ਪੜਚੋਲ ਕਰੋ

UGC NET Exam 2024: UGC NET ਪ੍ਰੀਖਿਆ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਜਾਰੀ ਹੋਵੇਗੀ ਐਗਜਾਮ ਸਿਟੀ ਸਲਿੱਪ

UGC NET June Exam 2024: NTA ਦੁਆਰਾ UGC NET ਪ੍ਰੀਖਿਆ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਮਤਿਹਾਨ ਸਿਟੀ ਵੀ ਜਲਦੀ ਹੀ ਏਜੰਸੀ ਦੁਆਰਾ ਜਾਰੀ ਕੀਤਾ ਜਾਵੇਗੀ

UGC NET June Exam 2024: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਰਾਸ਼ਟਰੀ ਯੋਗਤਾ ਪ੍ਰੀਖਿਆ (UGC NET) 2024 ਲਈ ਸਮਾਂ-ਸਾਰਣੀ ਜਾਰੀ ਕੀਤੀ ਹੈ। ਪ੍ਰੀਖਿਆ 18 ਜੂਨ, 2024 ਨੂੰ ਦੋ ਸ਼ਿਫਟਾਂ ਵਿੱਚ ਲਈ ਜਾਵੇਗੀ। ਜਦਕਿ ਪ੍ਰੀਖਿਆ ਸਿਟੀ ਸਲਿੱਪ ਪ੍ਰੀਖਿਆ ਤੋਂ 10 ਦਿਨ ਪਹਿਲਾਂ ਜਾਰੀ ਕੀਤੀ ਜਾਵੇਗੀ। ਪ੍ਰੀਖਿਆ ਲਈ ਦਾਖਲਾ ਕਾਰਡ ਸਿਟੀ ਸੂਚਨਾ ਸਲਿੱਪ ਤੋਂ ਬਾਅਦ ਜਾਰੀ ਕੀਤਾ ਜਾਵੇਗਾ। UGC NET ਪ੍ਰੀਖਿਆ 83 ਵਿਸ਼ਿਆਂ ਲਈ OMR ਮੋਡ ਵਿੱਚ ਕਰਵਾਈ ਜਾਵੇਗੀ।

UGC NET ਜੂਨ 2024 ਪ੍ਰੀਖਿਆ ਸਿਟੀ ਸਲਿੱਪ 8 ਜੂਨ ਨੂੰ ਜਾਰੀ ਕੀਤੀ ਜਾਵੇਗੀ, ਜੋ ਪ੍ਰੀਖਿਆ ਤੋਂ 10 ਦਿਨ ਪਹਿਲਾਂ ਹੋਵੇਗੀ। ਵਿਦਿਆਰਥੀ ਇਸ ਨੂੰ ਅਧਿਕਾਰਤ ਵੈੱਬਸਾਈਟ ugcnet.nta.ac.in ਤੋਂ ਡਾਊਨਲੋਡ ਕਰ ਸਕਣਗੇ। ਸਿਟੀ ਸਲਿੱਪ ਜਾਰੀ ਹੋਣ ਤੋਂ ਬਾਅਦ ਐਡਮਿਟ ਕਾਰਡ ਜਾਰੀ ਕੀਤੇ ਜਾਣਗੇ।

UGC NET 83 ਵਿਸ਼ਿਆਂ ਲਈ OMR ਮੋਡ ਵਿੱਚ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਜੂਨੀਅਰ ਰਿਸਰਚ ਫੈਲੋਸ਼ਿਪ (JRF), ਸਹਾਇਕ ਪ੍ਰੋਫੈਸਰ ਦੀ ਨਿਯੁਕਤੀ ਅਤੇ ਪੀਐਚਡੀ ਪ੍ਰੋਗਰਾਮਾਂ ਵਿੱਚ ਦਾਖਲਾ ਸ਼ਾਮਲ ਹੈ। ਪਹਿਲੀ ਸ਼ਿਫਟ ਵਿੱਚ 42 ਵਿਸ਼ਿਆਂ ਦੀ ਪ੍ਰੀਖਿਆ ਹੋਵੇਗੀ ਅਤੇ ਦੂਜੀ ਸ਼ਿਫਟ ਵਿੱਚ 41 ਵਿਸ਼ਿਆਂ ਦੀ ਪ੍ਰੀਖਿਆ ਹੋਵੇਗੀ। ਪਹਿਲੀ ਸ਼ਿਫਟ ਦੀ ਪ੍ਰੀਖਿਆ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਅਤੇ ਦੂਜੀ ਸ਼ਿਫਟ ਦੀ ਪ੍ਰੀਖਿਆ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ।

UGC NET June Exam 2024: UGC NET ਦਾ ਆਯੋਜਨ ਕਿਉਂ?

UGC NET ਪ੍ਰੀਖਿਆ ਰਾਸ਼ਟਰੀ ਪੱਧਰ 'ਤੇ ਕਰਵਾਈ ਜਾਂਦੀ ਹੈ। ਇਹ ਰਾਸ਼ਟਰੀ ਪ੍ਰੀਖਿਆ ਏਜੰਸੀ ਦੁਆਰਾ ਸਾਲ ਵਿੱਚ ਦੋ ਵਾਰ ਆਯੋਜਿਤ ਕੀਤਾ ਜਾਂਦਾ ਹੈ। ਇਸ ਪ੍ਰੀਖਿਆ ਦਾ ਉਦੇਸ਼ ਸਹਾਇਕ ਪ੍ਰੋਫੈਸਰ/ਲੈਕਚਰਾਰ ਅਤੇ ਜੂਨੀਅਰ ਰਿਸਰਚ ਫੈਲੋਸ਼ਿਪ ਦੇ ਅਹੁਦੇ ਲਈ ਯੋਗਤਾ ਨਿਰਧਾਰਤ ਕੀਤਾ ਜਾਂਦਾ ਹੈ।

UGC NET June Exam 2024: ਪ੍ਰੀਖਿਆ ਸਿਟੀ ਸਲਿੱਪ ਨੂੰ ਕਿਵੇਂ ਡਾਊਨਲੋਡ ਕਰਨਾ ਹੈ

ਸਟੈੱਪ 1: ਉਮੀਦਵਾਰ ਪਹਿਲਾਂ NTA ਦੀ ਅਧਿਕਾਰਤ ਵੈੱਬਸਾਈਟ nta.ac.in 'ਤੇ ਜਾਣ।
ਸਟੈੱਪ 2: ਇਸ ਤੋਂ ਬਾਅਦ ਉਮੀਦਵਾਰ ਹੋਮ ਪੇਜ 'ਤੇ ਉਪਲਬਧ UGC NET ਜੂਨ ਪ੍ਰੀਖਿਆ 2024 ਸਿਟੀ ਇਨਟੀਮੇਸ਼ਨ ਸਲਿੱਪ 'ਤੇ ਕਲਿੱਕ ਕਰੋ।
ਸਟੈੱਪ 3: ਫਿਰ ਉਮੀਦਵਾਰ ਦੇ ਲੌਗਇਨ ਵੇਰਵੇ ਦਰਜ ਕਰੋ
ਸਟੈੱਪ 4: ਇਸ ਤੋਂ ਬਾਅਦ ਉਮੀਦਵਾਰ ਸਬਮਿਟ 'ਤੇ ਕਲਿੱਕ ਕਰੋ।
ਸਟੈੱਪ 5: ਫਿਰ ਉਮੀਦਵਾਰ ਦੀ ਪ੍ਰੀਖਿਆ ਸਿਟੀ ਸਲਿੱਪ ਸਕ੍ਰੀਨ 'ਤੇ ਪ੍ਰਦਰਸ਼ਿਤ ਹੋਵੇਗੀ।
ਸਟੈੱਪ 6: ਹੁਣ ਉਮੀਦਵਾਰ ਦੇ ਵੇਰਵਿਆਂ ਦੀ ਜਾਂਚ ਕਰਨ।
ਸਟੈੱਪ 7: ਇਸ ਤੋਂ ਬਾਅਦ ਉਮੀਦਵਾਰ ਪੇਜ ਨੂੰ ਡਾਊਨਲੋਡ ਕਰਨ।
ਸਟੈੱਪ 8: ਅੰਤ ਵਿੱਚ, ਉਮੀਦਵਾਰਾਂ ਨੂੰ ਹੋਰ ਲੋੜ ਲਈ ਇਸਦੀ ਹਾਰਡ ਕਾਪੀ ਰੱਖਣੀ ਚਾਹੀਦੀ ਹੈ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget