ਪੜਚੋਲ ਕਰੋ

ਸ਼ਰਮਨਾਕ, ਸਕੂਲੀ ਬੱਚਿਆਂ ਨੂੰ ਸਰਕਾਰ ਦੇ ਰਹੀ ਸੁਸਰੀ ਤੇ ਸੁੰਡੀ ਵਾਲਾ ਭੋਜਨ..!

ਚੰਡੀਗੜ੍ਹ: ਵਿਧਾਨ ਸਭਾ ਹਲਕਾ ਪੱਟੀ ਅਧੀਨ ਪਿੰਡ ਉਸਮਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਉਸਮਾ ਬਾਲ ਵਾੜੀ ਵਿੱਚ ਬੱਚਿਆਂ ਲਈ ਤਿਆਰ ਕੀਤੇ ਖਾਣੇ ਵਿੱਚੋਂ ਸੁੰਡੀਆਂ ਤੇ ਸੁਸਰੀ ਮਿਲੀ ਹੈ। ਬੱਚਿਆਂ ਦੇ ਮਾਪਿਆਂ ਦਾ ਇਲਜ਼ਾਮ ਹੈ ਕਿ ਬੱਚਿਆਂ ਲਈ ਘਟੀਆ ਪੱਧਰ ਦਾ ਖਾਣਾ ਸਕੂਲ ਦੀ ਥਾਂ ਘਰੋਂ ਹੀ ਬਣਾ ਕੇ ਲਿਆਂਦਾ ਜਾਂਦਾ ਹੈ। ਇਸੇ ਕਾਰਨ ਬੱਚੇ ਪਿਛਲੇ ਕਈ ਦਿਨਾਂ ਤੋਂ ਬੀਮਾਰ ਹੋ ਰਹੇ ਹਨ। ਸਕੂਲ ਤੋਂ ਮਿਲੇ ਦਲੀਏ ਵਿੱਚ ਇਹ ਜੀਵ ਸਾਫ ਦਿਖਾਈ ਦੇ ਰਹੇ ਹਨ। ਸ਼ਰਮਨਾਕ, ਸਕੂਲੀ ਬੱਚਿਆਂ ਨੂੰ ਸਰਕਾਰ ਦੇ ਰਹੀ ਸੁਸਰੀ ਤੇ ਸੁੰਡੀ ਵਾਲਾ ਭੋਜਨ..! ਪਿੰਡ ਦੇ ਲੋਕਾਂ ਨੇ ਕੀਤਾ ਵਿਰੋਧ ਕਿਤਾ ਹੈ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਸੁਸਰੀਆਂ ਤੇ ਸੁੰਡੀਆਂ ਹਨ। ਸਾਡੇ ਬੱਚੇ ਕੁਝ ਦਿਨਾਂ ਤੋਂ ਬੀਮਾਰ ਹੋ ਰਹੇ ਹਨ ਤੇ ਸਾਨੂੰ ਹੁਣ ਪਤਾ ਲੱਗਿਆ ਕਿ ਬੱਚੇ ਇਸ ਗੰਦੇ ਖਾਣੇ ਕਰਕੇ ਹੀ ਬਿਮਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਤਰਨ ਤਾਰਨ ਪ੍ਰਸ਼ਾਸਨ ਪਾਸੋਂ ਮੰਗ ਕਰਦੇ ਹਾਂ ਕਿ ਇਸ ਸਕੂਲ ਦੀ ਜਾਂਚ ਕਰੀ ਜਾਵੇ ਕਿ ਆਂਗਨਵਾੜੀ ਵਰਕਰ ਆਪਣੇ ਘਰੇ ਹੀ ਖਾਣਾ ਬਣਾ ਰਹੇ ਹਨ ਨਾ ਕਿ ਸਕੂਲ ਵਿੱਚ। ਜਦ ਇਸ ਸਬੰਧੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਡਾ. ਮਨਦੀਪ ਕੌਰ ਨੇ ਤਸਵੀਰਾਂ ਵੇਖੀਆਂ ਤਾਂ ਉਹ ਵੀ ਹੈਰਾਨ ਹੋ ਗਏ ਤੇ ਤੁਰੰਤ ਜਾਂਚ ਦੇ ਨਿਰਦੇਸ਼ ਜਾਰੀ ਕਰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਸਕੂਲ ਨੂੰ ਚੈੱਕ ਕੀਤਾ ਜਾਵੇਗਾ, ਜਿਸ ਦੀ ਵੀ ਗਲਤੀ ਹੋਈ, ਉਸ ਉੱਪਰ ਕਾਰਵਾਈ ਕੀਤੀ ਜਾਵੇਗੀ। ਆਂਗਨਵਾੜੀ ਵਰਕਰ ਸੁਖਬੀਰ ਕੌਰ ਨੇ ਕਿਹਾ ਕਿ ਜੋ ਸਰਕਾਰ ਪਾਸੋਂ ਖਾਣਾ ਆਇਆ ਅਸੀਂ ਉਹੀ ਬਣਾਇਆ ਹੈ। ਉਨ੍ਹਾਂ ਗੱਲ ਸਹਾਇਕਾਂ 'ਤੇ ਸੁੱਟਦਿਆਂ ਕਿਹਾ ਕਿ ਹੈਲਪਰ ਨੂੰ ਚਾਹੀਦਾ ਹੈ ਕਿ ਚੰਗੀ ਤਰ੍ਹਾਂ ਚੈੱਕ ਕਰਕੇ ਚੀਜ਼ ਬਣਾਈ ਜਾਵੇ। ਉਨ੍ਹਾਂ ਖਾਣੇ ਕਾਰਨ ਬੱਚਿਆਂ ਦੇ ਬੀਮਾਰ ਹੋਣ ਦੀ ਗੱਲ ਦਾ ਵੀ ਖੰਡਨ ਕੀਤਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

Education Loan Information:
Calculate Education Loan EMI

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget