ਪੜਚੋਲ ਕਰੋ

ਬਾਰ੍ਹਵੀਂ ਦੇ ਨਤੀਜੇ ਦਾ ਐਲਾਨ ਅੱਜ, ਇੱਥੇ ਕਰੋ ਚੈੱਕ

ਵਿਦਿਆਰਥੀ ਆਪਣਾ ਨਤੀਜਾ 28 ਜੂਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਤੇ www.indiaresults.com ’ਤੇ ਸਵੇਰੇ 10 ਵਜੇ ਤੋਂ ਬਾਅਦ ਦੇਖ ਸਕਦੇ ਹਨ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਅਕਾਦਮਿਕ ਵਰ੍ਹੇ 2021-22 ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਸਬੰਧਤ ਵਿਦਿਆਰਥੀ ਆਪਣਾ ਨਤੀਜਾ 28 ਜੂਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਤੇ www.indiaresults.com ’ਤੇ ਸਵੇਰੇ 10 ਵਜੇ ਤੋਂ ਬਾਅਦ ਦੇਖ ਸਕਦੇ ਹਨ।

Punjab Budget 2022: ਪੰਜਾਬ ਸਰਕਾਰ ਵੱਲੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2-2 ਹਜ਼ਾਰ ਰੁਪਏ ਦੇਣ ਦਾ ਐਲਾਨ

Punjab Budget 2022: ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ ਪਲੇਠਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ ਜਿਸ ਕਰਕੇ ਲੋਕਾਂ ਨੂੰ ‘ਆਪ’ ਸਰਕਾਰ ਤੋਂ ਵੱਡੀਆਂ ਆਸਾਂ ਹਨ। ਸਰਕਾਰ ਸਿੱਖਿਆ ਬਜਟ ਵਿੱਚ 30 ਤੋਂ 40 ਫ਼ੀਸਦ ਤਕ ਵਾਧਾ ਕਰ ਸਕਦੀ ਹੈ ਤੇ ਸਿਹਤ ਬਜਟ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਸਕਣ ਅਤੇ ਡਿਸਪੈਂਸਰੀਆਂ ਅਤੇ ਹੋਰਨਾਂ ਸਿਹਤ ਸਹੂਲਤਾਂ ’ਚ ਸੁਧਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਜਾਣ ਵਾਲੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਈ ਵੀ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਜਾ ਸਕਦੀ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ 27 ਜੂਨ ਨੂੰ ਪਲੇਠਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਅਤੇ ਸਿੱਖਿਆ ਖੇਤਰ ਨੂੰ ਤਰਜੀਹ ਮਿਲੇਗੀ ਤੇ ਉਮੀਦ ਹੈ ਕਿ ਸਰਕਾਰ ਪੰਜਾਬ ਵਾਸੀਆਂ ’ਤੇ ਨਵੇਂ ਟੈਕਸਾਂ ਦਾ ਬੋਝ ਨਹੀਂ ਪਾਏਗੀ। ਬਜਟ ਸੈਸ਼ਨ ਦਾ ਇਲੈਕਟ੍ਰਾਨਿਕ ਮੀਡੀਆ ’ਤੇ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget