ਪੜਚੋਲ ਕਰੋ

ਯੂਨੀਵਰਸਿਟੀ ਚੋਣਾਂ 'ਚ ਨਹੀਂ ਚੱਲੀ 'ਮੋਦੀ ਲਹਿਰ'

ਦੇਸ਼ ਭਰ ਵਿੱਚ ਬੀਜੇਪੀ ਦੀ ਚੜ੍ਹਤ ਦੇ ਬਾਵਜੂਦ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਖੱਬੇ ਪੱਖੀ ਵਿਦਿਆਰਥੀ ਗਰੁੱਪਾਂ ਨੇ ਬਾਜ਼ੀ ਮਾਰ ਲਈ ਹੈ। ਬੀਜੇਪੀ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਇੱਥੇ ਮੋਦੀ ਲਹਿਰ ਦਾ ਲਾਹਾ ਲੈਣ ਲਈ ਕਾਫੀ ਜੱਦੋ-ਜਹਿਦ ਕਰ ਰਿਹਾ ਸੀ। ਇੱਥੇ ਖੱਬੇ ਪੱਖੀ ਵਿਦਿਆਰਥੀ ਗਰੁੱਪਾਂ ਦੇ ਸਾਂਝੇ ਫਰੰਟ ਨੇ ਏਬੀਵੀਪੀ ਨੂੰ ਵੱਡੀ ਹਾਰ ਦਿੱਤੀ ਹੈ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਬੀਜੇਪੀ ਦੀ ਚੜ੍ਹਤ ਦੇ ਬਾਵਜੂਦ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਖੱਬੇ ਪੱਖੀ ਵਿਦਿਆਰਥੀ ਗਰੁੱਪਾਂ ਨੇ ਬਾਜ਼ੀ ਮਾਰ ਲਈ ਹੈ। ਬੀਜੇਪੀ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਇੱਥੇ ਮੋਦੀ ਲਹਿਰ ਦਾ ਲਾਹਾ ਲੈਣ ਲਈ ਕਾਫੀ ਜੱਦੋ-ਜਹਿਦ ਕਰ ਰਿਹਾ ਸੀ। ਇੱਥੇ ਖੱਬੇ ਪੱਖੀ ਵਿਦਿਆਰਥੀ ਗਰੁੱਪਾਂ ਦੇ ਸਾਂਝੇ ਫਰੰਟ ਨੇ ਏਬੀਵੀਪੀ ਨੂੰ ਵੱਡੀ ਹਾਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਖੱਬੇ ਪੱਖੀ ਵਿਦਿਆਰਥੀ ਗਰੁੱਪਾਂ ਦੇ ਸਾਂਝੇ ਫਰੰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਸਾਰੀਆਂ ਚਾਰ ਕੇਂਦਰੀ ਪੈਨਲ ਦੀਆਂ ਸੀਟਾਂ ਜਿੱਤ ਲਈਆਂ। ਗਰੁੱਪ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਆਇਸ਼ੇ ਘੋਸ਼ ਨੇ ਏਬੀਵੀਪੀ ਦੇ ਮਨੀਸ਼ ਜੰਗੀੜ ਨੂੰ 2,313 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਇਸੇ ਤਰ੍ਹਾਂ ਸਾਕੇਤ ਮੂਨ ਉਪ ਪ੍ਰਧਾਨ ਚੁਣਿਆ ਗਿਆ ਹੈ ਤੇ ਉਸ ਨੂੰ 3,365 ਵੋਟਾਂ ਮਿਲੀਆਂ ਹਨ। ਉਸ ਦੀ ਵਿਰੋਧੀ ਸ਼ਰੂਤੀ ਅਗਨੀਹੋਤਰੀ (ਏਬੀਵੀਪੀ) ਨੂੰ 1,335 ਵੋਟਾਂ ਮਿਲੀਆਂ। ਸਤੀਸ਼ ਚੰਦਰ ਯਾਦਵ ਜਨਰਲ ਸਕੱਤਰ ਚੁਣੇ ਗਏ ਹਨ। ਜਦਕਿ ਦਾਨਿਸ਼ ਜੁਆਇੰਟ ਸਕੱਤਰ ਚੁਣਿਆ ਗਿਆ ਹੈ। ਸ਼ੁੱਕਰਵਾਰ ਨੂੰ ਪਈਆਂ ਵੋਟਾਂ ਜੋ 67.9 ਫ਼ੀਸਦ ਸਨ ਪਿਛਲੇ ਸੱਤ ਸਾਲਾਂ ਵਿਚ ਸਭ ਤੋਂ ਵੱਧ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget