ਪੜਚੋਲ ਕਰੋ

Teacher's Day 'ਤੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

punjab ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ

Teacher's Day - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। 

ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।

ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’ 

ਇਸੇ ਤਰਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ  ਕੀਤੀ।
 
ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।  

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget