ਪੜਚੋਲ ਕਰੋ

ਲਓ ਜੀ ਅਧਿਆਪਕਾਂ ਲਈ ਹੁਣ ਨਵਾਂ ਫੁਰਮਾਨ, ਸਕੂਲ ਪਹੁੰਚ ਭੇਜੋ ਸੈਲਫੀ ਨਹੀਂ ਕਟਾਓ ਤਨਖ਼ਾਹ

ਅਧਿਕਾਰੀਆਂ ਨੇ 7,500 ਅਧਿਆਪਕਾਂ ਲਈ ਲਾਗੂ ਕੀਤੀ ਇਸ ਨਵੀਂ ਹਾਜ਼ਰੀ ਪ੍ਰਣਾਲੀ ਨੂੰ 'ਸੈਲਫੀ ਅਟੈਂਡੈਂਸ ਮੀਟਰ' ਦਾ ਨਾਂ ਦਿੱਤਾ ਹੈ। ਅਧਿਆਪਕ ਨੂੰ ਸਕੂਲ ਲੱਗਣ ਦੇ ਸਮੇਂ ਯਾਨੀ ਕਿ ਅੱਠ ਵਜੇ ਤੋਂ ਪਹਿਲਾਂ ਆਪਣੀ ਸੈਲਫੀ ਸਿੱਖਿਆ ਅਧਿਕਾਰੀ ਦੇ ਵੈੱਬਪੇਜ 'ਤੇ ਪੋਸਟ ਕਰਨੀ ਹੋਵੇਗੀ।

ਲਖਨਾਊ: ਉੱਤਰ ਪ੍ਰਦੇਸ਼ ਵਿੱਚ ਨਵਾਂ ਫੁਰਮਾਨ ਜਾਰੀ ਕੀਤਾ ਹੈ, ਜੋ ਅਧਿਆਪਕਾਂ ਲਈ ਕਾਫੀ ਸਿਰਦਰਦੀ ਦਾ ਸਬੱਬ ਬਣ ਸਕਦਾ ਹੈ। ਬਾਰਾਬੰਕੀ ਜ਼ਿਲ੍ਹੇ ਦੇ ਮੁੱਢਲੀ ਸਿੱਖਿਆ ਅਧਿਕਾਰੀ ਵੀਪੀ ਸਿੰਘ ਨੇ ਆਪਣੇ ਅਧਿਆਪਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਹਰ ਰੋਜ਼ ਸਕੂਲ ਪਹੁੰਚ ਆਪਣੀ ਸੈਲਫੀ ਭੇਜਣ। ਜਿਸ ਅਧਿਆਪਕ ਨੇ ਅਜਿਹਾ ਨਹੀਂ ਕੀਤਾ ਤਾਂ ਉਸ ਦੀ ਤਨਖ਼ਾਹ ਕੱਟ ਲਈ ਜਾਵੇਗੀ। ਲਓ ਜੀ ਅਧਿਆਪਕਾਂ ਲਈ ਹੁਣ ਨਵਾਂ ਫੁਰਮਾਨ, ਸਕੂਲ ਪਹੁੰਚ ਭੇਜੋ ਸੈਲਫੀ ਨਹੀਂ ਕਟਾਓ ਤਨਖ਼ਾਹ ਅਧਿਕਾਰੀਆਂ ਨੇ 7,500 ਅਧਿਆਪਕਾਂ ਲਈ ਲਾਗੂ ਕੀਤੀ ਇਸ ਨਵੀਂ ਹਾਜ਼ਰੀ ਪ੍ਰਣਾਲੀ ਨੂੰ 'ਸੈਲਫੀ ਅਟੈਂਡੈਂਸ ਮੀਟਰ' ਦਾ ਨਾਂ ਦਿੱਤਾ ਹੈ। ਅਧਿਆਪਕ ਨੂੰ ਸਕੂਲ ਲੱਗਣ ਦੇ ਸਮੇਂ ਯਾਨੀ ਕਿ ਅੱਠ ਵਜੇ ਤੋਂ ਪਹਿਲਾਂ ਆਪਣੀ ਸੈਲਫੀ ਸਿੱਖਿਆ ਅਧਿਕਾਰੀ ਦੇ ਵੈੱਬਪੇਜ 'ਤੇ ਪੋਸਟ ਕਰਨੀ ਹੋਵੇਗੀ। ਇਸੇ ਤਰੀਕੇ ਨਾਲ ਹੀ ਉਨ੍ਹਾਂ ਦੀ ਹਾਜ਼ਰੀ ਲੱਗੇਗੀ। ਸੈਲਫੀ ਨਾ ਅਪਲੋਡ ਹੋਣ 'ਤੇ ਅਧਿਆਪਕ ਨੂੰ ਗੈਰਹਾਜ਼ਰ ਸਮਝਿਆ ਜਾਵੇਗਾ। ਵੀਪੀ ਸਿੰਘ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਪੂਰੀਆਂ ਹੋਣ ਤੋਂ ਇਸ ਸਿਸਟਮ ਦੇ ਆਉਣ ਕਾਰਨ ਹੁਣ ਤਕ 700 ਅਧਿਆਪਕ ਤਨਖ਼ਾਹਾਂ ਕਟਵਾ ਬੈਠੇ ਹਨ। ਹਾਲਾਂਕਿ, ਅਧਿਆਪਕਾਂ ਦਾ ਕਹਿਣਾ ਹੈ ਕਿ ਇੰਟਰਨੈੱਟ ਸਪੀਡ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਧਰ, ਅਧਿਕਾਰੀਆਂ ਦਾ ਤਰਕ ਹੈ ਕਿ ਅਧਿਆਪਕ ਆਪਣੀ ਥਾਂ ਕਿਸੇ ਹੋਰ ਨੂੰ ਵੀ ਪੜ੍ਹਾਉਣ ਲਈ ਭੇਜ ਦਿੰਦੇ ਸਨ, ਇਸ ਸੈਲਫੀ ਹਾਜ਼ਰੀ ਨਾਲ ਇਸ 'ਤੇ ਵੀ ਰੋਕ ਲੱਗੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget