ਪੜਚੋਲ ਕਰੋ

ਸਰਕਾਰ ਖ਼ਿਲਾਫ਼ ਇੱਕਜੁੱਟ ਹੋਏ ਅਧਿਆਪਕ, ਵੱਡਾ ਸੰਘਰਸ਼ ਵਿੱਢਣ ਦਾ ਐਲਾਨ

ਜਲੰਧਰ: ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਤੇ ਤਨਖ਼ਾਹਾਂ ਘਟਾ ਕੇ ਪੱਕਾ ਕਰਨ ਦੇ ਰੋਸ ਵਿੱਚ ਸਮੁੱਚਾ ਅਧਿਆਪਕ ਵਰਗ ਇੱਕਜੁੱਟ ਹੋ ਗਿਆ ਹੈ ਅਤੇ ਸਰਕਾਰ ਵਿਰੁੱਧ ਵੱਡੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਅਧਿਆਪਕਾਂ ਲੀਡਰ ਆਪੋ-ਆਪਣੀਆਂ ਜਥੇਬੰਦੀਆਂ, ਮੰਚ ਤੇ ਮੋਰਚੇ ਪਾਸੇ ਕਰਕੇ ਸਿਰਫ ਇੱਕ ਅਧਿਆਪਕ ਸ਼ੰਘਰਸ਼ ਕਮੇਟੀ ਪੰਜਾਬ ਦਾ ਗਠਨ ਕਰ ਲਿਆ ਹੈ। ਇਹ ਵੀ ਪੜ੍ਹੋ: ਸਰਕਾਰ ਖਿਲਾਫ ਡਟੇ ਪੰਜ ਅਧਿਆਪਕ ਲੀਡਰ ਬਰਖਾਸਤ ਅਧਿਆਪਕ ਸੰਘਰਸ਼ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ 'ਚ ਬੈਠਕ ਮਗਰੋਂ ਦੱਸਿਆ ਕਿ ਆਉਣ ਵਾਲੀ 22 ਜਨਵਰੀ ਨੂੰ ਜ਼ਿਲ੍ਹਾ ਪੱਧਰ 'ਤੇ ਪ੍ਰਦਰਸ਼ਨ ਹੋਣਗੇ ਅਤੇ 27 ਜਨਵਰੀ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨਾ ਸਮਾਂ ਆਪਣੇ ਹੱਕ ਲਈ ਲੜਨ ਵਾਲੇ ਅਧਿਆਪਕਾਂ ਨੂੰ ਨੌਕਰੀਓਂ ਕੱਢਣ, ਦੂਰ-ਦੁਰਾਡੇ ਬਦਲੀਆਂ ਕਰਨ ਅਤੇ ਕੱਚੇ ਅਧਿਆਪਕਾਂ ਪੱਕੇ ਕਰਨ ਬਦਲੇ ਤਨਖ਼ਾਹ ਕਟੌਤੀ ਕਰਨ ਵਾਲੇ ਤਾਨਾਸ਼ਾਹ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਵਿਭਾਗ ਵਿੱਚੋਂ ਚੱਲਦਾ ਨਹੀਂ ਕਰਦੀ, ਓਨਾ ਸਮਾਂ ਆਰ-ਪਾਰ ਦਾ ਸ਼ੰਘਰਸ਼ ਕੀਤਾ ਜਾਵੇਗਾ। ਸਬੰਧਤ ਖ਼ਬਰ: ਬਰਖਾਸਤ ਅਧਿਆਪਕ ਲੀਡਰਾਂ ਦੇ ਹੱਕ 'ਚ ਡਟੀ 'ਆਪ' ਉਨ੍ਹਾਂ ਕਿਹਾ ਕਿ ਅਧਿਆਪਕ ਸੰਘਰਸ਼ ਦਾ ਖਾਮਿਆਜ਼ਾ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਆਉਣ ਵਾਲੀ 27 ਜਨਵਰੀ ਨੂੰ ਅਧਿਆਪਕ ਲੀਡਰ ਸਟੇਜ ਤੋਂ ਬਹੁਤ ਵੱਡੇ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਟੋਟਿਆਂ ਵਿੱਚ ਵੰਡੇ ਹੋਏ ਸੰਘਰਸ਼ਸ਼ੀਲ ਅਧਿਆਪਕ ਜਥੇਬੰਦਕ ਤੌਰ 'ਤੇ ਇੱਕਜੁੱਟ ਹੋਏ ਹਨ ਅਤੇ ਸਰਕਾਰ ਨਾਲ ਮੁੜ ਤੋਂ ਮੱਥਾ ਲਾਉਣ ਦੇ ਕਮਰਕੱਸੇ ਕਰ ਰਹੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget