ਪੜਚੋਲ ਕਰੋ
Advertisement
ਕਾਲਜ-ਯੂਨੀਵਰਸਿਟੀ ਪ੍ਰੀਖਿਆਵਾਂ ਬਾਰੇ ਕੈਪਟਨ ਦੇ ਐਲਾਨ ਮਗਰੋਂ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਕੋਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ।
ਚੰਡੀਗੜ੍ਹ: ਕੋਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਕੱਲ੍ਹ ਐਲਾਨ ਕੀਤਾ ਸੀ। ਅੱਜ ਇਸ ਦੇ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਡੀਪੀਆਈ ਕਾਲਜਾਂ ਵੱਲੋਂ ਸਾਰੇ ਵਾਈਸ ਚਾਂਲਸਰਾਂ ਨੂੰ ਲਿਖੇ ਪੱਤਰ ਵਿੱਚ ਇਸ ਗੱਲ ਦੇ ਵੇਰਵੇ ਦੱਸੇ ਗਏ ਹਨ ਕਿ ਵਿਦਿਆਰਥੀਆਂ ਨੂੰ ਕਿਸ ਆਧਾਰ 'ਤੇ ਪਾਸ ਕਰਨਾ ਹੈ। ਹਰੇਕ ਯੂਨੀਵਰਸਿਟੀ ਨੂੰ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਪਾਸ ਕਰਨ ਸਬੰਧੀ ਆਪਣੇ ਹੀ ਨਿਯਮ ਤੇ ਕਾਨੂੰਨ ਤੈਅ ਕਰਨ ਵਾਸਤੇ ਕਿਹਾ ਗਿਆ ਹੈ।
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਕਾਰੋਬਾਰ
ਚੰਡੀਗੜ੍ਹ
Advertisement