ਪੜਚੋਲ ਕਰੋ

ਤਨਖਾਹ ਕਟੌਤੀ ਖਿਲਾਫ ਡਟੇ ਅਧਿਆਪਕਾਂ ਦਾ ਸਰਕਾਰ ਨੂੰ ਕਾਨੂੰਨੀ ਝਟਕਾ

ਚੰਡੀਗੜ੍ਹ: ਤਨਖਾਹ ਕਟੌਤੀ ਖਿਲਾਫ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਸਰਕਾਰੀ ਸਖਤੀ ਨੂੰ ਕਾਨੂੰਨੀ ਚੁਣੌਤੀ ਦਿੱਤੀ ਹੈ। ਅਧਿਆਪਕਾਂ ਨੇ ਸੰਘਰਸ਼ ਨੂੰ ਸਖਤੀ ਨਾਲ ਦਬਾਉਣ ਲਈ ਉਨ੍ਹਾਂ ਦੀਆਂ ਦੂਰ-ਦੁਰਾਡੇ ਬਦਲੀਆਂ ਤੇ ਮੁਅੱਤਲੀ ਦੇ ਹੁਕਮ ਜਾਰੀ ਕਰਨ ਵਾਲੇ ਅਫਸਰਾਂ ਨੂੰ ਕਾਨੂੰਨੀ ਨੋਟਿਸ ਭੇਜੇ ਹਨ। ਅਧਿਆਪਕਾਂ ਨੇ ਆਪਣੇ ਵਕੀਲ ਰਾਹੀਂ ਸਮੂਹਿਕ ਰੂਪ ਵਿੱਚ ਸਿੱਖਿਆ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ। ਅਧਿਆਪਕਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਅਮਰੀਕ ਸਿੰਘ ਰਾਹੀਂ ਸਿੱਖਿਆ ਵਿਭਾਗ ਦੇ ਸਕੱਤਰ, ਡੀਜੀਐਸਈ ਤੇ ਸਮੂਹ ਜ਼ਿਲ੍ਹਾ ਅਫ਼ਸਰਾਂ ਸਮੇਤ ਕੁੱਲ 48 ਸਿੱਖਿਆ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਹਨ। ਅਧਿਆਪਕਾਂ ਨੇ ਆਪਣਾ ਕਾਨੂੰਨੀ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਰੋਸ ਧਰਨੇ ਤੇ ਮੁਜ਼ਾਹਰੇ ਕਰਨ ਦਾ ਸੰਵਿਧਾਨ ਹੱਕ ਹਾਸਲ ਹੈ। ਉਧਰ ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ 12, 13 ਤੇ 14 ਨਵੰਬਰ ਨੂੰ ਕੈਪਟਨ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਉਨ੍ਹਾਂ ਨਾਲ ਹੀ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਘਰਸ਼ ਕਰਦੇ ਰਹਿਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget