ਪੜਚੋਲ ਕਰੋ

ਪੁੱਤ ਨੇ 10ਵੀਂ 'ਚੋਂ ਹਾਸਲ ਕੀਤੇ 60% ਤੇ ਮਾਂ ਨੇ ਫੇਸਬੁੱਕ 'ਤੇ ਪਾਈ ਅਜਿਹੀ ਪੋਸਟ ਜੋ ਹੋ ਗਈ ਵਾਇਰਲ

ਉਨ੍ਹਾਂ ਲਿਖਿਆ ਕਿ ਹਾਂ ਇਹ 90 ਫ਼ੀਸਦ ਨਹੀਂ ਹਨ, ਪਰ ਇਸ ਨਾਲ ਫਰਕ ਨਹੀਂ ਪੈਂਦਾ। ਮਾਂ ਨੇ ਆਪਣੇ ਪੁੱਤਰ ਦੀ ਬੁੱਧੀਮਾਨੀ, ਉਤਸੁਕਤਾ ਤੇ ਚੰਗਿਆਈ ਦੀ ਸ਼ਲਾਘਾ ਵੀ ਕੀਤੀ।

ਨਵੀਂ ਦਿੱਲੀ: ਸੀਬੀਐਸਈ ਵੱਲੋਂ ਬੀਤੇ ਦਿਨੀਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਟੌਪਰ ਵਿਦਿਆਰਥੀਆਂ ਲਈ ਹਰੇਕ ਨੇ ਖ਼ੁਸ਼ੀਆਂ ਮਨਾਈਆਂ ਪਰ ਇੱਕ ਮਾਂ ਨੇ ਆਪਣੇ ਐਵਰੇਜ ਸਟੂਡੈਂਟ ਪੁੱਤਰ ਦੇ ਪਾਸ ਹੋਣ 'ਤੇ ਫੇਸਬੁੱਕ ਰਾਹੀਂ ਖੁਸ਼ੀ ਦਾ ਪ੍ਰਗਟਾਵਾ ਕੀਤਾ, ਜੋ ਵਾਇਰਲ ਹੋ ਗਿਆ। ਵੰਦਨਾ ਸੂਫੀ ਕਟੋਚ ਨਾਂ ਦੀ ਮਹਿਲਾ ਨੇ ਆਪਣੇ ਫੇਸਬੁੱਕ ਖਾਤੇ 'ਤੇ ਪੋਸਟ ਕੀਤਾ ਕਿ ਮੇਰੇ ਪੁੱਤਰ ਨੇ ਸੀਬੀਐਸਈ ਦੀ 10ਵੀਂ ਕਲਾਸ ਵਿੱਚੋਂ 60% ਫ਼ੀਸਦ ਅੰਕ ਪ੍ਰਾਪਤ ਕੀਤੇ ਹਨ ਤੇ ਉਸ ਨੂੰ ਆਪਣੇ ਪੁੱਤਰ 'ਤੇ ਬੇਹੱਦ ਮਾਣ ਹੈ। ਉਨ੍ਹਾਂ ਲਿਖਿਆ ਕਿ ਹਾਂ ਇਹ 90 ਫ਼ੀਸਦ ਨਹੀਂ ਹਨ, ਪਰ ਇਸ ਨਾਲ ਫਰਕ ਨਹੀਂ ਪੈਂਦਾ। ਮਾਂ ਨੇ ਆਪਣੇ ਪੁੱਤਰ ਦੀ ਬੁੱਧੀਮਾਨੀ, ਉਤਸੁਕਤਾ ਤੇ ਚੰਗਿਆਈ ਦੀ ਸ਼ਲਾਘਾ ਵੀ ਕੀਤੀ। ਆਮ ਜਿਹੇ ਅੰਕ ਹਾਸਲ ਕਰਨ 'ਤੇ ਵੰਦਨਾ ਕਟੋਚ ਵੱਲੋਂ ਪਾਈ ਗਈ ਪੋਸਟ ਨੂੰ ਹਜ਼ਾਰਾਂ ਸ਼ੇਅਰ ਤੇ ਲਾਈਕ ਮਿਲ ਚੁੱਕੇ ਹਨ। ਇੰਨਾ ਹੀ ਨਹੀਂ ਆਪਣੀ ਫੇਸਬੁੱਕ ਪੋਸਟ ਦੀਆਂ ਖ਼ਬਰਾਂ ਲੱਗਣ 'ਤੇ ਉਹ ਕਾਫੀ ਹੈਰਾਨ ਵੀ ਹੈ। ਵੰਦਨਾ ਦੀ ਪੋਸਟ ਉਨ੍ਹਾਂ ਮਾਪਿਆਂ ਲਈ ਸੇਧ ਦੇਣ ਵਾਲੀ ਹੈ, ਜੋ ਆਪਣੇ ਬੱਚਿਆਂ ਨੂੰ ਵਧੀਆ ਅੰਕ ਲੈਣ ਲਈ ਜ਼ਬਰਦਸਤ ਦਬਾਅ ਬਣਾਉਂਦੇ ਰਹਿੰਦੇ ਹਨ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ-ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ-ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ...
Punjab Holiday: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਇਸ ਦਿਨ ਸੂਬੇ 'ਚ ਕਰੇਗੀ 'Summer Vacation' ਦਾ ਐਲਾਨ? ਜਾਣੋ ਤਰੀਕ...
ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਇਸ ਦਿਨ ਸੂਬੇ 'ਚ ਕਰੇਗੀ 'Summer Vacation' ਦਾ ਐਲਾਨ? ਜਾਣੋ ਤਰੀਕ...
Public Holiday: ਸਰਕਾਰੀ ਛੁੱਟੀ ਦਾ ਹੋਇਆ ਐਲਾਨ, 28 ਮਈ ਨੂੰ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ; ਪੜ੍ਹੋ ਖਬਰ...
Public Holiday: ਸਰਕਾਰੀ ਛੁੱਟੀ ਦਾ ਹੋਇਆ ਐਲਾਨ, 28 ਮਈ ਨੂੰ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ; ਪੜ੍ਹੋ ਖਬਰ...
School Holidays: ਪੰਜਾਬ-ਹਰਿਆਣਾ 'ਚ ਗਰਮੀ ਨੇ ਤੋੜੇ ਰਿਕਾਰਡ, ਲਗਾਤਾਰ ਵੱਧ ਰਹੀ ਹੀਟਵੇਵ ਕਾਰਨ ਲੋਕ ਪਰੇਸ਼ਾਨ; ਪ੍ਰਸ਼ਾਸਨ ਵੱਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜੂਨ ਤੋਂ ਪਹਿਲਾਂ...
ਪੰਜਾਬ-ਹਰਿਆਣਾ 'ਚ ਗਰਮੀ ਨੇ ਤੋੜੇ ਰਿਕਾਰਡ, ਲਗਾਤਾਰ ਵੱਧ ਰਹੀ ਹੀਟਵੇਵ ਕਾਰਨ ਲੋਕ ਪਰੇਸ਼ਾਨ; ਪ੍ਰਸ਼ਾਸਨ ਵੱਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜੂਨ ਤੋਂ ਪਹਿਲਾਂ...

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
Embed widget