ਪੜਚੋਲ ਕਰੋ

ਅਧਿਆਪਕਾਂ ਨੇ ਰਾਵਣ ਰੂਪੀ ਕੈਪਟਨ ਦੇ ਪੁਤਲਿਆਂ ਨੂੰ ਲਾਂਬੂ ਲਾ ਕੇ ਮਨਾਇਆ ਦੁਸ਼ਹਿਰਾ

ਚੰਡੀਗੜ੍ਹ: ਪੱਕਾ ਕਰਨ ਬਦਲੇ ਆਪਣੀਆਂ ਤਨਖ਼ਾਹਾਂ ਵਿੱਚ ਕਟੌਤੀ ਕੀਤੇ ਜਾਣ ਦੇ ਰੋਸ ਵਿੱਚ ਐਸਐਸਏ-ਰਮਸਾ ਅਧਿਆਪਕਾਂ ਨੇ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਸ਼ਾਮ ਸਮੇਂ ਕੀਤੇ ਇਸ ਪੁਤਲਾ ਫੂਕ ਪ੍ਰਦਰਸ਼ਨ ਨੂੰ ਅਧਿਆਪਕਾਂ ਨੇ ਦੁਸਹਿਰੇ ਦੇ ਥੀਮ ਵਾਂਗ ਰੱਖਿਆ। ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿੱਚ ਅਧਿਆਪਕਾਂ ਰਾਵਣ ਰੂਪੀ ਕੈਪਟਨ ਦੇ ਪੁਤਲੇ ਸਾੜੇ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਟਿਆਲਾ ਤੋਂ ਇਲਾਵਾ ਬਠਿੰਡਾ, ਮੋਗਾ, ਫ਼ਰੀਦਕੋਟ ਅਤੇ ਹੋਰ ਵੀ ਕਈ ਸ਼ਹਿਰਾਂ ਵਿੱਚ ਪੁਤਲੇ ਫੂਕੇ। ਅਧਿਆਪਕਾਂ ਨੇ ਰਾਵਣ ਰੂਪੀ ਕੈਪਟਨ ਦੇ ਪੁਤਲਿਆਂ ਨੂੰ ਲਾਂਬੂ ਲਾ ਕੇ ਮਨਾਇਆ ਦੁਸ਼ਹਿਰਾ ਜ਼ਿਕਰਯੋਗ ਹੈ ਕਿ ਬੀਤੀ ਤਿੰਨ ਅਕਤੂਬਰ ਨੂੰ ਪੰਜਾਬ ਕੈਬਨਿਟ ਨੇ ਪਿਛਲੇ 10 ਸਾਲਾਂ ਤੋਂ ਕੇਂਦਰ ਦੇ ਐਸਐਸਏ-ਰਮਸਾ ਵਿਦਿਅਕ ਸਕੀਮਾਂ ਤਹਿਤ ਭਰਤੀ ਹੋਏ 8,886 ਅਧਿਆਪਕਾਂ ਅਤੇ ਅਦਰਸ਼ ਤੇ ਮਾਡਲ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਲਈ ਤਨਖ਼ਾਹ ਵਿੱਚ ਕਟੌਤੀ ਕਰਨ ਤੇ ਪਰਖ ਕਾਲ ਦੀ ਸ਼ਰਤ ਰੱਖ ਦਿੱਤੀ ਸੀ। ਅਧਿਆਪਕ ਇਸ ਸ਼ਰਤ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਹਾਲਾਂਕਿ, ਸਰਕਾਰ ਦਾ ਦਾਅਵਾ ਸੀ ਕਿ 90 ਫ਼ੀਸਦ ਅਧਿਆਪਕ ਇਸ ਸ਼ਰਤ ਨੂੰ ਮੰਨ ਕੇ ਪੱਕੇ ਹੋਣ ਲਈ ਤਿਆਰ ਹਨ, ਪਰ ਬੀਤੇ ਕੱਲ੍ਹ ਸਰਕਾਰ 8,886 ਵਿੱਚੋਂ ਸਿਰਫ਼ 490 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਵਿੱਚ ਸਫ਼ਲ ਹੋਈ। ਹੁਣ ਅਧਿਆਪਕ ਆਪਣਾ ਰੋਸ ਹੋਰ ਵੀ ਤੇਜ਼ ਕਰ ਰਹੇ ਹਨ ਅਤੇ ਆਉਂਦੀ 21 ਤਾਰੀਖ਼ ਨੂੰ ਇੱਕ ਵਾਰ ਫਿਰ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ

ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ

ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026

Embed widget