ਪੜਚੋਲ ਕਰੋ

UGC 2 Degree Guidelines: ਹੁਣ ਇੱਕੋ ਸਮੇਂ ਦੋ ਅਕਾਦਮਿਕ ਪ੍ਰੋਗਰਾਮ ਇਕੱਠੇ ਕਰ ਸਕਦੇ ਨੇ ਵਿਦਿਆਰਥੀ , ਯੂਜੀਸੀ ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਜਾਣੋ ਸ਼ਰਤਾਂ

UGC 2 Degree Guidelines: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਦੇਸ਼ ਦੇ ਸਾਰੇ ਕਾਲਜਾਂ ਦੇ ਵਾਈਸ ਚਾਂਸਲਰ ਅਤੇ ਪ੍ਰਿੰਸੀਪਲਾਂ ਨੂੰ ਅੱਜ ਯਾਨੀ ਬੁੱਧਵਾਰ ਨੂੰ ਇੱਕੋ ਸਮੇਂ ਦੋ ਵਿਦਿਅਕ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਪੱਤਰ ਲਿਖਿਆ ਹੈ।

UGC 2 Degree Guidelines: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਦੇਸ਼ ਦੇ ਸਾਰੇ ਕਾਲਜਾਂ ਦੇ ਵਾਈਸ ਚਾਂਸਲਰ ਅਤੇ ਪ੍ਰਿੰਸੀਪਲਾਂ ਨੂੰ ਅੱਜ ਯਾਨੀ ਬੁੱਧਵਾਰ ਨੂੰ ਇੱਕੋ ਸਮੇਂ ਦੋ ਵਿਦਿਅਕ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਇਸ ਦਿਸ਼ਾ ਵਿੱਚ ਸਬੰਧਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਕੋਈ ਵੀ ਵਿਦਿਆਰਥੀ ਇੱਕੋ ਸਮੇਂ ਦੋ ਡਿਗਰੀਆਂ ਲੈ ਸਕਦਾ ਹੈ। ਪਹਿਲੀ ਡਿਗਰੀ ਫਿਜ਼ੀਕਲ ਮੋਡ ਵਿੱਚ ਅਤੇ ਦੂਜੀ ਡਿਗਰੀ ਔਨਲਾਈਨ ਮੋਡ ਵਿੱਚ ਪ੍ਰਾਪਤ ਕੀਤੀ ਜਾ ਸਕਦੀ ਹੈ। ਆਓ ਜਾਣਦੇ ਹਾਂ ਉਹ ਦਿਸ਼ਾ-ਨਿਰਦੇਸ਼ ਕੀ ਹਨ...

ਇੱਕ ਵਿਦਿਆਰਥੀ ਫਿਜ਼ੀਕਲ ਮੋਡ ਵਿੱਚ ਦੋ ਫੁੱਲ-ਟਾਈਮ ਵਿਦਿਅਕ ਵਿਸ਼ਿਆਂ ਦੀ ਪੜ੍ਹਾਈ ਕਰ ਸਕਦਾ ਹੈ। ਬਸ਼ਰਤੇ ਕਿ ਕਿਸੇ ਸਿੱਖਿਆ ਪ੍ਰੋਗਰਾਮ ਵਿੱਚ ਇੱਕ ਜਮਾਤ ਦਾ ਸਮਾਂ ਦੂਜੇ ਵਿਸ਼ੇ ਦੀ ਜਮਾਤ ਨਾਲ ਓਵਰਲੈਪ ਨਾ ਹੋਵੇ।
ਇੱਕ ਵਿਦਿਆਰਥੀ ਦੋ ਅਕਾਦਮਿਕ ਪ੍ਰੋਗਰਾਮ ਕਰ ਸਕਦਾ ਹੈ । ਪਹਿਲਾ ਫੁੱਲ ਟਾਈਮ ਰੈਗੂਲਰ ਮੋਡ ਵਿੱਚ ਅਤੇ ਦੂਜਾ ਦੂਰੀ ਜਾਂ ਓਪਨ ਲਰਨਿੰਗ ਮਾਧਿਅਮ ਵਿੱਚ।

 ਇੱਕ ਵਿਦਿਆਰਥੀ ODL/ਔਨਲਾਈਨ ਮੋਡ ਅਧੀਨ ਡਿਗਰੀ ਜਾਂ ਡਿਪਲੋਮਾ ਪ੍ਰੋਗਰਾਮਾਂ ਨੂੰ ਸਿਰਫ਼ ਉਸ ਸੰਸਥਾ ਤੋਂ ਹੀ ਹਾਸਲ ਕਰ ਸਕਦਾ ਹੈ ਜੋ UGC/ਸਟੈਚੂਟਰੀ ਕੌਂਸਲ/ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹੈ।
ਇਹਨਾਂ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਡਿਗਰੀ ਜਾਂ ਡਿਪਲੋਮਾ ਪ੍ਰੋਗਰਾਮਾਂ ਨੂੰ UGC ਅਤੇ ਸੰਬੰਧਿਤ ਕਾਨੂੰਨੀ/ਪੇਸ਼ੇਵਰ ਕੌਂਸਲਾਂ ਦੁਆਰਾ ਸੂਚਿਤ ਕੀਤੇ ਨਿਯਮਾਂ ਵੱਲੋਂ ਨਿਯੰਤਰਿਤ ਕੀਤਾ ਜਾਵੇਗਾ।

 ਇਹ ਦਿਸ਼ਾ-ਨਿਰਦੇਸ਼ UGC ਦੁਆਰਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ ਤੋਂ ਪ੍ਰਭਾਵੀ ਹੋਣਗੇ। ਇਸ ਵਿੱਚ, ਉਹਨਾਂ ਵਿਦਿਆਰਥੀਆਂ ਨੂੰ ਕਿਸੇ ਵੀ ਪਿਛਲਾ ਲਾਭ ਦਾ ਦਾਅਵਾ ਨਹੀਂ ਕੀਤਾ ਜਾ ਸਕਦਾ ਹੈ। ਜਿਨ੍ਹਾਂ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸੂਚਨਾ ਤੋਂ ਪਹਿਲਾਂ ਇੱਕੋ ਸਮੇਂ ਦੋ ਅਕਾਦਮਿਕ ਪ੍ਰੋਗਰਾਮ ਕਰਵਾਏ ਸਨ।

ਨਵੀਂ ਸਿੱਖਿਆ ਨੀਤੀ ਦੇ ਅਨੁਰੂਪ ਹੈ ਫੈਸਲਾ 
ਦੱਸ ਦੇਈਏ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਚੇਅਰਮੈਨ ਐੱਮ ਜਗਦੀਸ਼ ਕੁਮਾਰ ਨੇ ਇੱਕ ਮੀਟਿੰਗ ਵਿੱਚ ਕਿਹਾ ਕਿ ਕਮਿਸ਼ਨ ਦੀ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਇੱਕੋ ਸਮੇਂ ਦੋ ਕੋਰਸ ਕਰਵਾਉਣ ਦੀ ਵਿਵਸਥਾ 'ਤੇ ਚਰਚਾ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਯੂਜੀਸੀ ਨੇ ਵਿਦਿਆਰਥੀਆਂ ਨੂੰ ਇੱਕੋ ਸਮੇਂ 2 ਅਕਾਦਮਿਕ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) 2022 ਦੇ ਅਨੁਸਾਰ ਹੈ ਜੋ ਸਿੱਖਣ ਲਈ ਕਈ ਮਾਰਗਾਂ ਦੀ ਸਹੂਲਤ ਦੇਣ ਦੀ ਲੋੜ 'ਤੇ ਜ਼ੋਰ ਦਿੰਦਾ ਹੈ। ਇਸ ਨਾਲ ਵਿਦਿਆਰਥੀਆਂ ਦੇ ਕਈ ਹੁਨਰ ਵਿਕਸਿਤ ਹੋਣਗੇ। ਇਸ ਦੇ ਲਈ ਔਨਲਾਈਨ ਅਤੇ ਆਫਲਾਈਨ ਮੋਡ ਦੀ ਵਰਤੋਂ ਕੀਤੀ ਜਾਵੇਗੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandipura virus alert- ਇਨ੍ਹਾਂ ਸੂਬਿਆਂ ਵਿਚ ਫੈਲਿਆ ਚਾਂਦੀਪੁਰਾ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ, ਜਾਣੋ ਬਚਾਅ ਤੇ ਲੱਛਣ

Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ

ਲਿਫਟ 'ਚ ਹੀ ਕਰਨਾ ਪਿਆ ਪਿਸ਼ਾਬ, ਪਿਆਸ ਲੱਗਣ 'ਤੇ ਚੱਟ ਲੈਂਦਾ ਸੀ ਬੁੱਲ੍ਹ, 42 ਘੰਟਿਆਂ ਤੱਕ ਲਿਫਟ 'ਚ ਫਸੇ ਰਹੇ ਵਿਅਕਤੀ ਨੇ ਦੱਸੀ ਹੱਡਬੀਤੀ

Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...
Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...
Advertisement
ABP Premium

ਵੀਡੀਓਜ਼

Sangrur | ਬੰਦ ਕਮਰੇ 'ਚ ਮਿਲੀਆਂ 2 ਨੌਜਵਾਨਾਂ ਦੀਆਂ ਲਾ..ਸ਼ਾਂ - ਮਚਿਆ ਹੜਕੰਪ | BhwanigarhPunjab Vegetable Price hike | ਪੰਜਾਬ 'ਚ ਅਸਮਾਨ ਛੂਹ ਰਹੇ ਸਬਜ਼ੀਆਂ ਦੇ ਭਾਅ, ਲੋਕਾਂ ਦੇ ਹਿੱਲੇ ਬਜਟShubhkaran Singh |ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਬਣੀ ਪਹੇਲੀ !!!ਕਿਸਨੇ ਚਲਾਈ ਸ਼ਾਟ ਗੰਨ ਨਾਲ ਗੋਲੀ?Fazilka | ਖੌਫ਼ਨਾਕ - ਦੁੱਧ ਲਈ ਗਊ ਦੇ ਸਾਹਮਣੇ ਵੱਢ ਕੇ ਟੰਗਿਆ ਮਰੇ ਵੱਛੇ ਦਾ ਸਿਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandipura virus alert- ਇਨ੍ਹਾਂ ਸੂਬਿਆਂ ਵਿਚ ਫੈਲਿਆ ਚਾਂਦੀਪੁਰਾ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ, ਜਾਣੋ ਬਚਾਅ ਤੇ ਲੱਛਣ
Chandipura virus alert- ਇਨ੍ਹਾਂ ਸੂਬਿਆਂ ਵਿਚ ਫੈਲਿਆ ਚਾਂਦੀਪੁਰਾ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ, ਜਾਣੋ ਬਚਾਅ ਤੇ ਲੱਛਣ
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
ਲਿਫਟ 'ਚ ਹੀ ਕਰਨਾ ਪਿਆ ਪਿਸ਼ਾਬ, ਪਿਆਸ ਲੱਗਣ 'ਤੇ ਚੱਟ ਲੈਂਦਾ ਸੀ ਬੁੱਲ੍ਹ, 42 ਘੰਟਿਆਂ ਤੱਕ ਲਿਫਟ 'ਚ ਫਸੇ ਰਹੇ ਵਿਅਕਤੀ ਨੇ ਦੱਸੀ ਹੱਡਬੀਤੀ
ਲਿਫਟ 'ਚ ਹੀ ਕਰਨਾ ਪਿਆ ਪਿਸ਼ਾਬ, ਪਿਆਸ ਲੱਗਣ 'ਤੇ ਚੱਟ ਲੈਂਦਾ ਸੀ ਬੁੱਲ੍ਹ, 42 ਘੰਟਿਆਂ ਤੱਕ ਲਿਫਟ 'ਚ ਫਸੇ ਰਹੇ ਵਿਅਕਤੀ ਨੇ ਦੱਸੀ ਹੱਡਬੀਤੀ
Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...
Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...
Diabetes Drugs: ਵਿਗਿਆਨੀਆਂ ਵੱਲੋਂ ਸ਼ੂਗਰ ਦੀ ਦਵਾਈ ਤਿਆਰ, ਜੜ੍ਹੋਂ ਖਤਮ ਹੋਵੇਗੀ ਇਹ ਲਾਇਲਾਜ਼ ਬਿਮਾਰੀ!

Horoscope Today 17 July: ਮੇਖ, ਮੀਨ ਅਤੇ ਸਿੰਘ ਰਾਸ਼ੀ ਵਾਲਿਆਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Petrol and Diesel Price on 17 July: ਬੁੱਧਵਾਰ ਨੂੰ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

PF Balance Check- ਕੰਪਨੀ ਤੁਹਾਡੇ PF ਖਾਤੇ 'ਚ ਪੈਸੇ ਪਾ ਰਹੀ ਹੈ ਜਾਂ ਨਹੀਂ, ਘਰ ਬੈਠੇ ਇੰਝ ਕਰੋ ਪਤਾ...

Embed widget