ਪੜਚੋਲ ਕਰੋ

ਹੁਣ ਵੀਜ਼ਾ ਮਿਆਦ ਪੁੱਗਣ ਦੇ ਬਾਵਜੂਦ ਨਹੀਂ ਹੋਣਗੇ ਡਿਪੋਰਟ ਭਾਰਤੀ ਵਿਦਿਆਰਥੀ, ਅਮਰੀਕੀ ਅਦਾਲਤ ਦਾ ਵੱਡਾ ਫੈਸਲਾ

ਟਰੰਪ ਸਰਕਾਰ ਨੇ ਪਿਛਲੇ ਅਗਸਤ ਵਿੱਚ ਫੈਸਲਾ ਲਿਆ ਸੀ ਕਿ ਜਿਹੜੇ ਕੌਮਾਂਤਰੀ ਵਿਦਿਆਰਥੀ ਆਪਣਾ ਵੀਜ਼ਾ ਪੂਰਾ ਹੋਣ ਤੋਂ 180 ਦਿਨਾਂ ਦੇ ਬਾਅਦ ਵੀ ਅਮਰੀਕਾ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਤੁਰੰਤ ਉਨ੍ਹਾਂ ਦੇ ਮੂਲ ਦੇਸ਼ ਭੇਜਿਆ ਜਾਵੇ ਭਾਵ ਡਿਪੋਰਟ ਕੀਤਾ ਜਾਵੇਗਾ। ਪਰ ਹੁਣ ਅਜਿਹਾ ਨਹੀਂ ਹੋਣ ਜਾ ਰਿਹਾ, ਜੋ ਭਾਰਤੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਹੈ।

ਨਿਊਯਾਰਕ: ਅਮਰੀਕੀ ਫੈਡਰਲ ਜੱਜ ਨੇ ਟਰੰਪ ਸਰਕਾਰ ਦੇ ਵੀਜ਼ਾ ਮਿਆਦ ਪੁੱਗ ਚੁੱਕੇ ਕੌਮਾਂਤਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮੂਲ ਦੇਸ਼ ਵਾਪਸ ਭੇਜਣ ਦੇ ਫੈਸਲੇ 'ਤੇ ਰੋਕ ਲਾ ਦਿੱਤੀ ਹੈ। ਜੱਜ ਲੌਰੇਟਾ ਸੀ. ਬਿਗਸ ਨੇ ਅਮਰੀਕਾ ਦੀ ਪ੍ਰਵਾਸ ਏਜੰਸੀ ਯੂਐਸਸੀਆਈਐਸ ਨੂੰ ਘੱਟੋ-ਘੱਟ 10 ਸਾਲ ਤਕ ਉਡੀਕ ਕਰਨ ਲਈ ਕਿਹਾ ਹੈ ਤਾਂ ਜੋ ਪ੍ਰਕਿਰਿਆ ਵਿੱਚ ਲੋੜੀਂਦੇ ਬਦਲਾਅ ਕੀਤੇ ਜਾ ਸਕਣ। ਜੱਜ ਬਿਗਸ ਨੇ ਕਿਹਾ ਕਿ ਵਿਦਿਆਰਥੀ ਕੁਝ ਮਾਸੂਮ ਕਾਰਨਾਂ ਕਰਕੇ ਵੀ ਆਪਣੀ ਵੀਜ਼ਾ ਮਿਆਦ ਦੀ ਉਲੰਘਣਾ ਕਰ ਜਾਂਦੇ ਹਨ। ਇਸ ਲਈ ਸਾਰੇ ਵਿਦਿਆਰਥੀਆਂ ਉੱਪਰ ਅਜਿਹੀ ਸਖ਼ਤੀ ਲਾਗੂ ਨਹੀਂ ਕੀਤੀ ਜਾ ਸਕਦੀ। ਅਮਰੀਕੀ ਅਦਾਲਤ ਦੇ ਇਸ ਫੈਸਲਾ ਦਾ ਸਭ ਤੋਂ ਵੱਧ ਸਕਾਰਾਤਮਕ ਅਸਰ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ। ਜ਼ਿਕਰਯੋਗ ਹੈ ਕਿ ਟਰੰਪ ਸਰਕਾਰ ਨੇ ਪਿਛਲੇ ਅਗਸਤ ਵਿੱਚ ਫੈਸਲਾ ਲਿਆ ਸੀ ਕਿ ਜਿਹੜੇ ਕੌਮਾਂਤਰੀ ਵਿਦਿਆਰਥੀ ਆਪਣਾ ਵੀਜ਼ਾ ਪੂਰਾ ਹੋਣ ਤੋਂ 180 ਦਿਨਾਂ ਦੇ ਬਾਅਦ ਵੀ ਅਮਰੀਕਾ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਤੁਰੰਤ ਉਨ੍ਹਾਂ ਦੇ ਮੂਲ ਦੇਸ਼ ਭੇਜਿਆ ਜਾਵੇ ਭਾਵ ਡਿਪੋਰਟ ਕੀਤਾ ਜਾਵੇਗਾ। ਪਰ ਹੁਣ ਅਜਿਹਾ ਨਹੀਂ ਹੋਣ ਜਾ ਰਿਹਾ, ਜੋ ਭਾਰਤੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget