ਪੜਚੋਲ ਕਰੋ

Punjab News: ਕੱਚੇ ਅਧਿਆਪਕਾਂ ਨੇ ਖੋਲ੍ਹਿਆ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ, 29 ਅਪ੍ਰੈਲ ਤੱਕ ਦਾ ਅਲਟੀਮੇਟਮ

Temporary Teachers Protest: ਕੱਚੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਔਲਖ ਤੇ ਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ 29 ਅਪ੍ਰੈਲ ਤੱਕ ਮੰਗਾਂ ਨਾ ਮੰਨੀਆਂ ਤਾਂ 30 ਅਪ੍ਰੈਲ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Temporary teachers protest against Bhagwant Mann government, ultimatum till April 29 and protest would be staged in Mohali on April 30

ਚੰਡੀਗੜ੍ਹ: ਕੱਚੇ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕੱਚੇ ਅਧਿਆਪਕਾਂ ਦਾ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਹੈ। ਕੱਚੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਔਲਖ ਤੇ ਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ 29 ਅਪ੍ਰੈਲ ਤੱਕ ਮੰਗਾਂ ਨਾ ਮੰਨੀਆਂ ਤਾਂ 30 ਅਪ੍ਰੈਲ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਦਿੱਲੀ ਦੀ ਤਰਜ਼ 'ਤੇ 36,000 ਰੁਪਏ ਮਹੀਨਾ ਸਮੇਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਕੱਚੇ ਅਧਿਆਪਕਾਂ ਨੇ ਅਹਿਮ ਰੋਲ ਨਿਭਾਇਆ ਸੀ। ਹੁਣ ਸਰਕਾਰ ਨੂੰ ਵੀ ਆਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਕਈ ਵਾਰ ਮੁਲਾਕਾਤ ਦਾ ਸਮਾਂ ਮੰਗਿਆ ਹੈ ਪਰ ਪਹਿਲੇ ਮੁੱਖ ਮੰਤਰੀਆਂ ਵਾਂਗ ਸ਼ਾਇਦ ਉਹ ਵੀ ਰਾਜ ਦਾ ਆਨੰਦ ਮਾਨ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ 29 ਅਪ੍ਰੈਲ ਤੱਕ ਦਾ ਅਲਟੀਮੇਟ ਦਿੱਤਾ ਹੈ ਜੇਕਰ ਮੰਗਾਂ ਨਾ ਮੰਨੀਆਂ ਤਾਂ 30 ਅਪ੍ਰੈਲ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਕੱਚੇ ਅਧੀਆਪਕਾਂ ਦਾ ਸਰਕਾਰ ਨੂੰ ਅਲਟੀਮੇਟਮ

  • 29 ਅਪ੍ਰੈਲ ਤੱਕ ਮੰਗਾਂ ਨਾ ਮੰਨੀਆਂ ਤਾਂ 30 ਅਪ੍ਰੈਲ ਨੂੰ ਕਰਨਗੇ ਮੋਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ
  • ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਦਿੱਲੀ ਦੀ ਤਰਜ਼ ਤੇ 36000 ਰੁਪਏ ਮਹੀਨਾ ਸਮੇਤ ਪੱਕਾ ਕੀਤਾ ਜਾਵੇ।
  • ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਕੱਚੇ ਅਧੀਆਪਕਾਂ ਨੇ ਨਿਭਾਇਆ ਸੀ ਅਹਿਮ ਰੋਲ
  • ਭਗਵੰਤ ਮਾਨ ਕੋਲ ਕੀ ਵਾਰ ਮੁਲਾਕਾਤ ਦਾ ਸਮਾਂ ਮੰਗਿਆ ਪਰ ਪਹਿਲੇ ਮੁੱਖ ਮੰਤਰੀਆਂ ਵਾਂਗ ਸ਼ਾਇਦ ਉਹ ਵੀ ਰਾਜ ਦਾ ਆਨੰਦ ਮਾਨ ਰਹੇ ਨੇ।

ਇਹ ਵੀ ਪੜ੍ਹੋ: Breaking News: ਬੈਂਗਲੁਰੂ 'ਚ ਸਕੂਲਾਂ ਨੂੰ ਉਡਾਉਣ ਦੀ ਧਮਕੀ, ਈਮੇਲ ਰਾਹੀਂ ਮਿਲੀ ਧਮਕੀ ਮਗਰੋਂ ਮੱਚਿਆ ਹੜਕੰਪ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget