ਪੜਚੋਲ ਕਰੋ

ਸਰਕਾਰੀ ਸਕੂਲਾਂ 'ਚ ਪੜ੍ਹਾਈ ਦਾ ਬੈਠਿਆ ਭੱਠਾ, ਸਿੱਖਿਆ ਮੰਤਰੀ ਸੋਨੀ 'ਤੇ ਉੱਠੇ ਸਵਾਲ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਭੱਠਾ ਬੈਠਦਾ ਜਾ ਰਿਹਾ ਹੈ। ਇੱਕ ਪਾਸੇ ਨਿੱਤ ਬਦਲੀਆਂ ਕਰਕੇ ਸਕੂਲ ਅਧਿਆਪਕਾਂ ਤੋਂ ਖਾਲੀ ਹੋ ਰਹੇ ਹਨ। ਦੂਜੇ ਪਾਸੇ ਧੱਕੇ ਨਾਲ ਤਾਇਨਾਤੀਆਂ ਕਰਕੇ ਕਈ ਸਕੂਲਾਂ ਵਿੱਚ ਅਧਿਆਪਕਾਂ ਦੀ ਬਹੁਤਾਤ ਹੋ ਗਈ ਹੈ। ਹੁਣ ਮਹਿਕਮਾ ਇਸ ਪੂਰੇ ਸਿਸਟਮ ਨੂੰ ਸਹੀ ਕਰਨ ਲਈ ਫਿਰ ਬਦਲੀਆਂ ਦਾ ਦੌਰ ਸ਼ੁਰੂ ਕਰ ਰਿਹਾ ਹੈ। ਵਿਦਿਅਕ ਸੈਸ਼ਨ ਦੇ ਆਖਰ ਵਿੱਚ ਇਸ ਬਦਇੰਤਜ਼ਾਮੀ ਨੇ ਪੜ੍ਹਾਈ ਦਾ ਭੱਠਾ ਬੈਠਾ ਦਿੱਤਾ ਹੈ। ਪਤਾ ਲੱਗਾ ਹੈ ਕਿ ਸਿੱਖਿਆ ਵਿਭਾਗ ਹੁਣ ਪੜ੍ਹਾਈ ਨੂੰ ਲੀਹ 'ਤੇ ਲਿਆਉਣ ਲਈ ਸਰਗਰਮ ਹੋਇਆ ਹੈ। ਮਹਿਕਮੇ ਨੇ ਡੀਈਓਜ਼ ਨੂੰ ਖਾਲੀ ਆਸਾਮੀਆਂ ਸਬੰਧੀ ਮੁੱਖ ਦਫ਼ਤਰ ਨਾਲ ਸੰਪਰਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਅਧਿਆਪਕਾਂ ਦੇ ਬਦਲਵੇਂ ਪ੍ਰਬੰਧ ਸਮੇਂ ਸਿਰ ਕੀਤੇ ਜਾ ਸਕਣ। ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਡੀਈਓ ਹਰ ਸਕੂਲ ਪ੍ਰਤੀ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹਨ। ਯਾਦ ਰਹੇ ਸਿੱਖਿਆ ਮਹਿਕਮਾ ਹੁਣ ਤੱਕ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਬਦਲੀਆਂ ਕਰਦਾ ਹੈ ਤਾਂ ਜੋ ਪੜ੍ਹਾਈ ਖਰਾਬ ਨਾ ਹੋਏ। ਇਸ ਬਾਰੇ ਸਿੱਖਿਆ ਮਾਹਿਰਾਂ ਦਾ ਕਹਿਣਾ ਹੈ ਕਿ ਵਿਦਿਅਕ ਸੈਸ਼ਨ ਦੇ ਆਖਰ ਵਿੱਚ ਅਜਿਹੇ ਫੈਸਲੇ ਬੇਹੱਦ ਘਾਤਕ ਹਨ। ਇਸ ਨਾਲ ਜਿੱਥੇ ਪੜ੍ਹਾਈ 'ਤੇ ਅਸਰ ਪੈ ਰਿਹਾ ਹੈ, ਉੱਥੇ ਹੀ ਅਧਿਆਪਕ ਵੀ ਸ਼ਸ਼ੋਪੰਜ ਵਿੱਚ ਹਨ। ਮੰਨਿਆ ਜਾ ਰਿਹਾ ਹੈ ਕਿ ਸਿੱਖਿਆ ਮੰਤਰੀ ਓਪੀ ਸੋਨੀ ਕੋਲ ਤਜਰਬਾ ਨਾ ਹੋਣ ਕਰਕੇ ਅਫਸਰਾਂ ਨੇ ਸਾਰਾ ਸਿਸਟਮ ਉਲਝਾ ਦਿੱਤਾ ਹੈ। ਗੈਰ ਤਜਰਬੇ ਕਰਕੇ ਹੀ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀ ਤੋਂ ਵਾਤਾਵਰਨ ਮਹਿਕਮਾ ਵਾਪਸ ਲੈ ਲਿਆ ਸੀ। ਹੁਣ ਸਿੱਖਿਆ ਮਹਿਕਮਾ ਦਾ ਕੰਮ ਵੀ ਡਾਵਾਂਡੋਲ ਹੋ ਗਿਆ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਰਾਜਿੰਦਰ ਸਿੰਘ ਦਾ ਕਹਿਣਾ ਹੈ ਕਿ ਅਧਿਆਪਕਾ ਰੈਗੂਲਰ ਹੋ ਕੇ ਆਪੋ ਆਪਣੇ ਮਨਪਸੰਦ ਸਟੇਸ਼ਨਾਂ ’ਚ ਤਾਇਨਾਤ ਹੋ ਰਹੇ ਹਨ। ਅਜਿਹੇ ਮਾਹੌਲ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਕਈ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਹੋਣ ਲੱਗੀ ਹੈ। ਇਸ ਲਈ ਸਿੱਖਿਆ ਵਿਭਾਗ ਹਰਕਤ ’ਚ ਆ ਗਿਆ ਹੈ। ਉਨ੍ਹਾਂ ਮੰਨਿਆ ਕਿ ਸਾਂਝੇ ਮੋਰਚੇ ਦੇ ਸੰਘਰਸ਼ ਕਾਰਨ ਵੀ ਸਕੂਲਾਂ ਅੰਦਰ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...
ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget