ਪੜਚੋਲ ਕਰੋ

ISRO 'ਚ 55 ਅਸਾਮੀਆਂ, ਇੰਝ ਕਰੋ ਆਨਲਾਈਨ ਅਪਲਾਈ

ਭਾਰਤੀ ਪੁਲਾੜ ਖੋਜ ਸੰਗਠਨ (ISRO) - ਪੁਲਾੜ ਕਾਰਜ ਕੇਂਦਰ (SAC) ਨੇ ਤਕਨੀਕੀ ਸਹਾਇਕ, ਵਿਗਿਆਨੀ / ਇੰਜੀਨੀਅਰ ਅਤੇ ਟੈਕਨੀਸ਼ੀਅਨ ਬੀ ਦੇ ਅਹੁਦੇ ਲਈ ਕੁੱਲ 55 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ISRO SAC Recruitment 2020: ਭਾਰਤੀ ਪੁਲਾੜ ਖੋਜ ਸੰਗਠਨ (ISRO) - ਪੁਲਾੜ ਕਾਰਜ ਕੇਂਦਰ (SAC) ਨੇ ਤਕਨੀਕੀ ਸਹਾਇਕ, ਵਿਗਿਆਨੀ / ਇੰਜੀਨੀਅਰ ਅਤੇ ਟੈਕਨੀਸ਼ੀਅਨ ਬੀ ਦੇ ਅਹੁਦੇ ਲਈ ਕੁੱਲ 55 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਨ ਉਮੀਦਵਾਰ ਨਿਰਧਾਰਤ ਫਾਰਮੈਟ, ਜਾਂ ਆਨਲਾਈਨ ਅਪਲਾਈ ਕਰ ਸਕਦੇ ਹਨ। ਅਰਜ਼ੀ ਦੇਣ ਦੀ ਆਖ਼ਰੀ ਤਰੀਕ 3 ਅਪ੍ਰੈਲ 2020 ਹੈ। ਤੁਹਾਨੂੰ ਦਸਦਇਏ ਕਿ ਉਮੀਦਵਾਰ ਇਸਰੋ-ਸੈਕ ਭਰਤੀ 2020 ਲਈ ਆਨਲਾਈਨ ਅਰਜ਼ੀ ਵੀ ਦੇ ਸਕਦੇ ਹਨ। ਇਸਦੇ ਲਈ, ਉਮੀਦਵਾਰਾਂ ਨੂੰ ਆਫੀਸ਼ੀਅਲ ਵੈਬਸਾਈਟ  https://recruitment.sac.gov.in/OSAR/main.jsp ਤੇ ਆਨਲਾਈਨ ਅਰਜ਼ੀ ਦੇਣੀ ਪਵੇਗੀ। ਆਨਲਾਈਨ ਅਰਜ਼ੀ ਦੇਣ ਤੋਂ ਬਾਅਦ ਉਮੀਦਵਾਰਾਂ ਨੂੰ ਅਰਜ਼ੀ ਦੀ ਹਾਰਡ ਕਾਪੀ ਭਵਿੱਖ ਦੇ ਸੰਦਰਭ ਲਈ ਡਾਉਨਲੋਡ ਕਰਕੇ ਆਪਣੇ ਕੋਲ ਸੁਰੱਖਿਅਤ ਰੱਖਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਅਧਿਕਾਰਤ ਨੋਟੀਫਿਕੇਸ਼ਨ ਪੜ੍ਹੋ-Click here

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ

FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ

Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

ਸੁਨੰਦਾ ਦੇ ਮੁੱਦੇ ਤੇ ਬੋਲੇ Kaka , ਮੇਰੇ ਨਾਲ ਵੀ ਹੋਇਆ ਹੋਇਆ ਧੋਖਾਸੁਨੰਦਾ ਤੋਂ ਬਾਅਦ ਬੋਲੇ Shree Brar , ਮੇਰਾ ਵੀ ਇਸੀ ਬੰਦੇ ਨੇ ਬੁਰਾ ਹਾਲ ਕੀਤਾਸੁਨੰਦਾ ਨੂੰ ਮਿਲਿਆ CM ਦਾ ਸਾਥ , ਧੰਨਵਾਦ ਤੁਸੀਂ ਇਕ ਔਰਤ ਦੇ ਹੱਕ ਲਈ ਖੜੇਸੁਨੰਦਾ ਨੇ ਪਾਈ ਇਕ ਹੋਰ ਪੋਸਟ , ਮੈਂ ਕਈ ਵਾਰ ਰੋਂਦੀ ਨੇ ਮਰਨ ਦੀ ਸੋਚੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
Hair Care in Summer: ਵਾਲਾਂ ਦੀ ਦੇਖਭਾਲ 'ਚ ਬਹੁਤ ਫਾਇਦੇਮੰਦ ਨਿੰਬੂ ਦਾ ਰਸ, ਜਾਣੋ ਇਸਦੀ ਵਰਤੋਂ ਦਾ ਸਹੀ ਤਰੀਕਾ

IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ

ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ

Embed widget