ਪੜਚੋਲ ਕਰੋ

UGC ਦੀਆਂ ਸੋਧੀਆਂ ਦਿਸ਼ਾ-ਨਿਰਦੇਸ਼ ਜਾਰੀ, ਸਤੰਬਰ ਦੇ ਅੰਤ ਤੱਕ ਹੋਣਗੀਆਂ ਫਾਈਨਲ ਈਅਰ ਦੀਆਂ ਪ੍ਰੀਖਿਆਵਾਂ

UGC Revised Guidelines: UGC ਨੇ ਯੂਨੀਵਰਸਿਟੀਆਂ ਦੀਆਂ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਸੋਧੀਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਅੰਤਮ ਸਾਲ/ਅੰਤਮ ਸਮੈਸਟਰ ਦੀਆਂ ਪ੍ਰੀਖਿਆਵਾਂ ਅਤੇ ਯੂਨੀਵਰਸਿਟੀ ਅਤੇ ਉੱਚ ਵਿਦਿਅਕ ਸੰਸਥਾਵਾਂ ਦੇ ਨਵੇਂ ਅਕਾਦਮਿਕ ਸੈਸ਼ਨਾਂ ਲਈ ਸੋਧ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਦਿਸ਼ਾ ਨਿਰਦੇਸ਼ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਤੋਂ ਬਾਅਦ ਜਾਰੀ ਕੀਤੀ ਗਈਆਂ ਜਿਸ ਵਿੱਚ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਅਦਾਰਿਆਂ ਨੂੰ ਪ੍ਰੀਖਿਆਵਾਂ ਕਰਨ ਦੀ ਇਜਾਜ਼ਤ ਦਿੱਤੀ ਗਈ। ਯੂਜੀਸੀ ਦੇ ਇਸ ਫੈਸਲੇ ਅਤੇ ਪ੍ਰੈਸ ਨੋਟ ਬਾਰੇ ਜਾਣਕਾਰੀ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਡਾ. ਰਮੇਸ਼ ਪੋਖਰਿਆਲ 'ਨਿਸ਼ਾਂਕ' ਨੇ ਸੋਮਵਾਰ ਦੇਰ ਸ਼ਾਮ ਦਿੱਤੀ। ਯੂਜੀਸੀ ਦੇ ਸੁਧਰੇ ਦਿਸ਼ਾ-ਨਿਰਦੇਸ਼ ਕਮਿਸ਼ਨ ਦੀ ਅਧਿਕਾਰਤ ਵੈਬਸਾਈਟ 'ਤੇ ਦਿੱਤੇ ਗਏ ਹਨ। ਚਾਹਵਾਨ ਵਿਦਿਆਰਥੀ ਉਥੋਂ ਚੈੱਕ ਕਰ ਸਕਦੇ ਹਨ। ਪਲੇਸਮੈਂਟ ਅਤੇ ਕੈਰੀਅਰ ਨੂੰ ਧਿਆਨ ਵਿੱਚ ਰੱਖਦਿਆਂ ਸੁਧਾਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। MHA ਨੇ ਯੂਨੀਵਰਸਿਟੀ ਨੂੰ ਪ੍ਰੀਖਿਆਵਾਂ ਕਰਨ ਦੀ ਇਜਾਜ਼ਤ ਦਿੱਤੀ, ਅੰਤਮ ਸਾਲ ਦੀਆਂ ਪ੍ਰੀਖਿਆਵਾਂ ਲਾਜ਼ਮੀ: ਯੂਜੀਸੀ ਨੇ ਇੱਕ ਵਾਰ ਫਿਰ ਇਸ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਉਹ ਅਪਰੈਲ ‘ਚ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਮੁੜ ਵਿਚਾਰ ਕਰੇ ਅਤੇ ਯੂਨੀਵਰਸਿਟੀਆਂ ਅਤੇ ਉੱਚ ਅਦਾਰਿਆਂ ਦੇ ਇਮਤਿਹਾਨਾਂ ਅਤੇ ਅਕਾਦਮਿਕ ਸੈਸ਼ਨਾਂ ਦਾ ਸੁਝਾਅ ਦੇਵੇ ਕਿਉਂਕਿ ਮੌਜੂਦਾ ਸਥਿਤੀ ਵਿਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਯੂਜੀਸੀ ਦੇ ਸੁਧਾਰੀ ਦਿਸ਼ਾ ਨਿਰਦੇਸ਼ਾਂ ਦੀਆਂ ਖ਼ਾਸ ਗੱਲਾਂ: ਅੰਤਮ ਸਾਲ / ਟਰਮੀਨਲ ਸਮੈਸਟਰ ਦੀਆਂ ਪ੍ਰੀਖਿਆਵਾਂ ਸਤੰਬਰ 2020 ਦੇ ਅੰਤ ਤੱਕ ਆਯੋਜਤ ਕੀਤੀਆਂ ਜਾਣਗੀਆਂ। ਅੰਤਮ ਸਾਲ / ਟਰਮੀਨਲ ਸਮੈਸਟਰ ਦੀਆਂ ਪ੍ਰੀਖਿਆਵਾਂ ਆਨਲਾਈਨ / ਆਫਲਾਈਨ ਮੋੜ ‘ਚ ਸੰਸਥਾਵਾਂ ਆਪਣੀ ਸਹੂਲਤ ਮੁਤਾਬਕ ਕਰਵਾ ਸਕਦੀਆਂ ਹਨ। ਫਾਈਨਲ ਈਅਰ/ ਸਮੈਸਟਰ ਦੇ ਵਿਦਿਆਰਥੀਆਂ ਦਾ ਮੁਲਾਂਕਣ ਉਨ੍ਹਾਂ ਵਲੋਂ ਦਿੱਤੀ ਗਈ ਪ੍ਰੀਖਿਆ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਹ ਵਿਦਿਆਰਥੀ ਜੋ ਅੰਤਮ ਪ੍ਰੀਖਿਆ ਵਿਚ ਹਿੱਸਾ ਨਹੀਂ ਲੈ ਸਕਣਗੇ, ਉਨ੍ਹਾਂ ਨੂੰ ਯੂਨੀਵਰਸਿਟੀ ਜਾਂ ਸਬੰਧਤ ਸੰਸਥਾ ਵਲੋਂ ਕੀਤੀ ਗਈ ਵਿਸ਼ੇਸ਼ ਪ੍ਰੀਖਿਆ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਵੇਗਾ। ਯੂਨੀਵਰਸਿਟੀ / ਸੰਸਥਾ ਇਹ ਵਿਸ਼ੇਸ਼ ਇਮਤਿਹਾਨ ਕੇਵਲ ਉਦੋਂ ਹੀ ਕਰ ਸਕਦੀ ਹੈ ਜਦੋਂ ਇਹ ਢੁਕਵਾਂ ਸਮਝੇ, ਪਰ ਇਹ ਪ੍ਰਬੰਧ ਸਿਰਫ ਅਕਾਦਮਿਕ ਸੈਸ਼ਨ 2019-20 ਲਈ ਹੀ ਯੋਗ ਹੋਵੇਗਾ। ਬਾਕੀ ਪ੍ਰੀਖਿਆਵਾਂ - ਜਿਵੇਂ ਬੀਏ ਪਹਿਲੇ ਸਾਲ, ਦੂਜੇ ਸਾਲ/ਪਹਿਲੇ ਸਮੈਸਟਰ ਜਾਂ ਦੂਜੇ ਸਮੈਸਟਰ ਸਬੰਧੀ 29 ਅਪਰੈਲ 2020 ਨੂੰ ਜਾਰੀ ਕੀਤੀ ਗਈ ਗਾਈਡ ਲਾਈਨ ਵੈਧ ਹੋਵੇਗੀ। ਇਹ ਵੀ ਪੜ੍ਹੋ: DU Admission 2020: ਦਿੱਲੀ ਯੂਨੀਵਰਸਿਟੀ ਦੇ ਸੈਂਟ ਸਟੀਫਨ ਕਾਲਜ ਅੱਜ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget