ਪੜਚੋਲ ਕਰੋ

UPSC Prelims 2020: ਪ੍ਰੀਖਿਆ ਟਾਲਣਾ ਨਾ-ਮੁਮਕਿਨ, ਜਾਣੋ ਸੁਪਰੀਮ ਕੋਰਟ ਵਿੱਚ ਕੀ ਹੋਇਆ

UPSC ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਯੂਪੀਐਸਸੀ 2020 ਦੀ ਪ੍ਰੀਲਿਮ ਪ੍ਰੀਖਿਆ ਮੁਲਤਵੀ ਕਰਨਾ ਅਸੰਭਵ ਹੈ ਕਿਉਂਕਿ ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਨਵੀਂ ਦਿੱਲੀ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਿਵਲ ਸਰਵਿਸ ਪ੍ਰੀਲਿਮਜ਼ ਪ੍ਰੀਖਿਆ 2020 ਨੂੰ ਮੁਲਤਵੀ ਕਰਨਾ ਹੁਣ ਅਸੰਭਵ ਹੈ ਕਿਉਂਕਿ ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਯੂਪੀਐਸਸੀ ਸਿਵਲ ਸਰਵਿਸ ਪ੍ਰੀਲਿਮਜ਼ ਪ੍ਰੀਖਿਆ 2020 ਨੂੰ ਮੁਲਤਵੀ ਕਰਨ ਲਈ ਦਾਇਰ ਪਟੀਸ਼ਨ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਜਸਟਿਸ ਏਐਮ ਖਾਨਵਿਲਕਰ ਦੀ ਅਗਵਾਈ ਵਾਲੇ 3 ਜੱਜਾਂ ਦੇ ਬੈਂਚ ਨੇ ਯੂਪੀਐਸਸੀ ਨੂੰ ਇਸ ਤੱਥ ਨੂੰ ਹਲਫ਼ਨਾਮੇ ਵਿੱਚ ਦਰਸਾਉਣ ਤੇ ਸਾਰੀ ਪ੍ਰਣਾਲੀ ਦਾ ਖਾਕਾ ਪੇਸ਼ ਕਰਨ ਲਈ ਕਿਹਾ। ਯੂਪੀਐਸਸੀ ਸਿਵਲ ਸੇਵਾ ਪ੍ਰੀਖਿਆ ਮੁਲਤਵੀ ਕਰਨ ਲਈ ਪਟੀਸ਼ਨਕਰਤਾਵਾਂ ਦੀ ਪਟੀਸ਼ਨ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੀ ਤੇ ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦਾ ਹਵਾਲਾ ਦਿੰਦਿਆਂ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਦੱਸੋ ਦਈਆ ਕਿ ਯੂਪੀਐਸਸੀ ਦੀ ਪ੍ਰੀਖਿਆ 4 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਯੂਪੀਐਸਸੀ ਸਿਵਲ ਸਰਵਿਸ ਦੇ 20 ਉਮੀਦਵਾਰਾਂ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ 24 ਸਤੰਬਰ ਯਾਨੀ ਵੀਰਵਾਰ ਨੂੰ ਅਦਾਲਤ ਨੇ ਐਡਵੋਕੇਟ ਅਲੋਕ ਸ਼੍ਰੀਵਾਸਤਵ ਨੂੰ ਪਟੀਸ਼ਨ ਦੀ ਇੱਕ ਕਾਪੀ ਕੇਂਦਰ ਤੇ ਯੂਪੀਐਸਸੀ ਨੂੰ ਦੇਣ ਲਈ ਕਿਹਾ ਸੀ। ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਹੈ ਕਿ ਇਸ ਕੋਰੋਨਾ ਸੰਕਟ ਦੌਰਾਨ ਪ੍ਰੀਖਿਆ ਦਾ ਆਯੋਜਨ ਕਰਨਾ ਉਮੀਦਵਾਰਾਂ ਦੀ ਸਿਹਤ ਤੇ ਸੁਰੱਖਿਆ ਲਈ ਖ਼ਤਰਨਾਕ ਹੋ ਸਕਦਾ ਹੈ। ਦੱਸ ਦੇਈਏ ਕਿ ਇਹ ਆਫਲਾਈਨ ਪ੍ਰੀਖਿਆ 72 ਸ਼ਹਿਰਾਂ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ ਅਤੇ 6 ਲੱਖ ਉਮੀਦਵਾਰਾਂ ਦੀ ਇਸ ਪ੍ਰੀਖਿਆ ਵਿੱਚ ਹਿੱਸਾ ਲੈਣ ਦੀ ਉਮੀਦ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget