ਪੜਚੋਲ ਕਰੋ

Work in Abroad: 1.50 ਲੱਖ ਤਨਖਾਹ, ਖਾਣਾ ਅਤੇ ਰਿਹਾਇਸ਼ ਵੀ ਮੁਫ਼ਤ...ਇਹ ਦੇਸ਼ ਦੇ ਰਿਹਾ ਭਾਰਤੀਆਂ ਨੂੰ ਕੰਮ ਕਰਨ ਲਈ ਖਾਸ ਆਫਰ

Vacancy:ਇਜ਼ਰਾਈਲ ਵੱਲੋਂ ਭਾਰਤ ਤੋਂ ਮਦਦ ਮੰਗੀ ਗਈ ਹੈ। ਉਨ੍ਹਾਂ ਨੂੰ ਕੰਮ ਕਰਨ ਵਾਲੇ ਮਜ਼ਦੂਰ ਚਾਹੀਦੇ ਹਨ। ਜਿਸ ਕਰਕੇ ਭਾਰਤ ਤੋਂ 60 ਮਜ਼ਦੂਰਾਂ ਦਾ ਸਮੂਹ ਇਜ਼ਰਾਈਲ ਲਈ ਰਵਾਨਾ ਹੋ ਰਿਹਾ ਹੈ। ਦੱਸ ਦਈਏ ਇਨ੍ਹਾਂ ਮਜ਼ਦੂਰਾਂ ਨੂੰ 1.50 ਲੱਖ ਤਨਖਾਹ

Jobs in Israel: ਹਮਾਸ ਦੇ ਹਮਲਿਆਂ ਕਾਰਨ ਇਜ਼ਰਾਈਲ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਇਜ਼ਰਾਈਲ ਨੂੰ ਮਜ਼ਦੂਰਾਂ ਦੀ ਲੋੜ ਹੈ। ਇਸ ਦੇ ਲਈ ਉਸ ਨੇ ਭਾਰਤ ਤੋਂ ਮਦਦ ਮੰਗੀ ਹੈ। ਭਾਰਤ ਨੇ ਮਦਦ ਦਾ ਭਰੋਸਾ ਦਿੱਤਾ ਅਤੇ ਹੁਣ ਮਜ਼ਦੂਰਾਂ ਦਾ ਪਹਿਲਾ ਜੱਥਾ ਇਜ਼ਰਾਈਲ ਲਈ ਰਵਾਨਾ ਹੋ ਰਿਹਾ ਹੈ। ਭਾਰਤ ਤੋਂ 60 ਮਜ਼ਦੂਰਾਂ ਦਾ ਸਮੂਹ ਇਜ਼ਰਾਈਲ ਲਈ ਰਵਾਨਾ ਹੋ ਰਿਹਾ ਹੈ। ਹਰਿਆਣਾ ਤੋਂ ਨੌਜਵਾਨ ਵਰਕਰਾਂ ਦਾ ਪਹਿਲਾ ਜੱਥਾ ਇਜ਼ਰਾਈਲ ਲਈ ਰਵਾਨਾ ਹੋ ਗਿਆ ਹੈ।

ਜੰਗ ਦੇ ਦੌਰਾਨ ਭਾਰਤੀ ਮਜ਼ਦੂਰ ਇਜ਼ਰਾਈਲ ਵਿੱਚ ਕੰਮ ਕਰਨਗੇ (Indian laborers would work in Israel during the war)

ਅਕਤੂਬਰ 2023 'ਚ ਇਜ਼ਰਾਈਲ 'ਤੇ ਹਮਾਸ ਦੇ ਹਮਲੇ ਤੋਂ ਬਾਅਦ ਹੁਣ ਉੱਥੇ ਕਰਮਚਾਰੀਆਂ ਦੀ ਭਾਰੀ ਕਮੀ ਹੈ। ਇਜ਼ਰਾਈਲ ਨੇ ਇਸ ਦੇ ਲਈ ਭਾਰਤ ਤੋਂ ਮਦਦ ਮੰਗੀ ਸੀ। ਇਸ ਦੇ ਲਈ ਭਾਰਤ ਵਿੱਚ ਮਜ਼ਦੂਰਾਂ ਦੀ ਚੋਣ ਕੀਤੀ ਗਈ ਸੀ। ਮਜ਼ਦੂਰਾਂ ਦੀ ਚੋਣ ਲਈ ਇਜ਼ਰਾਈਲ ਦੀ 15 ਮੈਂਬਰੀ ਟੀਮ ਉੱਤਰ ਪ੍ਰਦੇਸ਼ ਅਤੇ ਹਰਿਆਣਾ ਪਹੁੰਚੀ। ਹੁਣ ਭਾਰਤ ਤੋਂ 60 ਮਜ਼ਦੂਰ ਇਜ਼ਰਾਈਲ ਭੇਜੇ ਗਏ ਹਨ। ਇਹ ਮਿਸਤਰੀ, ਤਰਖਾਣ ਅਤੇ ਹੋਰ ਹੁਨਰਮੰਦ ਉਸਾਰੀ ਕਾਮੇ ਇਜ਼ਰਾਈਲ ਵਿੱਚ ਵੱਖ-ਵੱਖ ਸੈਕਟਰਾਂ ਵਿੱਚ ਕੰਮ ਕਰਨਗੇ। ਯੁੱਧ ਤੋਂ ਪਹਿਲਾਂ ਫਲਸਤੀਨੀ ਕਰਮਚਾਰੀ ਉੱਥੇ ਕੰਮ ਕਰਦੇ ਸਨ ਪਰ ਹਮਾਸ ਦੇ ਹਮਲੇ ਤੋਂ ਬਾਅਦ ਉਨ੍ਹਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਗਾਜ਼ਾ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਫਲਸਤੀਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਅਜਿਹੇ 'ਚ ਇਜ਼ਰਾਈਲ ਨੂੰ ਦੂਜੇ ਦੇਸ਼ਾਂ ਤੋਂ ਮਜ਼ਦੂਰ ਮੰਗਵਾਉਣੇ ਪਏ ਹਨ।

ਇਜ਼ਰਾਈਲ ਗਏ ਭਾਰਤੀ ਕਾਮਿਆਂ ਨੂੰ ਕਿੰਨੀ ਤਨਖਾਹ ਮਿਲੇਗੀ? (How much salary will get Indian workers)

ਇਜ਼ਰਾਈਲ ਜਾਣ ਵਾਲੇ ਕਾਮਿਆਂ ਨੂੰ ਠੇਕੇ 'ਤੇ ਭੇਜਿਆ ਜਾ ਰਿਹਾ ਹੈ। ਇਹ ਇਕਰਾਰਨਾਮਾ ਇੱਕ ਸਾਲ ਤੋਂ ਵੱਧ ਸਮੇਂ ਲਈ ਹੋ ਸਕਦਾ ਹੈ। ਨਿਊਜ਼ ਏਜੰਸੀ ਏਪੀ ਮੁਤਾਬਕ ਇਜ਼ਰਾਈਲ ਜਾਣ ਵਾਲੇ ਭਾਰਤੀ ਮਜ਼ਦੂਰਾਂ ਨੂੰ ਹਰ ਮਹੀਨੇ ਤਨਖ਼ਾਹ ਵਜੋਂ 6100 ਇਜ਼ਰਾਈਲੀ ਨਵੀਂ ਸ਼ੇਕੇਲ ਕਰੰਸੀ ਮਿਲੇਗੀ। ਜੇਕਰ ਭਾਰਤੀ ਕਰੰਸੀ 'ਚ ਦੇਖੀਏ ਤਾਂ ਤਨਖਾਹ 1 ਲੱਖ 37 ਹਜ਼ਾਰ 260 ਰੁਪਏ ਹੋਵੇਗੀ। ਤਨਖਾਹ ਤੋਂ ਇਲਾਵਾ 16,515 ਰੁਪਏ ਬੋਨਸ ਵਜੋਂ ਦਿੱਤੇ ਜਾਣਗੇ। ਮਤਲਬ ਕੁੱਲ ਮਿਲਾ ਕੇ ਤੁਹਾਨੂੰ ਤਨਖਾਹ ਵਜੋਂ 1.50 ਲੱਖ ਰੁਪਏ ਮਿਲਣਗੇ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਇਜ਼ਰਾਈਲ ਸਰਕਾਰ ਤੋਂ ਮੈਡੀਕਲ ਬੀਮਾ, ਖਾਣਾ ਅਤੇ ਰਿਹਾਇਸ਼ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Embed widget