ਪੜਚੋਲ ਕਰੋ

ਕੈਪਟਨ ਦਾ ਵੱਡਾ ਐਲਾਨ, ਯੂਨੀਵਰਸਿਟੀ ਤੇ ਕਾਲਜ ਦੀਆਂ ਪ੍ਰੀਖਿਆਵਾਂ ਰੱਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੋਵਿਡ 19 ਮਹਾਮਾਰੀ ਦੇ ਮੱਦੇਨਜ਼ਰ ਰਾਜ ਵਿੱਚ ਯੂਨੀਵਰਸਿਟੀ ਅਤੇ ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੋਵਿਡ 19 ਮਹਾਮਾਰੀ ਦੇ ਮੱਦੇਨਜ਼ਰ ਰਾਜ ਵਿੱਚ ਯੂਨੀਵਰਸਿਟੀ ਅਤੇ ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਵੇਲੇ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਨਿਰਵਿਘਨ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੇ ਅਧਾਰ ’ਤੇ ਪ੍ਰਮੋਟ ਕੀਤਾ ਜਾਵੇਗਾ। ਹਾਲਾਂਕਿ, ਉਹ ਵਿਦਿਆਰਥੀ ਜੋ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ ਉਹਨਾਂ ਕੋਲ ਕੋਵਿਡ 19 ਸੰਕਟ ਖ਼ਤਮ ਹੋਣ ਤੋਂ ਬਾਅਦ ਵਿੱਚ ਪ੍ਰੀਖਿਆ ਦੇਣ ਦਾ ਵਿਕਲਪ ਹੋਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜ ਇਸ ਫੈਸਲੇ ਨੂੰ ਲਾਗੂ ਕਰਨ ਲਈ ਰੂਪ-ਰੇਖਾ ਤਿਆਰ ਕਰਨ ਵਿੱਚ ਲੱਗੇ ਹੋਏ ਹਨ,ਅਗਲੇ ਦਿਨਾਂ ਵਿੱਚ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਜਾਵੇਗਾ। ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਐਲਾਨੇ ਸੀਬੀਐਸਈ ਫੈਸਲੇ ਦੀ ਪਾਲਣਾ ਕਰ ਰਿਹਾ ਹੈ।ਕੈਪਟਨ ਅਮਰਿੰਦਰ ਨੇ ਹਾਲਾਂਕਿ, ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਸਹੀ ਢੰਗ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget