UPSC CSE Result 2023 declared: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸਿਵਲ ਸੇਵਾਵਾਂ ਪ੍ਰੀਖਿਆ 2023 (UPSC ਸਿਵਲ ਸਰਵਿਸਿਜ਼ ਨਤੀਜਾ 2023) ਦਾ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ ਆਪਣਾ ਨਤੀਜਾ UPSC ਦੀ ਅਧਿਕਾਰਤ ਵੈੱਬਸਾਈਟ upsc.gov.in 'ਤੇ ਦੇਖ ਸਕਦੇ ਹਨ। ਆਦਿਤਿਆ ਸ਼੍ਰੀਵਾਸਤਵ ਨੇ ਪ੍ਰੀਖਿਆ 'ਚ ਟੌਪ ਕੀਤਾ ਹੈ।



ਉਮੀਦਵਾਰ ਅਧਿਕਾਰਤ ਵੈੱਬਸਾਈਟ upsc.gov.in 'ਤੇ UPSC CSE ਨਤੀਜਾ 2023 ਦੇਖ ਅਤੇ ਡਾਊਨਲੋਡ ਕਰ ਸਕਦੇ ਹਨ।


 


UPSC CSE 2023 ਦੇ ਅੰਤਿਮ ਨਤੀਜੇ ਦੀ ਜਾਂਚ ਕਿਵੇਂ ਕਰੀਏ
ਉਮੀਦਵਾਰ ਨਤੀਜਾ ਦੇਖਣ ਅਤੇ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰ ਸਕਦੇ ਹਨ-



  • ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ upsc.gov.in 'ਤੇ ਜਾਣ।

  • ਇਸ ਤੋਂ ਬਾਅਦ ਸਿਵਲ ਸਰਵਿਸਿਜ਼ ਪ੍ਰੀਖਿਆ ਦੇ ਫਾਈਨਲ ਨਤੀਜੇ ਦੇ ਲਿੰਕ 'ਤੇ ਕਲਿੱਕ ਕਰੋ।

  • ਫਿਰ ਸਕਰੀਨ 'ਤੇ ਇੱਕ PDF ਦਿਖਾਈ ਜਾਵੇਗੀ।

  • ਹੁਣ ਆਪਣਾ ਨਾਮ ਜਾਂ ਰੋਲ ਨੰਬਰ ਖੋਜੋ।

  • ਇਸ ਤੋਂ ਬਾਅਦ ਭਵਿੱਖ ਦੇ ਲਈ PDF ਡਾਊਨਲੋਡ ਕਰੋ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


Education Loan Information:

Calculate Education Loan EMI