ਜੱਜ ਬਿਗਸ ਨੇ ਕਿਹਾ ਕਿ ਵਿਦਿਆਰਥੀ ਕੁਝ ਮਾਸੂਮ ਕਾਰਨਾਂ ਕਰਕੇ ਵੀ ਆਪਣੀ ਵੀਜ਼ਾ ਮਿਆਦ ਦੀ ਉਲੰਘਣਾ ਕਰ ਜਾਂਦੇ ਹਨ। ਇਸ ਲਈ ਸਾਰੇ ਵਿਦਿਆਰਥੀਆਂ ਉੱਪਰ ਅਜਿਹੀ ਸਖ਼ਤੀ ਲਾਗੂ ਨਹੀਂ ਕੀਤੀ ਜਾ ਸਕਦੀ। ਅਮਰੀਕੀ ਅਦਾਲਤ ਦੇ ਇਸ ਫੈਸਲਾ ਦਾ ਸਭ ਤੋਂ ਵੱਧ ਸਕਾਰਾਤਮਕ ਅਸਰ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ।
ਜ਼ਿਕਰਯੋਗ ਹੈ ਕਿ ਟਰੰਪ ਸਰਕਾਰ ਨੇ ਪਿਛਲੇ ਅਗਸਤ ਵਿੱਚ ਫੈਸਲਾ ਲਿਆ ਸੀ ਕਿ ਜਿਹੜੇ ਕੌਮਾਂਤਰੀ ਵਿਦਿਆਰਥੀ ਆਪਣਾ ਵੀਜ਼ਾ ਪੂਰਾ ਹੋਣ ਤੋਂ 180 ਦਿਨਾਂ ਦੇ ਬਾਅਦ ਵੀ ਅਮਰੀਕਾ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਤੁਰੰਤ ਉਨ੍ਹਾਂ ਦੇ ਮੂਲ ਦੇਸ਼ ਭੇਜਿਆ ਜਾਵੇ ਭਾਵ ਡਿਪੋਰਟ ਕੀਤਾ ਜਾਵੇਗਾ। ਪਰ ਹੁਣ ਅਜਿਹਾ ਨਹੀਂ ਹੋਣ ਜਾ ਰਿਹਾ, ਜੋ ਭਾਰਤੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਹੈ।
Education Loan Information:
Calculate Education Loan EMI