ਪੜਚੋਲ ਕਰੋ

ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਬਾਰੇ ਅੱਜ ਸੁਪਰੀਮ ਕੋਰਟ ਸੁਣਾ ਸਕਦੀ ਹੈ ਫੈਸਲਾ

ਉਮੀਦ ਕੀਤੀ ਜਾ ਰਹੀ ਹੈ ਕਿ 24 ਅਗਸਤ ਨੂੰ ਸੁਪਰੀਮ ਕੋਰਟ ਇਸ ਮਾਮਲੇ ‘ਤੇ ਆਪਣਾ ਫੈਸਲਾ ਦੇਵੇਗੀ। ਇਸ ਤੋਂ ਪਹਿਲਾਂ 18 ਅਗਸਤ ਨੂੰ ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਨਵੀਂ ਦਿੱਲੀ: ਯੂਨੀਵਰਸਿਟੀਆਂ ਦੀਆਂ ਅੰਤਮ ਸਾਲ ਦੀਆਂ ਪ੍ਰੀਖਿਆਵਾਂ 'ਤੇ ਸੁਪਰੀਮ ਕੋਰਟ ਨੇ ਅੱਜ ਯੁਜੀਸੀ ਕੇਸ ਵਿੱਚ ਆਪਣਾ ਫੈਸਲਾ ਦੇ ਸਕਦੀ ਹੈ। ਦਰਅਸਲ, ਯੂਨੀਵਰਸਿਟੀਆਂ ਦੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ ਜਾਂ ਨਹੀਂ, ਇਹ ਸੁਪਰੀਮ ਕੋਰਟ ਦੇ ਫੈਸਲੇ 'ਤੇ ਨਿਰਭਰ ਕਰਦਾ ਹੈ ਇਸ ਮਾਮਲੇ ਵਿੱਚ ਅਦਾਲਤ 24 ਅਗਸਤ ਨੂੰ ਆਪਣਾ ਅਹਿਮ ਫੈਸਲਾ ਦੇ ਸਕਦੀ ਹੈ। 18 ਅਗਸਤ ਨੂੰ ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਪੂਰੀ ਕੀਤੀ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਨੇ ਸਾਰੀਆਂ ਧਿਰਾਂ ਨੂੰ ਲਿਖਤੀ ਰੂਪ ਵਿੱਚ ਅੰਤਮ ਦਲੀਲਾਂ ਪੇਸ਼ ਕਰਨ ਲਈ ਤਿੰਨ ਹੋਰ ਦਿਨ ਦਿੱਤੇ ਸੀ 6 ਜੁਲਾਈ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਸੁਧਾਰੀ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੇ ਕਾਲਜਾਂ/ਯੂਨੀਵਰਸਿਟੀਆਂ ਲਈ ਸਤੰਬਰ ਦੇ ਅੰਤ ਤੱਕ ਗ੍ਰੈਜੁਏਟ ਅਤੇ ਮਾਸਟਰਜ਼ ਦੇ ਆਖਰੀ ਸਾਲ ਦੇ ਇਮਤਿਹਾਨ ਕਰਵਾਉਣਾ ਲਾਜ਼ਮੀ ਹੈ। ਅੰਤਮ ਸਾਲ ਦੀ ਪ੍ਰੀਖਿਆ ਬਾਰੇ ਯੂਜੀਸੀ ਦੀ ਇਸ ਦਿਸ਼ਾ-ਨਿਰਦੇਸ਼ ਨੂੰ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ 18 ਅਗਸਤ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਦੱਸ ਦਈਏ ਕਿ ਯੂਜੀਸੀ ਦੇ ਦਿਸ਼ਾ ਨਿਰਦੇਸ਼ਾਂ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਵਿਦਿਆਰਥੀਆਂ ਵਲੋਂ ਇਹ ਕਿਹਾ ਗਿਆ ਸੀ ਕਿ ਪੂਰੇ ਦੇਸ਼ ਵਿੱਚ ਕੋਰੋਨਾ ਸੰਕਰਮਣ ਵੱਧ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪ੍ਰੀਖਿਆਵਾਂ ਕਰਵਾ ਕੇ ਵਿਦਿਆਰਥੀਆਂ ਦੀ ਸਿਹਤ / ਜੀਵਨ ਨੂੰ ਖ਼ਤਰੇ ਵਿੱਚ ਪਏਗਾ ਇਸ ਲਈ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਨ ਅਤੇ ਬਗੈਰ ਇਮਤੀਹਾਨ ਨਤੀਜੇ ਐਲਾਨ ਕੀਤੇ ਜਾਣ ਲਈ ਕਿਹਾ ਗਿਆ। ਦਿੱਲੀ ਅਤੇ ਮਹਾਰਾਸ਼ਟਰ ਸਰਕਾਰਾਂ ਨੇ ਇਸ ਮਾਮਲੇ ‘ਤੇ ਆਪਣੀ ਚਿੰਤਾ ਜ਼ਾਹਰ ਕੀਤੀ ਸੀ ਅਤੇ ਕਿਹਾ ਸੀ ਕਿ ਅਜਿਹੀਆਂ ਸਥਿਤੀਆਂ ਵਿੱਚ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਹੰਗਾਮਾ ਹੋਣ ਦੇ ਆਸਾਰ, ਗਾਂਧੀ ਪਰਿਵਾਰ ਲਈ ਅਹਿਮ ਦਿਨ Gold Price Today: ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਂ ਹੋਇਆ ਵਾਧਾ, ਜਾਣੋ ਤਾਜ਼ਾ ਕੀਮਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget