ਪੜਚੋਲ ਕਰੋ

ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ 'ਤੇ ਵਿਗੜ ਸਕਦੇ ਹਾਲਾਤ !

ਪਟਿਆਲਾ: ਤਨਖਾਹ ਕਟੌਤੀ ਖਿਲਾਫ ਡਟੇ ਅਧਿਆਪਕ ਕੈਪਟਨ ਸਰਕਾਰ ਸਾਹਮਣੇ ਝੁਕਣ ਲਈ ਤਿਆਰ ਨਹੀਂ ਹਨ। ਇੱਕ ਪਾਸੇ ਅੱਜ ਸਿੱਖਿਆ ਮੰਤਰੀ ਓਪੀ ਸੋਨੀ ਨਾਲ ਅਧਿਆਪਕ ਯੂਨੀਅਨਾਂ ਦੇ ਲੀਡਰ ਮੀਟਿੰਗ ਕਰ ਰਹੇ ਹਨ ਤੇ ਦੂਜੇ ਪਾਸੇ ਪਟਿਆਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਧਰਨਾ ਲਾਇਆ ਹੋਇਆ ਹੈ। ਸੂਤਰਾਂ ਮੁਤਾਬਕ ਜੇਕਰ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ ਤਾਂ ਸਾਰੀਆਂ ਅਧਿਆਪਕ ਯੂਨੀਅਨਾਂ ਮੁੜ ਧਰਨੇ 'ਤੇ ਡਟ ਸਕਦੀਆਂ ਹਨ। ਦਰਅਸਲ ਸਾਂਝੇ ਅਧਿਆਪਕ ਮੋਰਚੇ ’ਚ ਕੁੱਲ 26 ਅਧਿਆਪਕ ਜਥੇਬੰਦੀਆਂ ਸਰਕਾਰ ਖਿਲਾਫ ਡਟੀਆਂ ਹੋਈਆਂ ਹਨ। ਇਨ੍ਹਾਂ ਵਿੱਚੋਂ 24 ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੇ ਭਰੋਸੇ ਮਗਰੋਂ ਪੱਕੇ ਧਰਨੇ ਨੂੰ ਚੁੱਕਣ ਦਾ ਐਲਾਨ ਕਰ ਦਿੱਤਾ ਗਿਆ ਸੀ। ਦੋ ਜਥੇਬੰਦੀਆਂ ਐਸਐਸਏ ਤੇ ਮਾਡਲ ਆਦਰਸ਼ ਸਕੂਲਜ਼ ਕਰਮਚਾਰੀ ਐਸੋਸੀਏਸ਼ਨ ਵੱਲੋਂ ਪਟਿਆਲਾ ਨੇੜੇ ਮਹਿਮਦਪੁਰ ਅਨਾਜ ਮੰਡੀ ਵਿੱਚ ਐਤਵਾਰ ਤੋਂ ਹੀ ਸੰਘਰਸ਼ ਵਿੱਢ ਦਿੱਤਾ ਸੀ। ਸੰਘਰਸ਼ 'ਤੇ ਡਟੇ ਅਧਿਆਪਕ ਲੀਡਰਾਂ ਦੀਦਾਰ ਸਿੰਘ ਮੁੱਦਕੀ ਤੇ ਡਾ. ਅੰਮ੍ਰਿਤਪਾਲ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਮੰਤਰੀ ਜੇਕਰ ਆਪਣੇ ਭਰੋਸੇ 'ਤੇ ਖਰੇ ਨਹੀਂ ਉੱਤਰਦੇ ਤਾਂ ਸੰਘਰਸ਼ ਹੋਰ ਤਿੱਖਾ ਹੋਏਗਾ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ 5178 ਅਧਿਆਪਕਾਂ ਨੂੰ ਰੈਗੂਲਰ ਕਰਨ, ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀਆਂ ਵਲੰਟੀਅਰ ਕੈਟਾਗਿਰੀਆਂ ਦੇ ਭੱਤੇ ਵਿੱਚ ਮਾਮੂਲੀ ਵਾਧਾ ਕਰਨ, 8886 ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਰੱਦ ਕਰਨ ਬਾਰੇ ਮੁੱਖ ਮੰਤਰੀ ਨੂੰ ਬੇਨਤੀ ਕਰਨ ਦਾ ਜ਼ੁਬਾਨੀ ਐਲਾਨ ਕੀਤਾ ਗਿਆ ਹੈ। ਇਸ ਉੱਪਰ ਯਕੀਨ ਨਹੀਂ ਕੀਤਾ ਜਾ ਸਕਦਾ। ਮੰਨਿਆ ਜਾ ਰਿਹਾ ਹੈ ਕਿ ਜੇਕਰ ਸਰਕਾਰ ਨੇ ਫਿਰ ਟਾਲ-ਮਟੋਲ ਦੀ ਨੀਤੀ ਅਖਤਿਆਰ ਕੀਤੀ ਤਾਂ ਇਹ ਸੰਘਰਸ਼ ਗੰਭੀਰ ਰੂਪ ਝਾਰ ਸਕਦਾ ਹੈ। ਮਾਲਵੇ ਵਿੱਚ ਅਧਿਆਪਕਾਂ ਦਾ ਇਹ ਸੰਘਰਸ਼ ਹੇਠਲੇ ਪੱਥਰ 'ਤੇ ਪਹੁੰਚ ਚੁੱਕਾ ਹੈ। ਕਿਸਾਨਾਂ ਤੇ ਮਜ਼ਦੂਰ ਜਥੇਬੰਦੀਆਂ ਦੇ ਨਾਲ-ਨਾਲ ਆਮ ਲੋਕ ਵੀ ਇਸ ਸੰਘਰਸ਼ ਵਿੱਚ ਯੋਗਦਾਨ ਪਾ ਰਹੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget