ਪੜਚੋਲ ਕਰੋ

ਯੂਪੀਐਸਸੀ ਨੇ ਐਲਾਨੇ 2019 ਸਿਵਲ ਸਰਵਿਸ ਪ੍ਰੀਖਿਆ ਦੇ ਨਤੀਜੇ, ਪ੍ਰਦੀਪ ਸਿੰਘ ਨੇ ਕੀਤਾ ਟੌਪ

UPSC Result: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਾਲ 2019 ਦੀਆਂ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਐਲਾਨੇ ਹਨ, ਜਿਸ ਵਿੱਚ ਪ੍ਰਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਪ੍ਰਤਿਭਾ ਵਰਮਾ ਨੇ ਮਹਿਲਾਵਾਂ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਨਵੀਂ ਦਿੱਲੀ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC ) ਨੇ ਸਿਵਲ ਸੇਵਾਵਾਂ ਪ੍ਰੀਖਿਆ 2019 ਦੇ ਨਤੀਜੇ ਐਲਾਨ ਕੀਤੇ ਹਨ ਤੇ ਪ੍ਰਦੀਪ ਸਿੰਘ ਨੇ ਇਨ੍ਹਾਂ ਨਤੀਜਿਆਂ ਨੂੰ ਟਾਪ ਕੀਤਾ ਹੈ। ਪ੍ਰਦੀਪ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੁਆਰਾ ਯੂਪੀਐਸਸੀ 2019 ਦੀ ਪ੍ਰੀਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂਕਿ ਜਤਿਨ ਕਿਸ਼ੋਰ ਦੂਜੇ ਸਥਾਨ ’ਤੇ ਰਿਹਾ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਅੱਜ ਸਾਲ 2019 ਦੀਆਂ ਸਿਵਲ ਸੇਵਾਵਾਂ ਪ੍ਰੀਖਿਆ ਦਾ ਅੰਤਮ ਨਤੀਜਾ ਜਾਰੀ ਕੀਤਾ ਜਿਸ ਵਿੱਚ ਪ੍ਰਤਿਭਾ ਵਰਮਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ ਤੇ ਉਹ ਔਰਤਾਂ 'ਚ ਪਹਿਲੇ ਸਥਾਨ ‘ਤੇ ਆਈ ਹੈ। ਹੁਣ ਜਾਣੋ ਨਤੀਜੇ ਕਿੱਥੇ ਚੈੱਕ ਕਰੀਏ: ਯੂਪੀਐਸਸੀ 2019 ਦਾ ਨਤੀਜਾ ਅਧਿਕਾਰਤ ਵੈੱਬਸਾਈਟ www.upsc.gov.in 'ਤੇ ਵੇਖਿਆ ਜਾ ਸਕਦਾ ਹੈ। ਉਮੀਦਵਾਰ ਆਪਣੇ ਅੰਕ ਨਤੀਜੇ ਜਾਰੀ ਹੋਣ ਤੋਂ 15 ਦਿਨ ਬਾਅਦ ਵੈਬਸਾਈਟ 'ਤੇ ਚੈੱਕ ਕਰ ਸਕਦੇ ਹਨ। ਯੂਪੀਐਸਸੀ ਨੇ ਸਿਵਲ ਸੇਵਾਵਾਂ ਦੀ ਪ੍ਰੀਖਿਆ 2020 ਦੀ ਇੰਟਰਵਿਊ ਨੂੰ 20 ਜੁਲਾਈ ਤੋਂ ਕੋਰੋਨਾ ਕਾਰਨ ਮੁਲਤਵੀ ਕਰ ਦਿੱਤਾ ਸੀ। ਦੱਸ ਦੇਈਏ ਕਿ ਹਰ ਸਾਲ ਇਸ ਪ੍ਰੀਖਿਆ ਵਿੱਚ ਤਕਰੀਬਨ ਪੰਜ ਲੱਖ ਉਮੀਦਵਾਰ ਸ਼ਾਮਲ ਹੁੰਦੇ ਹਨ। ਯੂਪੀਐਸਸੀ ਇੰਟਰਵਿਊ ਆਖਰੀ ਸਟਾਪ ਹੈ ਜਿਸ ਤੋਂ ਬਾਅਦ ਚੁਣੇ ਗਏ ਉਮੀਦਵਾਰਾਂ ਦੀ ਸੂਚੀ ਬਣਾਈ ਜਾਂਦੀ ਹੈ। ਇਸ ਸਾਲ UPSC ਦੀ ਪ੍ਰੀਖਿਆ ਕਦੋਂ ਹੋਵੇਗੀ ਜੇ ਅਸੀਂ ਇਸ ਸਾਲ ਦੀ ਯੂਪੀਐਸਸੀ ਸਿਵਲ ਸੇਵਾਵਾਂ ਦੀ ਗੱਲ ਕਰੀਏ, ਤਾਂ ਜੂਨ ਵਿਚ ਨਵੀਆਂ ਪ੍ਰੀਖਿਆ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ। ਇਸ ਨਵੇਂ ਸ਼ਡਿਊਲ ਮੁਤਾਬਕ, ਇਸ ਸਾਲ ਦੀ ਯੂਪੀਐਸਸੀ ਸਿਵਲ ਸਰਵਿਸਿਜ਼ ਪ੍ਰੀ ਪ੍ਰੀਖਿਆ 04 ਅਕਤੂਬਰ 2020 ਅਤੇ ਮੇਨਜ਼ ਦੀ ਪ੍ਰੀਖਿਆ 08 ਜਨਵਰੀ 2021 ਨੂੰ ਹੋਵੇਗੀ। ਇਸ ਵਾਰ ਕੋਵਿਡ-19 ਦੇ ਕਾਰਨ ਪ੍ਰੀਖਿਆ ਬਹੁਤ ਦੇਰੀ ਨਾਲ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget