ਪੜਚੋਲ ਕਰੋ

ਯੂਜੀਸੀ ਨੇ ਫਿਰ ਤੋਂ ਜਾਰੀ ਕੀਤਾ ਬਿਆਨ, ਹੁਣ ਅਗਸਤ-ਸਤੰਬਰ ਵਿਚ 366 ਯੂਨੀਵਰਸਿਟੀਆਂ ਵਿਚ ਹੋ ਸਕਦਿਆਂ ਪ੍ਰੀਖਿਆਵਾਂ

ਯੂਜੀਸੀ ਮੁਤਾਬਕ ਉਸ ਨੂੰ 120 ਡੀਮਡ, 274 ਪ੍ਰਾਈਵੇਟ, 40 ਕੇਂਦਰੀ ਅਤੇ 321 ਰਾਜ ਸਰਕਾਰੀ ਯੂਨੀਵਰਸਿਟੀਆਂ ਤੋਂ ਜਵਾਬ ਮਿਲੇ ਹਨ। ਵਿਦਿਆਰਥੀ ਯੂਜੀਸੀ ਦੇ ਸੁਧਾਰੀ ਦਿਸ਼ਾ ਨਿਰਦੇਸ਼ਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ।

ਨਵੀਂ ਦਿੱਲੀ: ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਦੇ ਆਦੇਸ਼ ਦੇ ਬਾਅਦ ਹੁਣ ਤੱਕ ਦੇਸ਼ ਭਰ ਦੀਆਂ 194 ਯੂਨੀਵਰਸਿਟੀਆਂ ਨੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਲਈਆਂ ਹਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਹਾਲ ਹੀ ਵਿੱਚ ਆਖਰੀ ਸਾਲ ਦੀ ਪ੍ਰੀਖਿਆ ਬਾਰੇ ਜਾਣਕਾਰੀ ਮੰਗਣ ਲਈ ਯੂਨੀਵਰਸਿਟੀਆਂ ਕੋਲ ਪਹੁੰਚ ਕੀਤੀ ਸੀ ਅਤੇ 755 ਯੂਨੀਵਰਸਿਟੀਆਂ ਤੋਂ ਜਵਾਬ ਮਿਲਿਆ ਸੀ। ਕੋਰੋਨਾ ਕਰਕੇ ਬਦਲੇ ਹਾਲਾਤਾਂ ਵਿੱਚ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਗ੍ਰੈਜੂਏਸ਼ਨ ਪੱਧਰ ‘ਤੇ ਅੰਤਮ ਸਾਲ ਦੀ ਪ੍ਰੀਖਿਆ ਕਰਵਾਉਣ ਦੇ ਆਦੇਸ਼ ਦਿੱਤੇ ਸੀ। 366 ਯੂਨੀਵਰਸਿਟੀ ਅਗਲੇ ਮਹੀਨੇ ਦੀ ਪ੍ਰੀਖਿਆ: ਯੂਜੀਸੀ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਆਪਣੇ ਸੁਧਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਯੂਜੀਸੀ ਦੇ ਜਾਰੀ ਕੀਤੇ ਗਏ ਬਿਆਨ ਵਿਚ ਦੱਸਿਆ ਕਿ ਉਨ੍ਹਾਂ ਨੇ ਦਿਸ਼ਾ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਬਾਰੇ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ (ਡੀਮਡ, ਪ੍ਰਾਈਵੇਟ ਅਤੇ ਸਰਕਾਰੀ) ਨਾਲ ਸੰਪਰਕ ਕੀਤਾ ਹੈ ਅਤੇ 755 ਯੂਨੀਵਰਸਿਟੀਆਂ ਤੋਂ ਜਵਾਬ ਪ੍ਰਾਪਤ ਕੀਤੇ ਹਨ। 30 ਸਤੰਬਰ ਤੋਂ ਪਹਿਲਾਂ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸੀ: ਕੋਰੋਨਾਵਾਇਰਸ ਮਹਾਮਾਰੀ ਕਰਕੇ ਸਕੂਲ ਤੋਂ ਕਾਲਜ ਪੱਧਰ ਤੱਕ ਦੀਆਂ ਪ੍ਰੀਖਿਆਵਾਂ ਸਾਰੇ ਦੇਸ਼ ਵਿੱਚ ਪ੍ਰਭਾਵਿਤ ਹੋਈਆਂ। ਇਥੋਂ ਤਕ ਕਿ ਬੋਰਡਾਂ ਦੀਆਂ ਪ੍ਰੀਖਿਆਵਾਂ ਸਕੂਲਾਂ ਵਿਚ ਰੱਦ ਕਰ ਦਿੱਤੀਆਂ ਗਈਆਂ, ਪਰ ਕੇਂਦਰ ਸਰਕਾਰ ਨੇ ਯੂਨੀਵਰਸਿਟੀ ਵਿਚ ਅੰਤਮ ਸਾਲ ਜਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਸੀ। 6 ਜੁਲਾਈ ਨੂੰ ਯੂਜੀਸੀ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਸਬੰਧੀ ਸੋਧ ਦਿਸ਼ਾ ਨਿਰਦੇਸ਼ ਜਾਰੀ ਕੀਤੇ, ਜਿਸ ਦੇ ਤਹਿਤ ਸਾਰੀਆਂ ਯੂਨੀਵਰਸਿਟੀਆਂ ਨੂੰ 30 ਸਤੰਬਰ ਤੋਂ ਪਹਿਲਾਂ ਅੰਤਮ ਸਾਲ ਜਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸੀ। ਵਿਦਿਆਰਥੀ ਲਗਾਤਾਰ ਇਸ ਖਿਲਾਫ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget