ਪੜਚੋਲ ਕਰੋ

UGC ਨੇ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਕੀਤੀ ਜਾਰੀ, ਪੰਜਾਬ ਸਣੇ ਇਨ੍ਹਾਂ ਸੂਬਿਆਂ ਦੀ ਯੂਨੀਵਰਸਿਟੀਆਂ ਦੇ ਨਾਮ ਸ਼ਾਮਲ, ਵੇਖੋ List

UGC Released 157 Defaulter University List: ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੁਆਰਾ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਭੋਪਾਲ ਸਥਿਤ ਮੱਖਣਲਾਲ ਚਤੁਰਵੇਦੀ ਯੂਨੀਵਰਸਿਟੀ ਦਾ ਨਾਂ ਵੀ ਹੈ।

ਇਸ ਤੋਂ ਇਲਾਵਾ ਪ੍ਰਯਾਗਰਾਜ ਸਥਿਤ ਪ੍ਰੋਫ਼ੈਸਰ ਰਾਜੇਂਦਰ ਸਿੰਘ ਰੱਜੂ ਭਈਆ ਯੂਨੀਵਰਸਿਟੀ ਦਾ ਨਾਂ ਵੀ ਇਸ ਸੂਚੀ ਵਿੱਚ ਸਾਹਮਣੇ ਆਇਆ ਹੈ। ਯੂਜੀਸੀ ਵੱਲੋਂ ਜਾਰੀ ਸੂਚੀ ਅਨੁਸਾਰ ਇਨ੍ਹਾਂ ਸਾਰੀਆਂ ਯੂਨੀਵਰਸਿਟੀਆਂ ਨੇ ਓਮਬਡਸਮੈਨ (ਲੋਕਪਾਲ) ਦੀ ਨਿਯੁਕਤੀ ਨਹੀਂ ਕੀਤੀ ਹੈ। ਇਸ ਕਾਰਨ ਇਨ੍ਹਾਂ ਨੂੰ ਡਿਫਾਲਟਰ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਯੂਜੀਸੀ ਵੱਲੋਂ ਜਾਰੀ ਸੂਚੀ ਵਿੱਚ ਉਨ੍ਹਾਂ ਯੂਨੀਵਰਸਿਟੀਆਂ ਦੇ ਨਾਂ ਸ਼ਾਮਲ ਹਨ ਜੋ ਲੋਕਪਾਲ ਨਿਯੁਕਤ ਕਰਨ ਵਿੱਚ ਅਸਫਲ ਰਹੀਆਂ ਹਨ। ਇਸ ਸੂਚੀ ਵਿੱਚ 108 ਜਨਤਕ ਯੂਨੀਵਰਸਿਟੀਆਂ, 2 ਡੀਮਡ ਯੂਨੀਵਰਸਿਟੀਆਂ ਅਤੇ 47 ਨਿੱਜੀ ਯੂਨੀਵਰਸਿਟੀਆਂ ਸ਼ਾਮਲ ਹਨ। ਯੂਜੀਸੀ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਹੇਠਾਂ ਵੇਖੀ ਜਾ ਸਕਦੀ ਹੈ।

UGC ਨੇ ਦਿੱਤੀ ਜਾਣਕਾਰੀ 
ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਕਈ ਵੱਡੀਆਂ ਯੂਨੀਵਰਸਿਟੀਆਂ ਦੇ ਨਾਂ ਵੀ ਨਜ਼ਰ ਆ ਰਹੇ ਹਨ। ਇਸ ਸੂਚੀ ਵਿੱਚ ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਰਾਜਾਂ ਦੀਆਂ ਯੂਨੀਵਰਸਿਟੀਆਂ ਦੇ ਨਾਂ ਸ਼ਾਮਲ ਹਨ।

UGC ਨੇ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਕੀਤੀ ਜਾਰੀ, ਪੰਜਾਬ ਸਣੇ ਇਨ੍ਹਾਂ ਸੂਬਿਆਂ ਦੀ ਯੂਨੀਵਰਸਿਟੀਆਂ ਦੇ ਨਾਮ ਸ਼ਾਮਲ, ਵੇਖੋ List

UGC ਡਿਫਾਲਟਰ ਯੂਨੀਵਰਸਿਟੀ ਵਿੱਚ ਇਨ੍ਹਾਂ ਵੱਡੀਆਂ ਯੂਨੀਵਰਸਿਟੀਆਂ ਦੇ ਨਾਮ
ਯੂਜੀਸੀ ਵੱਲੋਂ ਜਾਰੀ ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਮੱਧ ਪ੍ਰਦੇਸ਼ ਦੀਆਂ ਸੱਤ ਯੂਨੀਵਰਸਿਟੀਆਂ ਨੂੰ ਡਿਫਾਲਟਰ ਐਲਾਨਿਆ ਗਿਆ ਹੈ। ਇਨ੍ਹਾਂ ਵਿੱਚ ਮੱਖਣਲਾਲ ਚਤੁਰਵੇਦੀ ਨੈਸ਼ਨਲ ਯੂਨੀਵਰਸਿਟੀ ਆਫ਼ ਜਰਨਲਿਜ਼ਮ ਐਂਡ ਕਮਿਊਨੀਕੇਸ਼ਨ (ਭੋਪਾਲ), ਰਾਜੀਵ ਗਾਂਧੀ ਟੈਕਨੋਲੋਜੀਕਲ ਯੂਨੀਵਰਸਿਟੀ (ਭੋਪਾਲ), ਜਵਾਹਰ ਲਾਲ ਨਹਿਰੂ ਐਗਰੀਕਲਚਰਲ ਯੂਨੀਵਰਸਿਟੀ (ਜਬਲਪੁਰ), ਮੱਧ ਪ੍ਰਦੇਸ਼ ਮੈਡੀਕਲ ਸਾਇੰਸਜ਼ ਯੂਨੀਵਰਸਿਟੀ (ਜਬਲਪੁਰ), ਨਾਨਾਜੀ ਦੇਸ਼ਮੁਖ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਜਬਲਪੁਰ), ਰਾਜਾ ਮਾਨਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ ਸੰਗੀਤ ਅਤੇ ਕਲਾ ਯੂਨੀਵਰਸਿਟੀ (ਗਵਾਲੀਅਰ) ਅਤੇ ਰਾਜਮਾਤਾ ਵਿਜੇਰਾਜੇ ਸਿੰਧੀਆ ਐਗਰੀਕਲਚਰਲ ਯੂਨੀਵਰਸਿਟੀ (ਗਵਾਲੀਅਰ) ਦੇ ਨਾਂ ਵੀ ਇਸ ਸੂਚੀ ਵਿੱਚ ਸਾਹਮਣੇ ਆਏ ਹਨ।

UGC ਨੇ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਕੀਤੀ ਜਾਰੀ, ਪੰਜਾਬ ਸਣੇ ਇਨ੍ਹਾਂ ਸੂਬਿਆਂ ਦੀ ਯੂਨੀਵਰਸਿਟੀਆਂ ਦੇ ਨਾਮ ਸ਼ਾਮਲ, ਵੇਖੋ List

ਯੂਪੀ ਦੀਆਂ ਇਨ੍ਹਾਂ ਯੂਨੀਵਰਸਿਟੀਆਂ ਦੇ ਨਾਂ
ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਬੁੰਦੇਲਖੰਡ ਯੂਨੀਵਰਸਿਟੀ ਕਾਨਪੁਰ, ਚੰਦਰਸ਼ੇਖਰ ਆਜ਼ਾਦ ਯੂਨੀਵਰਸਿਟੀ ਆਫ਼ ਐਗਰੀਕਲਚਰ ਕਾਨਪੁਰ, ਮਹਾਰਾਜਾ ਸੁਹੇਲਦੇਵ ਸਟੇਟ ਯੂਨੀਵਰਸਿਟੀ ਆਜ਼ਮਗੜ੍ਹ, ਪ੍ਰੋਫੈਸਰ ਰਾਜੇਂਦਰ ਸਿੰਘ ਰੱਜੂ ਭਈਆ ਯੂਨੀਵਰਸਿਟੀ ਪ੍ਰਯਾਗਰਾਜ, ਸਰਦਾਰ ਵੱਲਭਭਾਈ ਪਟੇਲ ਯੂਨੀਵਰਸਿਟੀ ਆਫ਼ ਐਗਰੀਕਲਚਰ ਮੇਰਠ, ਜਨਨਾਇਕ ਬਾਲੀਸ਼ ਚੰਦਰਾ ਯੂਨੀਵਰਸਿਟੀ ਸ਼ਾਮਲ ਹਨ। ਡੈਂਟਲ ਯੂਨੀਵਰਸਿਟੀ ਲਖਨਊ, ਯੂਪੀ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ਼ ਸੈਫ਼ਈ ਸਮੇਤ ਕਈ ਵੱਡੀਆਂ ਯੂਨੀਵਰਸਿਟੀਆਂ ਦਾ ਨਾਮ ਹੈ। ਰਾਜਮਾਤਾ ਵਿਜੇਰਾਜੇ ਸਿੰਧੀਆ ਐਗਰੀਕਲਚਰਲ ਯੂਨੀਵਰਸਿਟੀ ਦੇ ਨਾਂ ਸਾਹਮਣੇ ਆਏ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget