ਪੜਚੋਲ ਕਰੋ

ਸਰਕਾਰ ਖਿਲਾਫ ਡਟੇ ਪੰਜ ਅਧਿਆਪਕ ਲੀਡਰ ਬਰਖਾਸਤ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮਹਿਕਮੇ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਤਨਖਾਹ ਕਟੌਤੀ ਖਿਲਾਫ ਡਟਣ ਵਾਲੇ ਪੰਜ ਅਧਿਆਪਕ ਲੀਡਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਲੀਡਰਾਂ ਵਿੱਚ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਦੀਦਾਰ ਮੁੱਦਕੀ ਤੇ ਹਰਜੀਤ ਜੀਦਾ ਸ਼ਾਮਲ ਹਨ। ਇਹ ਅਧਿਆਪਕ ਲੀਡਰ ਤਨਖਾਹ ਕਟੌਤੀ ਖਿਲਾਫ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇੱਕ ਦਸੰਬਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭੋਰੋਸਾ ਦੁਆਇਆ ਸੀ। ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਮੰਗ ਨਾ ਮੰਨੇ ਜਾਣ ਕਰਕੇ ਅਧਿਆਪਕਾਂ ਨੇ ਮੁੜ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਖਫਾ ਸਰਕਾਰ ਨੇ ਅੱਜ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਆਗੂਆਂ ਨੂੰ ਬਰਖਾਸਤ ਕਰ ਦਿੱਤਾ। ਇਸ ਦੇ ਨਾਲ ਹੀ ਸਰਕਾਰ ਤੇ ਅਧਿਆਪਕਾਂ ਵਿਚਾਲੇ ਮੁੜ ਟਕਰਾਅ ਬਣ ਗਿਆ ਹੈ। ਅੱਜ ਬਠਿੰਡਾ ਦੇ ਡੀਸੀ ਨੂੰ ਮੰਗ ਪੱਤਰ ਸੌਂਪ ਕੇ ਅਗਲੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਕੱਲ੍ਹ ਪੰਜਾਬ ਭਰ ਵਿੱਚ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
School Holiday: ਸਰਕਾਰੀ ਛੁੱਟੀ ਦਾ ਐਲਾਨ, 14 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਹੋਰ ਛੁੱਟੀਆਂ ਬਾਰੇ ਡਿਟੇਲ...
ਸਰਕਾਰੀ ਛੁੱਟੀ ਦਾ ਐਲਾਨ, 14 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਹੋਰ ਛੁੱਟੀਆਂ ਬਾਰੇ ਡਿਟੇਲ...
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼
School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget