ਪੜਚੋਲ ਕਰੋ

ਆਖਰ ਆਹਮੋ-ਸਾਹਮਣੇ ਬੈਠੇ ਅਧਿਆਪਕ ਤੇ ਸਿੱਖਿਆ ਮੰਤਰੀ

ਚੰਡੀਗੜ੍ਹ: ਪਿਛਲੇ ਦੋ ਮਹੀਨਿਆਂ ਤੋਂ ਟਾਲਾ ਵੱਟਦੇ ਆ ਰਹੇ ਸਿੱਖਿਆ ਮੰਤਰੀ ਓਪੀ ਸੋਨੀ ਅੱਜ ਅਧਿਆਪਕਾਂ ਨਾਲ ਮੇਜ 'ਤੇ ਬੈਠ ਹੀ ਗਏ। ਅਧਿਆਪਕ ਯੂਨੀਅਨਾਂ ਦੇ ਲੀਡਰ ਅੱਜ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ ਨਾਲ ਮੀਟਿੰਗ ਕਰ ਰਹੇ ਹਨ। ਸਰਕਾਰ ਹੁਣ ਮਸਲਾ ਹੱਲ਼ ਕਰਨ ਦੇ ਰੌਂਅ ਵਿੱਚ ਹੈ ਪਰ ਤਨਖਾਹ ਕਟੌਤੀ ਸਣੇ ਕਈ ਮੱਦੇ ਅਜੇ ਵੀ ਅੜਿੱਕਾ ਹਨ। ਦਰਅਸਲ ਅਧਿਆਪਕ ਜਥੇਬੰਦੀਆਂ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਕਟੌਤੀ ਖਿਲਾਫ ਡਟੀਆਂ ਹੋਈਆਂ ਸੀ। ਸਰਕਾਰ ਨੇ ਠੇਕੇ ਉੱਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਦਿਆਂ ਤਨਖਾਹ 45,000 ਤੋਂ ਘਟਾ ਕੇ 15,000 ਰੁਪਏ ਕਰ ਦਿੱਤੀ ਸੀ। ਇਸ ਖਿਲਾਫ ਅਧਿਆਪਕ ਸੰਘਰਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਨੇ ਸਮਾਂ ਦੇ ਕੇ ਵੀ ਅਧਿਆਪਕਾਂ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਅੱਜ ਦੀ ਮੀਟਿੰਗ ਵਿੱਚ ਤਨਖਾਹ ਕਟੌਤੀ ਦੇ ਮਾਮਲੇ ਨੂੰ ਛੱਡ ਕੇ ਬਾਕੀ ਮਸਲੇ ਹੋਣ ਦੇ ਆਸਾਰ ਹਨ। ਤਨਖਾਹ ਕਟੌਤੀ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਿਆ ਜਾਵੇਗਾ। ਇਸ ਬਾਰੇ ਸਿੱਖਿਆ ਮੰਤਰੀ ਨੇ ਪਹਿਲਾਂ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਹੋਇਆ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
July 2026 School Holidays: ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
ਜੁਲਾਈ ਮਹੀਨੇ ਵੀ ਛੁੱਟੀਆਂ ਹੀ ਛੁੱਟੀਆਂ ? ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ? ਇੱਥੇ ਵੇਖੋ Holidays ਲਿਸਟ...
Schools Timings Changed: 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...
1 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਭੱਖਦੀ ਗਰਮੀ ਵਿਚਾਲੇ ਸਕੂਲਾਂ ਦਾ ਸਮਾਂ ਬਦਲਿਆ; ਵਿਦਿਆਰਥੀ ਨੋਟ ਕਰ ਲੈਣ ਟਾਈਮ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget