ਪੜਚੋਲ ਕਰੋ

56 ਦਿਨਾਂ ਬਾਅਦ ਅਧਿਆਪਕਾਂ ਨੇ ਖ਼ਤਮ ਕੀਤਾ ਪਟਿਆਲਾ ਦਾ ਪੱਕਾ ਮੋਰਚਾ

ਪਟਿਆਲਾ: ਪੱਕੀ ਨੌਕਰੀ ਤੇ ਪੂਰੀਆਂ ਤਨਖ਼ਾਹਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੇ 56 ਦਿਨਾਂ ਤੋਂ ਚੱਲਦਾ ਆ ਰਿਹਾ ਸਾਂਝਾ ਅਧਿਆਪਕ ਮੋਰਚਾ ਖ਼ਤਮ ਕਰ ਦਿੱਤਾ ਹੈ। ਅਧਿਆਪਕਾਂ ਨੇ ਇਹ ਕਦਮ ਸਿੱਖਿਆ ਮੰਤਰੀ ਓ.ਪੀ. ਸੋਨੀ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਚੁੱਕਿਆ ਹੈ। ਐਸਐਸਏ-ਰਮਸਾ ਅਧਿਆਪਕਾਂ ਦੀ ਅਗਵਾਈ ਕਰਨ ਵਾਲੇ ਹਰਦੀਪ ਟੋਡਰਪੁਰ ਨੇ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 56 ਦਿਨਾਂ ਤੋਂ ਚੱਲਦਾ ਆ ਰਿਹਾ ਆਪਣਾ ਧਰਨਾ ਸਮਾਪਤ ਕਰਨ ਜਾ ਰਹੇ ਹਨ ਅਤੇ ਭਲਕੇ ਪਟਿਆਲਾ ਜਾਮ ਨੂੰ ਟਾਲ ਦਿੱਤਾ ਗਿਆ ਹੈ। ਦਰਅਸਲ, ਸਿੱਖਿਆ ਮੰਤਰੀ ਨੇ ਚਾਰ ਦਸੰਬਰ ਨੂੰ ਅਧਿਆਪਕਾਂ ਨੂੰ ਬੈਠਕ ਲਈ ਸੱਦਿਆ ਹੈ ਅਤੇ 15 ਦਸੰਬਰ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਵਾਅਦਾ ਵੀ ਅਧਿਆਪਕਾਂ ਨਾਲ ਕੀਤਾ ਹੈ। ਇਹ ਵੀ ਪੜ੍ਹੋ: ਅਧਿਆਪਕਾਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਬਦਲੀਆਂ ਰੱਦ, ਮਿਲੇਗੀ ਪੂਰੀ ਤਨਖ਼ਾਹ ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅਧਿਆਪਕਾਂ ਦੇ ਪੱਕੇ ਮੋਰਚੇ ਵਿੱਚ ਜਾ ਕੇ 5178 ਕਾਡਰ ਦੇ ਅਧਿਆਪਕਾਂ ਨੂੰ ਜਨਵਰੀ 2019 ਤੋਂ ਪੱਕਾ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੰਤਰੀ ਨੇ ਪਿਛਲੇ ਦਿਨੀਂ ਹੋਈਆਂ ਅਧਿਆਪਕਾਂ ਦੀਆਂ ਬਦਲੀਆਂ ਅਤੇ ਮੁਅੱਤਲੀਆਂ ਵੀ ਰੱਦ ਕਰਨ ਦਾ ਭਰੋਸਾ ਵੀ ਦਿੱਤਾ।

Education Loan Information:
Calculate Education Loan EMI

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget