ਪੜਚੋਲ ਕਰੋ

ਪੰਜਾਬ ਦੇ ਅਧਿਆਪਕ ਹੋਏ 'ਬਾਗੀ', ਸਿੱਖਿਆ ਸਕੱਤਰ ਦੇ ਦੌਰਿਆਂ 'ਤੇ ਬ੍ਰੇਕ

ਚੰਡੀਗੜ੍ਹ: ਅਧਿਆਪਕਾਂ 'ਚ ਪੰਜਾਬ ਸਰਕਾਰ ਖਿਲਾਫ ਰੋਸ ਇੰਨਾ ਵਧ ਗਿਆ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਕੂਲਾਂ ਵਿੱਚ ਵੜਨਾ ਤੱਕ ਬੰਦ ਕਰ ਦਿੱਤਾ ਹੈ। ਸੋਮਵਾਰ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੈਅ ਪ੍ਰੋਗਰਾਮ ਮੁਤਾਬਕ ਜ਼ਿਲ੍ਹਾ ਮਾਨਸਾ ਦੇ ਸਕੂਲਾਂ 'ਚ ਦੌਰਾ ਕਰਨ ਗਏ ਪਰ ਅਧਿਆਪਕਾਂ ਨੇ ਉਨ੍ਹਾਂ ਨੂੰ ਬੇਰੰਗ ਮੋੜ ਦਿੱਤਾ। ਇਸ ਦੌਰਾਨ ਪ੍ਰਸ਼ਾਸਨ ਨੇ ਪੁਲਿਸ ਦੇ ਡੰਡੇ ਦੀ ਵੀ ਵਰਤੋਂ ਕਰਨੀ ਚਾਹੀ ਪਰ ਅਧਿਆਪਕ ਟੱਸ ਤੋਂ ਮੱਸ ਨਾ ਹੋਏ। ਕਈ ਥਾਵਾਂ ’ਤੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਪੁਲਿਸ ਨੇ 52 ਅਧਿਆਪਕਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ। ਉੱਧਰ, ਖੁਫੀਆ ਰਿਪੋਰਟਾਂ ਮੁਤਾਬਕ 14 ਫਰਵਰੀ ਮਗਰੋਂ ਅਧਿਆਪਕਾਂ ਦਾ ਅੰਦੋਲਨ ਹੋਰ ਭੜਕ ਸਕਦਾ ਹੈ। ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਜੇਕਰ 14 ਫਰਵਰੀ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਦਾ ਕੋਈ ਸਿੱਟਾ ਨਾ ਨਿਕਲਿਆ ਤਾਂ ਆਰਪਾਰ ਦੀ ਲੜਾਈ ਵਿੱਢ ਦੇਣਗੇ। ਅਧਿਆਪਕਾਂ ਦੇ ਰੋਸ ਨੂੰ ਵੇਖਦਿਆਂ ਸਿੱਖਿਆ ਸਕੱਤਰ ਮਿੱਥੇ ਹੋਏ ਪ੍ਰੋਗਰਾਮ ਮੁਤਾਬਕ ਸਕੂਲਾਂ ਵਿੱਚ ਨਾ ਜਾ ਸਕੇ ਤੇ ਪ੍ਰੋਗਰਾਮ ਛੱਡ ਕੇ ਚੰਡੀਗੜ੍ਹ ਪਰਤ ਆਏ। ਸੂਤਰਾਂ ਦਾ ਕਹਿਣਾ ਹੈ ਕਿ ਅਧਿਆਪਕਾਂ ਵਿੱਚ ਸਭ ਤੋਂ ਵੱਧ ਗੁੱਸਾ ਕ੍ਰਿਸ਼ਨ ਕੁਮਾਰ ਖਿਲਾਫ ਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕ੍ਰਿਸ਼ਨ ਕੁਮਾਰ ਹੀ ਯੂਨੀਅਨ ਲੀਡਰਾਂ ਨਾਲ ਕਿੜ੍ਹ ਕੱਢਣ ਲਈ ਸਖਤੀ ਵਰਤ ਰਹੇ ਹਨ। ਕਾਬਲੇਗੌਰ ਹੈ ਕਿ ਅਧਿਆਪਕਾਂ ਨੇ ਸਿੱਖਿਆ ਸਕੱਤਰ ਦੀ ਆਮਦ ਤੋਂ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਸਕੂਲਾਂ ਵਿੱਚ ਨਾ ਵੜਨ ਦੇਣ ਦਾ ਐਲਾਨ ਕੀਤਾ ਸੀ। ਪਟਿਆਲਾ ਵਿੱਚ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦੇ ਤੇਵਰ ਹੋਰ ਤਿੱਖੇ ਹੋ ਗਏ ਸਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget