ਪੜਚੋਲ ਕਰੋ

UGC Discontinues M.Phil: UGC ਨੇ ਬੰਦ ਕੀਤੀ M.Phil ਡਿਗਰੀ, ਕਾਲਜਾਂ ਨੂੰ ਦਾਖਲਾ ਲੈਣ ਤੋਂ ਕੀਤਾ ਮਨ੍ਹਾ, ਪੜ੍ਹੋ ਪੂਰੀ ਖ਼ਬਰ

UGC Discontinues M.Phil: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ M.Phil ਦੀ ਡਿਗਰੀ ਦੀ ਮਾਨਤਾ ਰੱਦ ਕਰ ਦਿੱਤੀ ਹੈ। ਯੂਜੀਸੀ ਨੇ ਕਾਲਜਾਂ ਨੂੰ ਇਸ ਕੋਰਸ ਵਿੱਚ ਕਿਸੇ ਵੀ ਵਿਦਿਆਰਥੀ ਦਾ ਦਾਖ਼ਲਾ ਨਾ ਲੈਣ ਲਈ ਕਿਹਾ ਹੈ।

UGC Discontinues M.Phil Degree: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਐਮ.ਫਿਲ ਦੀ ਡਿਗਰੀ ਖਤਮ ਕਰ ਦਿੱਤੀ ਹੈ। ਹੁਣ ਤੋਂ ਕਿਸੇ ਵੀ ਕਾਲਜ ਵਿੱਚ ਐਮ.ਫਿਲ ਵਿੱਚ ਦਾਖਲਾ ਨਹੀਂ ਹੋਵੇਗਾ। ਇਸ ਸਬੰਧੀ ਯੂਜੀਸੀ ਨੇ ਕਾਲਜਾਂ ਨੂੰ ਨੋਟਿਸ ਜਾਰੀ ਕਰਕੇ ਹਦਾਇਤਾਂ ਦਿੱਤੀਆਂ ਹਨ।ਕਾਲਜਾਂ ਦੇ ਨਾਲ-ਨਾਲ ਯੂਜੀਸੀ ਸਕੱਤਰ ਮਨੀਸ਼ ਜੋਸ਼ੀ ਨੇ ਵੀ ਵਿਦਿਆਰਥੀਆਂ ਨੂੰ ਇਸ ਕੋਰਸ ਵਿੱਚ ਦਾਖ਼ਲਾ ਨਾ ਲੈਣ ਦੀ ਅਪੀਲ ਕੀਤੀ ਹੈ। ਇਸ ਦਾ ਮਤਲਬ ਹੈ ਕਿ ਹੁਣ ਤੋਂ ਐਮ.ਫਿਲ ਕੋਰਸ ਦੀ ਮਾਨਤਾ ਬੰਦ ਕਰ ਦਿੱਤੀ ਗਈ ਹੈ। ਯੂਜੀਸੀ ਨੇ ਅੱਜ ਹੀ ਮਾਸਟਰ ਆਫ਼ ਫਿਲਾਸਫੀ ਦੀ ਡਿਗਰੀ ਬੰਦ ਕਰਨ ਦਾ ਹੁਕਮ ਪਾਸ ਕਰ ਦਿੱਤਾ ਹੈ। 

ਨੋਟਿਸ ਵਿੱਚ ਕੀ ਲਿਖਿਆ

ਇਸ ਸਬੰਧੀ ਜਾਰੀ ਨੋਟਿਸ ਵਿੱਚ ਯੂਜੀਸੀ ਨੇ ਕਿਹਾ ਹੈ ਕਿ ਐਮ.ਫਿਲ ਮਾਨਤਾ ਪ੍ਰਾਪਤ ਡਿਗਰੀ ਨਹੀਂ ਹੈ। ਤੁਹਾਨੂੰ ਦੱਸ ਦਈਏ ਕਿ ਐਮਫਿਲ ਯਾਨੀ ਮਾਸਟਰ ਆਫ਼ ਫਿਲਾਸਫੀ ਦੋ ਸਾਲਾਂ ਦਾ ਪੋਸਟ ਗ੍ਰੈਜੂਏਟ ਅਕਾਦਮਿਕ ਖੋਜ ਪ੍ਰੋਗਰਾਮ ਹੈ ਜੋ ਪੀਐਚਡੀ ਲਈ ਆਰਜ਼ੀ ਦਾਖਲੇ ਵਜੋਂ ਵੀ ਕੰਮ ਕਰਦਾ ਹੈ। ਹਾਲਾਂਕਿ ਅੱਜ ਤੋਂ ਯੂਜੀਸੀ ਨੇ ਇਸ ਡਿਗਰੀ ਦੀ ਮਾਨਤਾ ਖ਼ਤਮ ਕਰਕੇ ਇਸ ਨੂੰ ਬੰਦ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: PSPCL Recruitment 2023: 10ਵੀਂ ਪਾਸ ਲਈ ਬਿਜਲੀ ਵਿਭਾਗ 'ਚ ਬੰਪਰ ਭਰਤੀ, 15 ਜਨਵਰੀ ਤੋਂ ਪਹਿਲਾਂ ਕਰ ਲਓ ਅਪਲਾਈ

ਕੁਝ ਯੂਨੀਵਰਸਿਟੀਆਂ ਕਰ ਰਹੀਆਂ ਸਨ ਦਾਖ਼ਲਾ

ਯੂਜੀਸੀ ਨੇ ਨੋਟਿਸ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਯੂਨੀਵਰਸਿਟੀਆਂ ਐਮ.ਫਿਲ ਯਾਨੀ ਮਾਸਟਰ ਆਫ਼ ਫਿਲਾਸਫੀ ਕੋਰਸ ਵਿੱਚ ਨਵੇਂ ਦਾਖ਼ਲੇ ਕਰ ਰਹੀਆਂ ਹਨ। ਇਸ ਸਬੰਧੀ ਯੂਜੀਸੀ ਦਾ ਕਹਿਣਾ ਹੈ ਕਿ ਇਸ ਡਿਗਰੀ ਨੂੰ ਮਾਨਤਾ ਨਹੀਂ ਹੈ। ਇਸ ਲਈ ਨਾ ਤਾਂ ਕਾਲਜਾਂ ਨੂੰ ਇਸ ਡਿਗਰੀ ਲਈ ਦਾਖ਼ਲਾ ਮੰਗਣਾ ਚਾਹੀਦਾ ਹੈ ਅਤੇ ਨਾ ਹੀ ਵਿਦਿਆਰਥੀਆਂ ਨੂੰ ਇਸ ਕੋਰਸ ਵਿੱਚ ਦਾਖ਼ਲਾ ਲੈਣਾ ਚਾਹੀਦਾ ਹੈ।

NEP ਦੇ ਤਹਿਤ ਦਿੱਤਾ ਗਿਆ ਇਹ ਪ੍ਰਸਤਾਵ

ਦੱਸ ਦਈਏ ਕਿ ਐਮ.ਫਿਲ ਡਿਗਰੀ ਆਰਟਸ ਅਤੇ ਹਿਊਮੈਨਟੀਜ਼, ਸਾਇੰਸ, ਮੈਨੇਜਮੈਂਟ, ਸਾਈਕਾਲੋਜੀ ਅਤੇ ਕਾਮਰਸ ਆਦਿ ਵਿੱਚ ਲਈ ਜਾਂਦੀ ਹੈ। ਇਸ ਸਬੰਧੀ ਬਣੇ ਨਿਯਮ ਦਾ ਹਵਾਲਾ ਦਿੰਦਿਆਂ ਯੂਜੀਸੀ ਨੇ ਕਿਹਾ ਹੈ ਕਿ ਇਹ ਡਿਗਰੀ ਅਵੈਧ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਵਿੱਚ ਇਸ ਡਿਗਰੀ ਨੂੰ ਬੰਦ ਕਰਨ ਦੀ ਸਿਫਾਰਸ਼ ਕੀਤੀ ਗਈ ਸੀ।ਇਸ ਸਾਲ ਤੋਂ ਇਸ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਲਈ ਯੂਜੀਸੀ ਨੇ ਕਾਲਜਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਇਸ ਡਿਗਰੀ ਕੋਰਸ ਵਿੱਚ ਦਾਖ਼ਲਾ ਨਾ ਲੈਣ ਦੀ ਬੇਨਤੀ ਕੀਤੀ ਹੈ। ਯੂਨੀਵਰਸਿਟੀਆਂ ਨੂੰ ਇਸ ਦਿਸ਼ਾ ਵਿੱਚ ਤੁਰੰਤ ਕਦਮ ਚੁੱਕਣ ਅਤੇ ਇਸ ਕੋਰਸ ਵਿੱਚ ਦਾਖਲਾ ਲੈਣ ਦੀ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। 

ਇਹ ਵੀ ਪੜ੍ਹੋ: Education: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕਰ ਦਿੱਤਾ ਵੱਡਾ ਐਲਾਨ! ਜਾਣੋ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਕੀ ਹੈ ਖਾਸ?

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget