ਪੜਚੋਲ ਕਰੋ

United University : ਯੂਨਾਈਟਿਡ ਯੂਨੀਵਰਸਿਟੀ ਨੂੰ ਪੂਰੇ ਭਾਰਤ ਚੋਂ ਮਿਲਿਆ 9ਵਾਂ ਸਥਾਨ, ਇੱਥੇ ਵੱਖ ਵੱਖ ਕੋਰਸ ਹਨ ਮੌਜੂਦ

Allahabad university ਸਿੱਖਿਆ ਦੇ ਖੇਤਰ ਵਿੱਚ ਯੂਨਾਈਟਿਡ ਗਰੁੱਪ ਦਾ ਨਾਂ ਪਿਛਲੇ 3 ਦਹਾਕਿਆਂ ਤੋਂ ਦੇਸ਼ ਦੀਆਂ ਉੱਚ ਯੂਨੀਵਰਸਿਟੀਆਂ ਵਿੱਚ ਸ਼ਾਮਿਲ ਹੈ। ਯੂਨਾਈਟਿਡ ਯੂਨੀਵਰਸਿਟੀ ਆਪਣੇ ਯੋਗ ਅਤੇ ਹੁਨਰਮੰਦ ...

ਸਿੱਖਿਆ ਦੇ ਖੇਤਰ ਵਿੱਚ ਯੂਨਾਈਟਿਡ ਗਰੁੱਪ ਦਾ ਨਾਂ ਪਿਛਲੇ 3 ਦਹਾਕਿਆਂ ਤੋਂ ਦੇਸ਼ ਦੀਆਂ ਉੱਚ ਯੂਨੀਵਰਸਿਟੀਆਂ ਵਿੱਚ ਸ਼ਾਮਿਲ ਹੈ। ਯੂਨਾਈਟਿਡ ਯੂਨੀਵਰਸਿਟੀ ਆਪਣੇ ਯੋਗ ਅਤੇ ਹੁਨਰਮੰਦ ਅਧਿਪਕਾਂ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਸਹੀ ਪੇਸ਼ੇਵਰ ਮਾਰਗਦਰਸ਼ਨ ਦੇ ਰਹੀ ਹੈ। ਸਿੱਖਿਆ ਦੀ ਦੁਨੀਆ ਵਿੱਚ, ਯੂਨਾਈਟਿਡ ਯੂਨੀਵਰਸਿਟੀ ਆਪਣੇ ਸ਼ਲਾਘਾਯੋਗ ਪਲੇਸਮੈਂਟ ਰਿਕਾਰਡਾਂ ਦੇ ਨਾਲ-ਨਾਲ ਹੋਰ ਅਕਾਦਮਿਕ ਗਤੀਵਿਧੀਆਂ ਲਈ ਵੀ ਜਾਣੀ ਜਾਂਦੀ ਹੈ। ਯੂਨਾਈਟਿਡ ਯੂਨੀਵਰਸਿਟੀ ਨੂੰ ਪ੍ਰਾਈਵੇਟ ਯੂਨੀਵਰਸਿਟੀਜ਼ ਐਕਟ ਦੇ ਤਹਿਤ ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹੈ, ਅਤੇ ਯੂਨੀਵਰਸਿਟੀ ਨੂੰ ਯੂ.ਜੀ.ਸੀ., ਬਾਰ ਕੌਂਸਲ ਆਫ਼ ਇੰਡੀਆ, ਨੈਸ਼ਨਲ ਮੈਡੀਕਲ ਕਮਿਸ਼ਨ ਅਤੇ ਇੰਡੀਅਨ ਨਰਸਿੰਗ ਕੌਂਸਲ ਦੁਆਰਾ ਮਾਨਤਾ ਪ੍ਰਾਪਤ ਹੈ।ਯੂਨੀਵਰਸਿਟੀ ਦਾ ਉਦੇਸ਼ ਉੱਚ ਗੁਣਵੱਤਾ ਅਤੇ ਸਮਕਾਲੀ ਸਿੱਖਿਆ ਪ੍ਰਦਾਨ ਕਰਨਾ ਹੈ।

ਦੱਸ ਦਈਏ ਕਿ ਯੂਨਾਈਟਿਡ ਯੂਨੀਵਰਸਿਟੀ ਕੋਲ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਜਿਵੇਂ ਕਿ ਮੈਡੀਕਲ, ਨਰਸਿੰਗ, ਇੰਜੀਨੀਅਰਿੰਗ ਪ੍ਰਬੰਧਨ ਖੇਤੀਬਾੜੀ, ਕਾਨੂੰਨ, ਜਨ ਸੰਚਾਰ, ਪੱਤਰਕਾਰੀ ਅਤੇ ਅਪਲਾਈਡ ਸਾਇੰਸਜ਼ ਵਿੱਚ ਵੱਖ-ਵੱਖ ਕੋਰਸ ਹਨ। ਇਸ ਤੋਂ ਇਲਾਵਾ, ਇਸ ਯੂਨੀਵਰਸਿਟੀ ਨੂੰ ਗ੍ਰੈਜੂਏਸ਼ਨ ਡਿਗਰੀ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਅਤੇ ਪੀ.ਐਚ.ਡੀ ਤੱਕ ਦੀ ਪੜ੍ਹਾਈ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇੱਥੇ  MBA - IBM, B.Tech - IBM  ਵਰਗੇ ਕੋਰਸ ਵੀ ਸ਼ਾਮਿਲ ਹਨ। ਨਾਲ ਹੀ, ਲਾਅ ਫੈਕਲਟੀ ਤੋਂ ਬੀ.ਏ.ਐਲ.ਐਲ.ਬੀ., ਐਲ.ਐਲ.ਬੀ., ਐਲ.ਐਲ.ਐਮ., ਮਾਸ ਕਮਿਊਨੀਕੇਸ਼ਨ ਅਤੇ ਜਰਨਲਿਜ਼ਮ ਬੀ.ਏ.ਜੇ.ਐਮ.ਸੀ., ਡਿਪਲੋਮਾ ਇਨ ਹੋਟਲ ਮੈਨੇਜਮੈਂਟ, ਡਿਜ਼ਾਈਨਿੰਗ ਕੋਰਸ, ਪੀ.ਐਚ.ਡੀ., ਬੀ.ਐਸ.ਸੀ. ਐਗਰੀਕਲਚਰ, ਐਮ.ਐਸ.ਸੀ ਇਨ ਐਗਰੀਕਲਚਰ, ਬੀ.ਕਾਮ, ਕਈ ਕੋਰਸਾਂ ਵਿਚ ਲੋਕ ਦਾਖ਼ਲਾ ਲੈ ਸਕਦੇ ਹੋ

ਇਸਤੋਂ ਇਲਾਵਾ ਯੂਨਾਈਟਿਡ ਯੂਨੀਵਰਸਿਟੀ ਆਪਣੇ ਸ਼ਾਨਦਾਰ ਪਲੇਸਮੈਂਟ ਰਿਕਾਰਡਾਂ ਲਈ ਜਾਣੀ ਜਾਂਦੀ ਹੈ। ਸਾਲ 2022-23 ਵਿੱਚ, ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 13.2 ਲੱਖ LPA ਦੇ ਵੱਧ ਤੋਂ ਵੱਧ ਪੈਕੇਜ 'ਤੇ ਰੱਖਿਆ ਗਿਆ ਹੈ। ਨਾਲ ਹੀ, ਇੱਥੇ ਔਸਤ ਪਲੇਸਮੈਂਟ ਪੈਕੇਜ 4.3 ਲੱਖ LPA ਹੈ। ਯੂਨਾਈਟਿਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ ਦੇਣ ਵਾਲੀਆਂ ਕੰਪਨੀਆਂ ਦੀ ਸੂਚੀ ਵਿੱਚ ਦੇਸ਼ ਦੀਆਂ ਨਾਮੀ ਕੰਪਨੀਆਂ ਦੇ ਨਾਂ ਸ਼ਾਮਲ ਹਨ। ਉਦਾਹਰਣ ਵਜੋਂ, ਇੱਥੇ ਵਿਦਿਆਰਥੀਆਂ ਦੀ ਪਲੇਸਮੈਂਟ ਟਾਟਾ, ਇਨਫੋਸਿਸ, ਕੋਟਕ ਮਹਿੰਦਰਾ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ ਅਤੇ ਫਲਿੱਪਕਾਰਟ ਸਮੇਤ ਹੋਰ ਮਸ਼ਹੂਰ ਕੰਪਨੀਆਂ ਵਿੱਚ ਹੋਈ ਹੈ। 

ਪਿਛਲੇ ਸਾਲ ਦੀ ਆਉਟਲੁੱਕ ਦੀ ICARE ਰੈਂਕਿੰਗ ਵਿੱਚ, ਯੂਨਾਈਟਿਡ ਯੂਨੀਵਰਸਿਟੀ ਨੂੰ ਪੂਰੇ ਭਾਰਤ ਵਿੱਚ ਵੱਖ-ਵੱਖ ਰਾਜਾਂ ਵਿੱਚ ਕਈ ਉੱਭਰਦੀਆਂ ਯੂਨੀਵਰਸਿਟੀਆਂ ਵਿੱਚੋਂ 9ਵਾਂ ਸਥਾਨ ਦਿੱਤਾ ਗਿਆ ਹੈ। ਯੂਨਾਈਟਿਡ ਯੂਨੀਵਰਸਿਟੀ ਨੂੰ ਇਹ ਸਥਾਨ ਆਪਣੀ ਸ਼ਾਨਦਾਰ ਸਿੱਖਿਆ ਪ੍ਰਣਾਲੀ, ਵਧੀਆ ਪਲੇਸਮੈਂਟ ਰਿਕਾਰਡ ਕਰਕੇ ਮਿਲਿਆ ਹੈ। 

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget