ਪੜਚੋਲ ਕਰੋ

ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ!

ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਰੂਪਨਗਰ, ਲੁਧਿਆਣਾ ਤੇ ਜ਼ਿਲ੍ਹਾ ਐਸਏਐਸ ਨਗਰ ਨਾਲ ਸਬੰਧਤ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ ਅਪਰੈਲ 2019 ਵਿੱਚ ਲੁਧਿਆਣਾ ਵਿੱਚ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਬੀਐਸਐਫ, ਸੀਆਈਐਸਐਫ, ਸੀਆਰਪੀਐਫ, ਐਸਐਸਬੀ, ਆਈਟੀਬੀਪੀ, ਅਸਾਮ ਰਾਈਫਲਜ਼, ਐਨਆਈਏ ਤੇ ਐਸਐਸਐਫ ਵਿੱਚ ਵੀ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਟਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫਤਹਿਗੜ੍ਹ ਸਾਹਿਬ ਵੱਲੋਂ 7 ਜਨਵਰੀ ਤੋਂ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ (ਸੇਵਾਮੁਕਤ) ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਨੌਜਵਾਨਾਂ ਦੀ ਉਮਰ 18 ਤੋਂ 23 ਸਾਲ ਤੇ ਕੱਦ 170 ਸੈ.ਮੀ. ਹੋਣਾ ਚਾਹੀਦਾ ਹੈ ਤੇ ਦਸਵੀਂ ਪਾਸ ਕੀਤੀ ਹੋਣੀ ਲਾਜ਼ਮੀ ਹੈ। ਐਸਸੀ, ਐਸਟੀ ਨੂੰ ਉਮਰ ਸਬੰਧੀ 5 ਸਾਲ ਤੇ ਓਬੀਸੀ ਨੂੰ 3 ਸਾਲ ਦੀ ਛੋਟ ਹੈ। ਉਨ੍ਹਾਂ ਕਿਹਾ ਕਿ ਟਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫਤਹਿਗੜ੍ਹ ਸਾਹਿਬ ਵਿਖੇ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਮੋਬਾਈਲ ਨੰਬਰ 85568-41311 ਤੇ 97809-65279 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget