ਪੜਚੋਲ ਕਰੋ

UGC Guidelines: ਅਜੇ ਤਕ ਨਹੀਂ ਆਈਆਂ ਯੂਜੀਸੀ ਦੀਆਂ ਗਾਈਡਲਾਈਨਜ਼, ਪੰਜਾਬ ਸਰਕਾਰ ਨੇ ਪ੍ਰੀਖਿਆਵਾਂ ਬਾਰੇ ਲਿਆ ਫੈਸਲਾ

ਯੂਜੀਸੀ ਅੱਜ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਡਿਗਰੀ ਕਾਲਜਾਂ ਦੀਆਂ ਅੰਤਮ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਸਕਦੀ ਹੈ। ਵਿਦਿਆਰਥੀ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਨਵੀਂ ਦਿਲੀ: ਯੂਜੀਸੀ ਦੇ ਦਿਸ਼ਾ-ਨਿਰਦੇਸ਼ ਕੱਲ੍ਹ 1 ਜੁਲਾਈ 2020 ਨੂੰ ਜਾਰੀ ਨਹੀਂ ਕੀਤੇ ਗਏ। ਹੁਣ ਲੱਖਾਂ ਵਿਦਿਆਰਥੀਆਂ ‘ਚ ਇਸ ਦੀ ਉਡੀਕ ਵਧਦੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਦੇ ਮਨ ਵਿਚ ਉਲਝਣ ਦੀ ਸਥਿਤੀ ਹੈ। ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਗੈਰ ਉੱਤਰ ਪ੍ਰਦੇਸ਼ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਬਾਰੇ ਅੱਜ ਫੈਸਲਾ ਲਵੇਗਾ। ਇਸ ਸਮੇਂ ਦੇਸ਼ ਭਰ ਦੇ ਵਿਦਿਆਰਥੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਨ। ਪੰਜਾਬ ਨੇ ਰਾਜ ਦੀਆਂ ਯੂਨੀਵਰਸਿਟੀਆਂ ਦੀਆਂ ਅੰਤਮ ਸਾਲ ਦੀਆਂ ਪ੍ਰੀਖਿਆਵਾਂ 15 ਜੁਲਾਈ ਲਈ ਮੁਲਤਵੀ ਕਰ ਦਿੱਤੀਆਂ ਹਨ। ਰਾਜ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਮਾਮਲੇ ਬਾਰੇ ਅੰਤਮ ਫੈਸਲਾ ਯੂਜੀਸੀ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ‘ਤੇ ਨਿਰਭਰ ਕਰੇਗਾ। ਉਧਰ ਦਿੱਲੀ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਵੀ ਯੂਜੀਸੀ ਤੋਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ, ਉੜੀਸਾ, ਮੱਧ ਪ੍ਰਦੇਸ਼ ਅਤੇ ਹਰਿਆਣਾ ਨੇ ਵੀ ਯੂਨੀਵਰਸਿਟੀ ਦੀਆਂ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਯੂਜੀਸੀ ਦੇ ਦਿਸ਼ਾ ਨਿਰਦੇਸ਼ ਜਾਰੀ ਹੋਣ ਤੋਂ ਬਾਅਦ ਹੀ ਹਾਲਾਤ ਪੂਰੀ ਤਰ੍ਹਾਂ ਸਾਫ ਹੋਣਗੇ। ਦੱਸ ਦਈਏ ਕਿ ਸੀਬੀਐਸਈ ਅਤੇ ਆਈਐਸਸੀਈ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਹੋਣ ਤੋਂ ਬਾਅਦ, ਵਿਦਿਆਰਥੀ ਅਤੇ ਮਾਪੇ ਯੂਜੀਸੀ ਤੋਂ ਇਸੇ ਤਰ੍ਹਾਂ ਦੇ ਫੈਸਲੇ ਦੀ ਉਮੀਦ ਕਰ ਰਹੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾChristmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰSri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget