ਪੜਚੋਲ ਕਰੋ

ਅਧਿਆਪਕਾਂ ਨੇ ਕੀਤਾ ਐਲਾਨ, ਸੰਘਰਸ਼ ਜਾਰੀ ਰਹੇਗਾ, ਗੱਲ਼ਬਾਤ ਦਾ ਰਾਹ ਵੀ ਖੁੱਲ੍ਹਾ

ਪਟਿਆਲਾ: ਸਿੱਖਿਆ ਮੰਤਰੀ ਓਪੀ ਸੋਨੀ ਨੇ ਸ਼ਨੀਵਾਰ ਨੂੰ ਚਾਹੇ ਮੰਗਾ ਮੰਨਣ ਦਾ ਭਰੋਸਾ ਦੇ ਕੇ ਤਨਖਾਹ ਕਟੌਤੀ ਖਿਲਾਫ ਡਟੇ ਅਧਿਆਪਕਾਂ ਦਾ ਪੱਕਾ ਧਰਨਾ ਚੁਕਾ ਦਿੱਤੀ ਸੀ ਪਰ ਐਸਐਸਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਤੇ ਮਾਡਲ/ਆਦਰਸ਼ ਸਕੂਲਜ਼ ਕਰਮਚਾਰੀ ਐਸੋਸੀਏਸ਼ਨ ਪੰਜਾਬ ਵੱਲੋਂ ਪਟਿਆਲਾ ਵਿੱਚ ਵੱਡੀ ਰੈਲੀ ਕੀਤੀ ਗਈ ਹੈ। ਇਸ ਰੈਲੀ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਤੋਂ ਇਲਾਵਾ ਆਮ ਲੋਕ ਵੀ ਪਹੁੰਚੇ। ਬੇਸ਼ੱਕ ਅਧਿਆਪਕ ਤੇ ਮੁਲਾਜ਼ਮ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਦੇ ਭਰੋਸੇ ਮਰਗੋਂ ਅੱਜ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਸੀ ਪਰ ਅਧਿਆਪਕ ਲੀਡਰ ਦੀਦਾਰ ਮੁੱਦਕੀ ਤੇ ਅੰਮ੍ਰਿਤਪਾਲ ਸਿੱਧੂ ਨੇ ਸਰਕਾਰ ਉੱਪਰ ਕੋਈ ਭਰੋਸਾ ਨਾ ਹੋਣ ਦਾ ਇਲਜ਼ਾਮ ਲਾਉਂਦਿਆਂ ਅੱਜ ਰੈਲੀ ਕੀਤੀ। ਅਧਿਆਪਕ ਲੀਡਰਾਂ ਨੇ ਇਸਜ਼ਾਮ ਲਾਇਆ ਕਿ ਅਜਿਹੇ ਭਰੋਸੇ ਸਰਕਾਰਾਂ ਕਈ ਸਾਲਾਂ ਤੋਂ ਦਿੰਦਿਆਂ ਆ ਰਹੀਆਂ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਹੱਕਾਂ ਮੰਗਾਂ ਬਾਰੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲ਼ਬਾਤ ਜਾਰੀ ਰਹੇਗੀ ਪਰ ਨਾਲ ਹੀ ਸੰਘਰਸ਼ ਦਾ ਰਾਹ ਨਹੀਂ ਛੱਡਾਂਗੇ। ਇਸ ਮੌਕੇ ਉਨ੍ਹਾਂ ਦਾ ਸਾਥ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਗਿਆ ਹੈ। ਪਟਿਆਲਾ ਪ੍ਰਸ਼ਾਸਨ ਵੱਲੋਂ ਇਸ ਧਰਨੇ ਨੂੰ ਪਟਿਆਲਾ ਵੱਲ ਵਧਣ ਤੋਂ ਰੋਕਣ ਲਈ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਵੀ ਲਾਏ ਗਏ। ਜ਼ਿਕਰਯੋਗ ਹੈ ਕਿ ਅਧਿਆਪਕਾਂ ਦੀਆਂ ਕੁਲ 26 ਜਥੇਬੰਦੀਆਂ 'ਚੋਂ ਬੀਤੀ ਰਾਤ ਸਿੱਖਿਆ ਮੰਤਰੀ ਦੇ ਦਖ਼ਲ ਨਾਲ 24 ਜਥੇਬੰਦੀਆਂ ਵੱਲੋਂ ਧਰਨਾ ਸਮਾਪਤ ਕਰ ਲਿਆ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
School Holiday : ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ! 5 ਜ਼ਿਲ੍ਹਿਆਂ 'ਚ ਸਕੂਲ ਬੰਦ, ਕਈ ਸ਼ਹਿਰਾਂ 'ਚ 12ਵੀਂ ਜਮਾਤ ਤੱਕ ਛੁੱਟੀ
School Holiday : ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ! 5 ਜ਼ਿਲ੍ਹਿਆਂ 'ਚ ਸਕੂਲ ਬੰਦ, ਕਈ ਸ਼ਹਿਰਾਂ 'ਚ 12ਵੀਂ ਜਮਾਤ ਤੱਕ ਛੁੱਟੀ
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Holiday News: ਲਗਾਤਾਰ 3 ਜਨਤਕ ਛੁੱਟੀਆਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਲੱਗੀ ਮੌਜ, ਬੰਦ ਰਹਿਣਗੇ ਸਾਰੇ ਵਿਦਿਅਕ ਅਤੇ ਸਰਕਾਰੀ ਦਫ਼ਤਰ; ਨੋਟੀਫਿਕੇਸ਼ਨ ਜਾਰੀ...
ਲਗਾਤਾਰ 3 ਜਨਤਕ ਛੁੱਟੀਆਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਲੱਗੀ ਮੌਜ, ਬੰਦ ਰਹਿਣਗੇ ਸਾਰੇ ਵਿਦਿਅਕ ਅਤੇ ਸਰਕਾਰੀ ਦਫ਼ਤਰ; ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Embed widget