ਪੜਚੋਲ ਕਰੋ

Punjab School Education Department: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਗਣਿਤ ਵਿਸ਼ੇ ਦੇ ਅਧਿਆਪਕਾਂ ਦੀ ਟ੍ਰੇਨਿੰਗ 9 ਅਗਸਤ ਤੋਂ

ਗਣਿਤ ਵਿਸ਼ੇ ਨੂੰ ਪੜਾਉਣ ਵਾਲੇ ਲੈਕਚਰਾਰਾਂ ਅਤੇ ਮੈਥ ਮਾਸਟਰ/ ਮਿਸਟ੍ਰੈਸਾਂ ਦੀ ਵਿਭਾਗ ਵੱਲੋਂ ਟ੍ਰੇਨਿੰਗ ਕਰਵਾਈ ਗਈ ਸੀ। ਵਿਭਾਗ ਵੱਲੋਂ ਜੂਮ ਲਿੰਕ ਰਾਹੀਂ ਇਸ ਵੈੱਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

Training of Maths Teachers: ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 9 ਅਗਸਤ ਤੋਂ 13 ਅਗਸਤ ਤੱਕ ਮੈਥ ਲੈਕਚਰਾਰਾਂ ਅਤੇ ਮੈਥ ਮਾਸਟਰ/ਮਿਸਟ੍ਰੈਸਾਂ ਦੇ ਵੈੱਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਪੜਦੇ ਸਾਰੇ ਵਿਦਿਆਰਥੀਆਂ ਨੂੰ ਪਰਸਨਲਾਈਜਡ ਪ੍ਰੈਕਟਿਸ ਪ੍ਰੋਗਰਾਮ ਤਹਿਤ ਗਣਿਤ ਵਿਸ਼ੇ ਦੀ ਆਨਲਾਈਨ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਗਣਿਤ ਵਿਸ਼ੇ ਨੂੰ ਪੜਾਉਣ ਵਾਲੇ ਲੈਕਚਰਾਰਾਂ ਅਤੇ ਮੈਥ ਮਾਸਟਰ/ ਮਿਸਟ੍ਰੈਸਾਂ ਦੀ ਵਿਭਾਗ ਵੱਲੋਂ ਟ੍ਰੇਨਿੰਗ ਕਰਵਾਈ ਗਈ ਸੀ। ਇਸ ਪ੍ਰੋਗਰਾਮ ਦੇ ਸਫਲ ਸੰਚਾਲਨ ਅਤੇ ਅਧਿਆਪਕਾਂ ਦੇ ਸ਼ੰਕੇ ਦੂਰ ਕਰਨ ਲਈ ਵਿਭਾਗ ਵੱਲੋਂ ਜੂਮ ਲਿੰਕ ਰਾਹੀਂ ਇਸ ਵੈੱਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿੱਚ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀਆਂ ਔਖੀਆਂ ਧਾਰਨਾਵਾਂ ਨੂੰ ਸੌਖਾ ਕਰਕੇ ਸਮਝਾਉਣ ਲਈ ਕਾਰਗਰ ਵਿਧੀਆਂ ਬਾਰੇ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਵੈੱਬੀਨਾਰ ਵਿੱਚ ‘ਕੌਮੀ ਪ੍ਰਾਪਤੀ ਸਰਵੇਖਣ-2021’ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸਨ ਕਰਨ ਲਈ ਵਿਸ਼ੇ ਦੀਆਂ ਬਾਰੀਕੀਆਂ ਬਾਰੇ ਵੀ ਵਿਚਾਰ -ਵਟਾਂਦਰਾ ਕੀਤਾ ਜਾਵੇਗਾ।

ਇਸ ਟ੍ਰੇਨਿੰਗ ਸੰਬੰਧੀ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਜਾਰੀ ਕੀਤੇ ਸਡਿਊਲ ਅਨੁਸਾਰ 9 ਅਗਸਤ ਨੂੰ ਜ਼ਿਲਾ ਅੰਮਿ੍ਰਤਸਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਕਪੂਰਥਲਾ, ਬਰਨਾਲਾ ਦੇ, 10 ਅਗਸਤ ਨੂੰ ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਰੂਪਨਗਰ ਦੇ, 11 ਅਗਸਤ ਨੂੰ ਹੁਸਅਿਾਰਪੁਰ, ਬਠਿੰਡਾ, ਫਤਿਹਗੜ ਸਾਹਿਬ, ਐੱਸ..ਐੱਸ. ਨਗਰ, ਮੋਗਾ, 12 ਅਗਸਤ ਨੂੰ ਜਲੰਧਰ, ਫਿਰੋਜ਼ਜਪੁਰ, ਫਾਜਲਿਕਾ, ਪਟਿਆਲਾ, ਪਠਾਨਕੋਟ ਅਤੇ 13 ਅਗਸਤ ਨੂੰ ਲੁਧਿਆਣਾ, ਗੁਰਦਾਸਪੁਰ, ਤਰਨਤਾਰਨ ਜ਼ਿਲਿਆਂ ਦੇ ਅਧਿਆਪਕਾਂ ਨੂੰ ਟ੍ਰਨਿੰਗ ਦਿੱਤੀ ਜਾਵੇਗੀ। ਇਸ ਟ੍ਰੇਨਿਗ ਵਿੱਚ ਹਰੇਕ ਜ਼ਿਲੇ ਦੇ 500 ਅਧਿਆਪਕ ਹਿੱਸਾ ਲੈਣਗੇ। ਇਸ ਵੈੱਬੀਨਾਰ ਦਾ ਸਮਾਂ ਰੋਜ਼ਾਨਾ ਸਵੇਰੇ 10 ਵਜੇ ਤੋਂ 11 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ: Pakistan Air Force: ਪਾਕਿਸਤਾਨੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, ਟ੍ਰੈਨਿੰਗ ਮਿਸ਼ਨ ਦੌਰਾਨ ਹੋਇਆ ਹਾਦਸਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget