ਪੜਚੋਲ ਕਰੋ

UPSC IAS Result 2021: ਅੱਜ ਜਾਰੀ ਹੋ ਸਕਦਾ ਪ੍ਰੀਲਿਮਸ ਪ੍ਰੀਖਿਆ ਦਾ ਨਤੀਜਾ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਅੱਜ ਦੇਰ ਸ਼ਾਮ ਤੱਕ UPSC IAS ਪ੍ਰੀਲਿਮਨਰੀ ਪ੍ਰੀਖਿਆ 2021 ਦਾ ਨਤੀਜਾ ਜਾਰੀ ਕਰ ਸਕਦਾ ਹੈ। UPSC IAS ਨਤੀਜਾ 2021 upsc.gov.in 'ਤੇ ਔਨਲਾਈਨ ਮੋਡ ਵਿੱਚ ਜਾਰੀ ਕੀਤਾ ਜਾਵੇਗਾ।

UPSC IAS Result 2021: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਅੱਜ ਦੇਰ ਸ਼ਾਮ ਤੱਕ UPSC IAS ਪ੍ਰੀਲਿਮਨਰੀ ਪ੍ਰੀਖਿਆ 2021 ਦਾ ਨਤੀਜਾ ਜਾਰੀ ਕਰ ਸਕਦਾ ਹੈ। UPSC IAS ਨਤੀਜਾ 2021 upsc.gov.in 'ਤੇ ਔਨਲਾਈਨ ਮੋਡ ਵਿੱਚ ਜਾਰੀ ਕੀਤਾ ਜਾਵੇਗਾ। ਵਿਦਿਆਰਥੀ UPSC IAS ਨਤੀਜਾ PDF ਡਾਊਨਲੋਡ ਕਰ ਸਕਣਗੇ ਅਤੇ ਆਪਣੀ ਯੋਗਤਾ ਸਥਿਤੀ ਦੀ ਜਾਂਚ ਕਰ ਸਕਣਗੇ। ਸਿਵਲ ਸੇਵਾਵਾਂ ਤੇ ਭਾਰਤੀ ਜੰਗਲਾਤ ਸੇਵਾਵਾਂ ਲਈ 10 ਅਕਤੂਬਰ, 2021 ਨੂੰ UPSC IAS ਪ੍ਰੀਲਿਮਜ਼ ਪ੍ਰੀਖਿਆ ਕਰਵਾਈ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਉਮੀਦਵਾਰ ਜਲਦੀ ਤੋਂ ਜਲਦੀ ਨਤੀਜਾ ਜਾਰੀ ਕਰਨ ਦੀ ਮੰਗ ਕਰ ਰਹੇ ਹਨ, ਜਦਕਿ UPSC ਕਦੇ ਵੀ ਆਪਣੀ ਭਰਤੀ ਪ੍ਰਕਿਰਿਆ ਵਿੱਚ ਦੇਰੀ ਨਹੀਂ ਕਰਦਾ ਹੈ। ਜਦੋਂਕਿ UPSC IAS ਮੁੱਖ ਪ੍ਰੀਖਿਆ ਜਨਵਰੀ 2022 ਵਿੱਚ ਨਿਰਧਾਰਤ ਕੀਤੀ ਗਈ ਹੈ, UPSC ਉਮੀਦਵਾਰਾਂ ਨੂੰ DAF ਭਰਨ, ਮੁੱਖ ਦਾਖਲਾ ਕਾਰਡ ਡਾਊਨਲੋਡ ਕਰਨ ਅਤੇ ਮੁੱਖ ਪੜਾਅ ਲਈ ਤਿਆਰੀ ਕਰਨ ਲਈ ਕਾਫ਼ੀ ਸਮਾਂ ਚਾਹੀਦਾ ਹੈ।

ਪਿਛਲੇ ਸਾਲ ਯੂਪੀਐਸਸੀ ਪ੍ਰੀਲਿਮਜ਼ ਇਮਤਿਹਾਨ ਤੋਂ ਬਾਅਦ 21 ਦਿਨਾਂ ਦੇ ਅੰਦਰ ਪ੍ਰੀਲਿਮ ਨਤੀਜਾ ਦਾ ਐਲਾਨ ਕੀਤਾ ਗਿਆ ਸੀ। ਇਸ ਸਾਲ, ਲਗਭਗ 10 ਲੱਖ ਉਮੀਦਵਾਰਾਂ ਨੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੁੱਲ 712 ਖਾਲੀ ਅਸਾਮੀਆਂ ਲਈ UPSC ਸਿਵਲ ਸੇਵਾਵਾਂ ਪ੍ਰੀ ਪ੍ਰੀਖਿਆ 2021 ਲਈ ਅਰਜ਼ੀ ਦਿੱਤੀ ਹੈ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

Education Loan Information:
Calculate Education Loan EMI

ਟਾਪ ਹੈਡਲਾਈਨ

DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!

DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?

iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ

Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ

Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!

Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼

Embed widget