ਪੜਚੋਲ ਕਰੋ

ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਬਾਰੇ ਯੂਜੀਸੀ ਦਾ ਨਵਾਂ ਐਲਾਨ

ਯੂਜੀਸੀ ਦੇਸ਼ ਦੀਆਂ ਯੂਨੀਵਰਸਿਟੀਆਂ ਦੀ ਸਭ ਤੋਂ ਵੱਡੀ ਰੈਗੂਲੇਟਰੀ ਸੰਸਥਾ ਹੈ। ਸਾਰੇ ਡਿਗਰੀ ਕੋਰਸ ਇਸ ਦੀ ਮਨਜ਼ੂਰੀ ਤੋਂ ਬਾਅਦ ਹੀ ਯੋਗ ਹਨ। ਇਸ ਤੋਂ ਇਲਾਵਾ ਇਹ ਸਾਰੀਆਂ ਯੂਨੀਵਰਸਿਟੀਆਂ ਨੂੰ ਅਕਾਦਮਿਕ ਤੇ ਖੋਜ ਨਾਲ ਸਬੰਧਤ ਗਤੀਵਿਧੀਆਂ ਲਈ ਵਿੱਤੀ ਮਦਦ ਵੀ ਪ੍ਰਦਾਨ ਕਰਦੀ ਹੈ।

ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਯੂਨੀਵਰਸਿਟੀ ਦੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਨੂੰ ਜ਼ਰੂਰੀ ਦੱਸਦੇ ਹੋਏ ਇਸ ਨੂੰ ਵਿਦਿਆਰਥੀਆਂ ਦੇ ਹਿੱਤ ਵਿੱਚ ਦੱਸਿਆ ਗਿਆ ਹੈ। ਯੂਜੀਸੀ ਨੇ ਕਿਹਾ ਹੈ ਕਿ ਅਜਿਹੀ ਸਥਿਤੀ ਵਿੱਚ ਸੂਬਾ ਸਰਕਾਰਾਂ ਪ੍ਰੀਖਿਆਵਾਂ ਸਬੰਧੀ ਕੋਈ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀਆਂ ਰੁਚੀਆਂ ਤੇ ਵਿਦਿਅਕ ਗੁਣਾਂ ‘ਤੇ ਪੈਣ ਵਾਲੇ ਪ੍ਰਭਾਵਾਂ ਦਾ ਮੁਲਾਂਕਣ ਵੀ ਕਰਨ। ਉਧਰ, ਇਮਤਿਹਾਨਾਂ ਨੂੰ ਲੈ ਕੇ ਜਾਰੀ ਗਾਈਡਲਾਈਨ ‘ਤੇ ਯੂਜੀਸੀ ਦਾ ਕਹਿਣਾ ਹੈ ਕਿ ਕਮਿਸ਼ਨ ਦੇ ਨਿਯਮ ਤਹਿਤ ਸਾਰੀਆਂ ਯੂਨੀਵਰਸਿਟੀਆਂ ਇਸ ਦੀ ਪਾਲਣਾ ਕਰਨ ਲਈ ਪਾਬੰਦ ਹਨ। ਹਾਲਾਂਕਿ ਇਹ ਵਿਵਾਦ ਦਾ ਸਮਾਂ ਨਹੀਂ ਹੈ। ਸਾਰੀਆਂ ਯੂਨੀਵਰਸਿਟੀਆਂ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੀਖਿਆਵਾਂ ਕਰਵਾਉਣੀਆਂ ਚਾਹੀਦੀਆਂ ਹਨ। ਕਮਿਸ਼ਨ ਦੇ ਸਕੱਤਰ ਰਜਨੀਸ਼ ਜੈਨ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਸੂਬਿਆਂ ਨੂੰ ਇਮਤਿਹਾਨਾਂ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਇਸ ਨੂੰ ਕਰਵਾਉਣ ਲਈ ਤੈਅ ਮਾਪਦੰਡਾਂ ਦਾ ਵੇਰਵਾ ਭੇਜਿਆ ਹੈ। ਹਾਲਾਂਕਿ, ਜੇ ਯੂਨੀਵਰਸਿਟੀਆਂ ਨੂੰ ਕਿਸੇ ਮੁੱਦੇ ਬਾਰੇ ਕੋਈ ਉਲਝਣ ਹੈ, ਤਾਂ ਉਹ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਪ੍ਰੀਖਿਆਵਾਂ ਦਾ ਸਬੰਧ ਹੈ, ਕੋਰੋਨਾ ਸੰਕਟ ਕਾਰਨ ਉਹ ਪਹਿਲਾਂ ਹੀ ਯੂਨੀਵਰਸਿਟੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦੇ ਚੁੱਕੇ ਹਨ। ਯੂਜੀਸੀ ਦੇ ਸੂਤਰਾਂ ਦੀ ਮੰਨੀਏ ਤਾਂ ਕਮਿਸ਼ਨ ਨੇ ਉਨ੍ਹਾਂ ਕਾਨੂੰਨੀ ਪਹਿਲੂਆਂ ਦੀ ਵੀ ਜਾਂਚ ਸ਼ੁਰੂ ਕੀਤੀ ਹੈ, ਜਿਨ੍ਹਾਂ ਦੇ ਅਧੀਨ ਸਾਰੀਆਂ ਯੂਨੀਵਰਸਿਟੀਆਂ ਸ਼ਾਮਲ ਹਨ। ਹਾਲਾਂਕਿ, ਯੂਜੀਸੀ ਨਾਲ ਜੁੜੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਵਿਵਾਦ ਵਿੱਚ ਨਹੀਂ ਆਉਣਾ ਚਾਹੁੰਦੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget