ਪੜਚੋਲ ਕਰੋ

ਪੰਜਾਬ ਦੇ ਮੁਲਾਜ਼ਮ ਰਾਜਸਥਾਨ 'ਚ ਖੋਲ੍ਹਣਗੇ ਕੈਪਟਨ ਸਰਕਾਰ ਦੀ ਪੋਲ

ਚੰਡੀਗੜ੍ਹ: ਕੈਪਟਨ ਸਰਕਾਰ ਤੋਂ ਅੱਕੇ ਮੁਲਾਜ਼ਮ ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਜਾ ਕੇ ਭਾਂਡਾ ਭੰਨ੍ਹਣਗੇ। ਮੁਲਜ਼ਮ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਕਈ ਲੀਡਰ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਉਹ ਪੰਜਾਬ ਸਰਕਾਰ ਦੀਆਂ ਸਿਫਤਾਂ ਕਰਦੇ ਨਹੀਂ ਥੱਕਦੇ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ 'ਤੇ ਆਰਥਿਕ ਤੇ ਮਾਨਸਿਕ ਕਹਿਰ ਢਾਅ ਰਹੀ ਹੈ। ਇਹ ਪਹਿਲਾ ਸੂਬਾ ਹੈ ਜਿੱਥੇ 45,000 ਰੁਪਏ ਤਨਖਾਹਾਂ ਲੈਣ ਵਾਲੇ ਅਧਿਆਪਕਾਂ ਨੂੰ 15,000 ਰੁਪਏ ਤਨਖਾਹ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਤੋਂ ਵੀ ਅੱਗੇ ਜਿਹੜੇ ਅਧਿਆਪਕ ਸਰਕਾਰੀ ਸ਼ਰਤਾਂ ਨਹੀਂ ਮੰਨ ਰਹੇ ਉਨ੍ਹਾਂ ਦੀਆਂ ਮੁਅੱਤਲੀਆਂ ਤੇ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਅਧਿਆਪਕ ਯੂਨੀਅਨਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਰਾਜਸਥਾਨ ਵਿੱਚ ਜਾ ਕੇ ਕਾਂਗਰਸ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗ ਰਹੇ ਹਨ। ਇਸੇ ਤਰ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਰਾਜਸਥਾਨ ਵਿੱਚ ਕੈਪਟਨ ਸਰਕਾਰ ਦੇ ਕੰਮਾਂ ਨੂੰ ਵਧੀਆ ਦੱਸ ਕੇ ਮਿਸਾਲਾਂ ਦੇ ਰਹੇ ਹਨ ਪਰ ਸਚਾਈ ਇਸ ਦੇ ਬਿਲਕੁਲ ਉਲਟ ਹੈ। ਇਸ ਲਈ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਉਹ ਰਾਜਸਥਾਨ ਵਿਖੇ ਜਾ ਕੇ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਨਗੇ।

Education Loan Information:
Calculate Education Loan EMI

ਟਾਪ ਹੈਡਲਾਈਨ

July 2026 School Holidays: ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
Schools Timings Changed: 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
ਹੁਣ TET ਦਾ ਪੇਪਰ ਲੀਕ, ਕੱਲ੍ਹ ਹੋਣ ਵਾਲੀ ਪ੍ਰੀਖਿਆ ਰੱਦ
ਹੁਣ TET ਦਾ ਪੇਪਰ ਲੀਕ, ਕੱਲ੍ਹ ਹੋਣ ਵਾਲੀ ਪ੍ਰੀਖਿਆ ਰੱਦ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget