ਪੜਚੋਲ ਕਰੋ

ਬਗੈਰ ਪੇਪਰਾਂ ਤੋਂ ਵਿਦਿਆਰਥੀ ਹੋਣਗੇ ਪਾਸ, ਪੰਜਾਬ ਸਰਕਾਰ ਦਾ ਐਲਾਨ

ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਰਾਜਾਂ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜ ਦੇ ਵਿਦਿਆਰਥੀ ਬਗੈਰ ਪੇਪਰਾਂ ਤੋਂ ਪਾਸ ਹੋਣਗੇ। ਸਰਕਾਰ ਨੇ ਇਹ ਫੈਸਲਾ ਕੋਰਨਾਵਾਇਰਸ ਕਾਰਨ ਪ੍ਰੀਖਿਆਵਾਂ ਰੱਦ ਕਰ ਕਰਨ ਮਗਰੋਂ ਲਿਆ ਹੈ। ਸਰਕਾਰ ਨੇ ਇਸ ਬਾਰੇ ਪ੍ਰਕ੍ਰਿਆ ਤੈਅ ਕਰਨ ਲਈ ਵਿਦਿਅਕ ਸੰਸਥਵਾਂ ਨੂੰ ਆਦੇਸ਼ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਰਾਜਾਂ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜ ਦੇ ਵਿਦਿਆਰਥੀ ਬਗੈਰ ਪੇਪਰਾਂ ਤੋਂ ਪਾਸ ਹੋਣਗੇ। ਸਰਕਾਰ ਨੇ ਇਹ ਫੈਸਲਾ ਕੋਰਨਾਵਾਇਰਸ ਕਾਰਨ ਪ੍ਰੀਖਿਆਵਾਂ ਰੱਦ ਕਰ ਕਰਨ ਮਗਰੋਂ ਲਿਆ ਹੈ। ਸਰਕਾਰ ਨੇ ਇਸ ਬਾਰੇ ਪ੍ਰਕ੍ਰਿਆ ਤੈਅ ਕਰਨ ਲਈ ਵਿਦਿਅਕ ਸੰਸਥਵਾਂ ਨੂੰ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿੱਚ ਯੂਨੀਵਰਸਿਟੀ ਤੇ ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਾਲ ਦੇ ਨਤੀਜਿਆਂ ਦੇ ਅਧਾਰ 'ਤੇ ਪ੍ਰਮੋਟ ਕੀਤਾ ਜਾਵੇਗਾ। ਉਂਝ ਸਰਕਾਰ ਨੇ ਇਹ ਵੀ ਆਪਸ਼ਨ ਦਿੱਤਾ ਹੈ ਕਿ ਬਾਅਦ ਵਿੱਚ ਇਮਤਿਹਾਨ ਦੇਣ ਦਾ ਵਿਕਲਪ ਵੀ ਹੋਵੇਗਾ। ਹਾਲਾਂਕਿ, ਕੁਝ ਯੂਨੀਵਰਸਿਟੀਆਂ ਵੱਲੋਂ ਲਈ ਜਾ ਰਹੀ ਆਨਲਾਈਨ ਪ੍ਰੀਖਿਆ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਤੇ ਕਾਲਜ ਅਗਲੇ ਕੁਝ ਹਫ਼ਤਿਆਂ ਵਿੱਚ ਇਸ ਫੈਸਲੇ ਨੂੰ ਲਾਗੂ ਕਰਨ ਦੀ ਪ੍ਰਕ੍ਰਿਆ ‘ਤੇ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਮਤਿਹਾਨ ਰੱਦ ਹੋਣ ਦੇ ਬਾਵਜੂਦ ਸਹੀ ਢੰਗ ਨਾਲ ਪੜ੍ਹਾਈ ਜਾਰੀ ਰੱਖਣ। ਦੱਸ ਦੇਈਏ ਕਿ ਪੰਜਾਬ ਦੇ ਨਾਲ ਰਾਜਸਥਾਨ ਸਰਕਾਰ ਨੇ ਯੂਨੀਵਰਸਿਟੀ ਤੇ ਕਾਲਜ ਦੀਆਂ ਯੂਜੀ-ਪੀਜੀ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget