਸ਼ਾਂਤੀ ਪੂਰਵਕ ਸੰਘਰਸ਼ ਕਰ ਰਹੇ ਮੁਲਾਜ਼ਮ ਹੁਣ ਫ਼ੈਸਲਾਕੁਨ ਘੋਲ ਵਿੱਢਣ ਜਾ ਰਹੇ ਹਨ। ਮੁਲਾਜ਼ਮਾਂ ਜਥੇਬੰਦੀਆਂ ਨੂੰ ਕਿਸਾਨ ਤੇ ਹੋਰ ਜਮਹੂਰੀ ਜਥੇਬੰਦੀਆਂ ਦਾ ਵੀ ਸਾਥ ਮਿਲ ਗਿਆ ਹੈ। ਇਸ ਲਈ ਅਗਲੇ ਦਿਨਾਂ ਵਿੱਚ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਵਧਣ ਦੇ ਆਸਾਰ ਹਨ। ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੇ ਮਸਲਿਆਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਦੋ ਦਸੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲੇ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਕੇ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਫੈਡਰੇਸ਼ਨਾਂ ਤੇ ਜਨਤਕ ਜਥੇਬੰਦੀਆਂ ਵੀ ਉਨ੍ਹਾਂ ਦੇ ਨਾਲ ਡਟ ਗਈਆਂ ਹਨ। ਉਨ੍ਹਾਂ ਆਖਿਆ ਕਿ 8886 ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਕਰਕੇ ਲਾਗੂ ਕੀਤੀ ਰੈਗੂਲਰ ਕਰਨ ਦੀ ਨੀਤੀ ਦੀ ਥਾਂ ਪੂਰੀਆਂ ਤਨਖ਼ਾਹਾਂ ’ਤੇ ਸੇਵਾਵਾਂ ਪੱਕੀਆਂ ਕਰਵਾਉਣ, 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਰੈਗੂਲਰ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਤਬਦੀਲ ਕਰਵਾਉਣ ਤੇ ਹੋਰ ਵਿਭਾਗੀ ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਪੱਕਾ ਮੋਰਚਾ 47ਵੇਂ ਦਿਨ ਵਿਚ ਦਾਖ਼ਲ ਹੋ ਗਿਆ ਤੇ ਅਜੇ ਵੀ ਸੁਣਵਾਈ ਨਹੀਂ ਹੋ ਰਹੀ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)

Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)
Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ
Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

Embed widget