ਪੜਚੋਲ ਕਰੋ

Teacher Recruitment 2022: ਪੰਜਾਬ 'ਚ 4000 ਤੋਂ ਵੱਧ ਅਸਾਮੀਆਂ 'ਤੇ ਭਰਤੀ, ਅਰਜ਼ੀ ਦੀ ਆਖਰੀ ਮਿਤੀ ਨੇੜੇ

ਪੰਜਾਬ ਸਿੱਖਿਆ ਭਰਤੀ ਬੋਰਡ 'ਚ ਮਾਸਟਰ ਕਾਡਰ ਦੀਆਂ ਖਾਲੀ ਅਸਾਮੀਆਂ ਲਈ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਚੱਲ ਰਹੀ ਹੈ। ਬੋਰਡ ਨੇ ਇਸ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2022 ਰੱਖੀ ਹੈ।

Teacher Recruitment 2022: ਸਿੱਖਿਆ ਦੇ ਖੇਤਰ 'ਚ ਸਰਕਾਰੀ ਨੌਕਰੀ ਦਾ ਸੁਪਨਾ ਵੇਖਣ ਵਾਲੇ ਉਮੀਦਵਾਰਾਂ ਲਈ ਖੁਸ਼ਖ਼ਬਰੀ ਹੈ। ਪੰਜਾਬ ਸਿੱਖਿਆ ਭਰਤੀ ਬੋਰਡ ਨੇ ਹਜ਼ਾਰਾਂ ਖਾਲੀ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਭਰਤੀ ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਹੈ। ਕੋਈ ਵੀ ਉਮੀਦਵਾਰ ਜੋ ਇਸ ਭਰਤੀ 'ਚ ਸ਼ਾਮਲ ਹੋਣਾ ਚਾਹੁੰਦਾ ਹੈ, ਉਹ Educationrecruitmentboard.com 'ਤੇ ਜਾ ਕੇ ਅਪਲਾਈ ਕਰ ਸਕਦਾ ਹੈ। ਉਮੀਦਵਾਰ ਇਸ ਗੱਲ ਦਾ ਧਿਆਨ ਰੱਖਣ ਕਿ ਇਸ ਭਰਤੀ ਲਈ ਸਿਰਫ਼ ਆਨਲਾਈਨ ਹੀ ਅਪਲਾਈ ਕੀਤਾ ਜਾ ਸਕਦਾ ਹੈ। ਅਰਜ਼ੀ ਕਿਸੇ ਹੋਰ ਮਾਧਿਅਮ ਰਾਹੀਂ ਸਵੀਕਾਰ ਨਹੀਂ ਕੀਤੀ ਜਾਵੇਗੀ।

Teacher Recruitment 2022: ਇਸ ਮਿਤੀ ਤੱਕ ਕਰੋ ਅਪਲਾਈ

ਪੰਜਾਬ ਸਿੱਖਿਆ ਭਰਤੀ ਬੋਰਡ 'ਚ ਮਾਸਟਰ ਕਾਡਰ ਦੀਆਂ ਖਾਲੀ ਅਸਾਮੀਆਂ ਲਈ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਚੱਲ ਰਹੀ ਹੈ। ਬੋਰਡ ਨੇ ਇਸ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2022 ਰੱਖੀ ਹੈ। ਇਸ ਤੋਂ ਪਹਿਲਾਂ ਅਰਜ਼ੀ ਦੀ ਆਖਰੀ ਮਿਤੀ 31 ਮਾਰਚ 2022 ਤੱਕ ਸੀ, ਜਿਸ ਨੂੰ ਵਧਾ ਦਿੱਤਾ ਗਿਆ ਸੀ। ਹੁਣ ਇਸ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਨੇੜੇ ਹੈ।

Teacher Recruitment 2022: ਵਿਦਿਅਕ ਯੋਗਤਾ ਤੇ ਉਮਰ ਸੀਮਾ

ਮਾਸਟਰ ਕਾਡਰ ਦੀਆਂ ਅਸਾਮੀਆਂ 'ਤੇ ਭਰਤੀ ਲਈ ਅਪਲਾਈ ਕਰਨ ਵਾਸਤੇ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੈਚਲਰ ਡਿਗਰੀ ਤੇ ਬੀਐਡ ਦੀ ਡਿਗਰੀ ਹੋਣੀ ਚਾਹੀਦੀ ਹੈ। ਬਿਨੈਕਾਰ ਦੀ ਉਮਰ ਸੀਮਾ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਉਪਲੱਬਧ ਨੋਟੀਫਿਕੇਸ਼ਨ ਨੂੰ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ।

Teacher Recruitment 2022: ਭਰਤੀ ਦਾ ਵੇਰਵਾ

ਅਹੁਦਿਆਂ ਦੀ ਕੁੱਲ ਗਿਣਤੀ - 4161
ਅੰਗਰੇਜ਼ੀ ਲਈ ਅਸਾਮੀਆਂ ਦੀ ਗਿਣਤੀ - 790
ਗਣਿਤ ਲਈ ਅਸਾਮੀਆਂ ਦੀ ਗਿਣਤੀ - 912
ਸਾਇੰਸ ਲਈ ਅਸਾਮੀਆਂ ਦੀ ਗਿਣਤੀ - 859
ਹਿੰਦੀ ਲਈ ਅਸਾਮੀਆਂ ਦੀ ਗਿਣਤੀ - 240
ਪੰਜਾਬੀ ਲਈ ਅਸਾਮੀਆਂ ਦੀ ਗਿਣਤੀ - 534
ਸੋਸ਼ਲ ਸਟੱਡੀਜ਼ ਲਈ ਅਸਾਮੀਆਂ ਦੀ ਗਿਣਤੀ - 633
ਸੰਗੀਤ ਲਈ ਅਸਾਮੀਆਂ ਦੀ ਗਿਣਤੀ -25
ਸਰੀਰਕ ਸਿੱਖਿਆ ਲਈ ਅਸਾਮੀਆਂ ਦੀ ਗਿਣਤੀ - 168

Teacher Recruitment 2022: ਅਰਜ਼ੀ ਫੀਸ

ਜਨਰਲ ਕੈਟਾਗਰੀ ਲਈ - 1000 ਰੁਪਏ
ਰਾਖਵੀਂ ਕੈਟਾਗਰੀ ਲਈ - 500 ਰੁਪਏ

Teacher Recruitment 2022: ਕਿਵੇਂ ਕਰੀਏ ਅਪਲਾਈ?
ਉਮੀਦਵਾਰ ਹੇਠਾਂ ਦਿੱਤੇ ਗਏ ਆਸਾਨ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਆਪਣੀ ਅਰਜ਼ੀ ਨੂੰ ਪੂਰਾ ਕਰ ਸਕਦੇ ਹਨ।

ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ Educationrecruitmentboard.com 'ਤੇ ਜਾਓ।

ਹੁਣ ਹੋਮ ਪੇਜ਼ 'ਤੇ ਦਿਖਾਈ ਦੇਣ ਵਾਲੇ ਸਬੰਧਤ ਭਰਤੀ ਲਿੰਕ 'ਤੇ ਕਲਿੱਕ ਕਰੋ।

ਹੁਣ ਤੁਸੀਂ ਇੱਕ ਨਵੇਂ ਪੇਜ਼ 'ਤੇ ਆ ਜਾਓਗੇ।

ਇੱਥੇ ਮੰਗੀ ਜਾ ਰਹੀ ਜਾਣਕਾਰੀ ਦਰਜ ਕਰਕੇ ਆਪਣੇ ਆਪ ਨੂੰ ਰਜਿਸਟਰ ਕਰੋ।

ਹੁਣ ਆਈਡੀ ਅਤੇ ਪਾਸਵਰਡ ਰਾਹੀਂ ਲੌਗਇਨ ਕਰੋ।

ਹੁਣ ਮੰਗੀ ਜਾ ਰਹੀ ਜਾਣਕਾਰੀ ਦਰਜ ਕਰੋ ਅਤੇ ਦਸਤਾਵੇਜ਼ਾਂ ਨੂੰ ਅਪਲੋਡ ਕਰੋ।

ਹੁਣ ਅਰਜ਼ੀ ਫੀਸ ਦਾ ਭੁਗਤਾਨ ਕਰੋ ਅਤੇ ਸਬਮਿਟ ਕਰੋ।

ਅਰਜ਼ੀ ਫ਼ਾਰਮ ਨੂੰ ਡਾਊਨਲੋਡ ਕਰੋ ਤੇ ਅੱਗੇ ਦੀ ਜ਼ਰੂਰਤ ਲਈ ਇਸ ਦਾ ਪ੍ਰਿੰਟ ਆਊਟ ਲੈ ਲਓ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget