ਪੜਚੋਲ ਕਰੋ

ਤਨਖਾਹ ਕਟੌਤੀ ਖਿਲਾਫ ਡਟੇ ਅਧਿਆਪਕਾਂ ਨੂੰ ਝੁਕਾਉਣ ਲਈ ਸਿੱਖਿਆ ਮੰਤਰੀ ਦੀ ਨਵੀਂ ਚਾਲ

ਚੰਡੀਗੜ੍ਹ: ਤਨਖਾਹ ਕਟੌਤੀ ਦਾ ਵਿਰੋਧ ਕਰ ਰਹੇ ਅਧਿਆਪਕਾਂ ਨੂੰ ਝੁਕਾਉਣ ਲਈ ਸਿੱਖਿਆ ਮੰਤਰੀ ਓਪੀ ਸੋਨੀ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਅੰਦੋਲਨਕਾਰੀ ਅਧਿਆਪਕਾਂ ਦੇ ਹੌਸਲੇ ਪਸਤ ਕਰਨ ਲਈ ਸਰਕਾਰ ਨੇ ਰੈਸ਼ਨੇਲਾਈਜੇਸ਼ਨ ਵਿੱਚ ਅਚਨਚੇਤ ਕਈ ਤਬਦੀਲੀਆਂ ਕਰ ਦਿੱਤੀਆਂ ਹਨ। ਤਬਦੀਲੀਆਂ ਨਾਲ ਸਰਵ ਸਿੱਖਿਆ ਅਭਿਆਨ (ਐਸਐਸਏ) ਤੇ ਰਾਸ਼ਟਰੀ ਮਾਧਿਮਕ ਸਿੱਖਿਆ ਅਭਿਆਨ (ਰਮਸਾ) ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਡੀਪੀਆਈ ਸੈਕੰਡਰੀ ਵੱਲੋਂ ਜਾਰੀ ਪੱਤਰ ਤਹਿਤ ਰੈਸ਼ਨੇਲਾਈਜੇਸ਼ਨ ਨੀਤੀ ਵਿੱਚ ਕਈ ਤਬਦੀਲੀਆਂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਕੀਤੀ ਸੋਧ ਅਨੁਸਾਰ ਹੁਣ ਵਿਦਿਆਰਥੀਆਂ ਦੀ ਗਿਣਤੀ ਨੂੰ ਆਧਾਰ ਮੰਨ ਕੇ ਜੇਕਰ ਸਕੂਲ ਵਿੱਚ ਭਰੀ ਅਸਾਮੀ ਵਾਧੂ ਹੈ ਤੇ ਸਕੂਲ ਵਿੱਚ ਜੇਕਰ ਐਸਐਸਏ ਤੇ ਰਮਸਾ ਅਧੀਨ ਕੋਈ ਅਧਿਆਪਕ ਕੰਮ ਕਰ ਰਿਹਾ ਹੈ ਤਾਂ ਪਹਿਲਾਂ ਕੇਵਲ ਅਜਿਹੇ ਲੰਮੀ ਠਾਹਰ ਵਾਲੇ ਅਧਿਆਪਕਾਂ ਨੂੰ ਹੀ ਤਬਦੀਲ ਕੀਤਾ ਜਾਵੇਗਾ। ਇਹ ਨਿਯਮ ਸਿਰਫ ਐਸਐਸਏ  ਤੇ ਰਮਸਾ ਅਧਿਆਪਕਾਂ 'ਤੇ ਲਾਗੂ ਹੋਏਗਾ। ਨਵੀਂ ਸੋਧ ਅਨੁਸਾਰ ਜੇਕਰ ਕਿਸੇ ਸਕੂਲ ਵਿਚ ਐਸਐਸਏ ਤੇ ਰਮਸਾ ਦਾ ਕੋਈ ਅਧਿਆਪਕ ਨਹੀਂ, ਉਸ ਸਕੂਲ ਵਿੱਚ ਪਹਿਲਾਂ ਵਾਲੀ ਨੀਤੀ ਹੀ ਲਾਗੂ ਰਹੇਗੀ। ਸਰਕਾਰ ਨੇ ਇਸ ਨੀਤੀ ਵਿੱਚ ਕੀਤੀ ਸੋਧ ਤਹਿਤ ਸਿਰਫ ਰੈਸ਼ਨੇਲਾਈਜ਼ੇਸ਼ਨ ਦੇ ਮਕਸਦ ਨਾਲ ਸਰਕਾਰੀ, ਐਸਐਸਏ ਤੇ ਰਮਸਾ ਅਧੀਨ ਚੱਲਦੇ ਸਕੂਲਾਂ ਤੇ ਵਿਭਾਗ, ਐਸਐਸਏ, ਰਮਸਾ ਤੇ ਪਿਕਟਸ ਅਧੀਨ ਭਰਤੀ ਹੋਏ ਅਧਿਆਪਕਾਂ ਦੀ ਤਾਇਨਾਤੀ ਸਮੇਂ ਕੋਈ ਵੀ ਵਖਰੇਵਾਂ ਨਾ ਕਰਨ ਦੀ ਮੱਦ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਅਧਿਆਪਕ ਲੀਡਰਾਂ ਦਾ ਕਹਿਣਾ ਹੈ ਕਿ ਸਰਕਾਰ ਹੱਕੀ ਮੰਗਾਂ ਮੰਨਣ ਦੀ ਬਜਾਏ ਸਾਰੇ ਕਾਨੂੰਨ ਤੇ ਨਿਯਮ ਛਿੱਕੇ ਟੰਗ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਸਰਕਾਰ ਅਜਿਹੇ ਕਦਮ ਚੁੱਕ ਕੇ ਅਧਿਆਪਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ ਤਾਂ ਜੋ ਅੰਦੋਲਨ ਨੂੰ ਖਤਮ ਕਰ ਸਕੇ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ

ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ

ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026

Embed widget