ਪੜਚੋਲ ਕਰੋ

Viral Video: ਅਧਿਆਪਕਾ ਨੇ ਹੈੱਡਮਾਸਟਰ ਨੂੰ ਚੱਪਲ ਨਾਲ ਕੁੱਟਿਆ, ਦੱਸਿਆ ਇਹ ਕਾਰਨ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਸਿਧਾਰਥਨਗਰ: ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਵਾਇਰਲ ਵੀਡੀਓ ਵਿੱਚ, ਇੱਕ ਮਹਿਲਾ ਸ਼ਿਖਸ਼ਾ ਮਿੱਤਰ ਹੈੱਡਮਾਸਟਰ ਨੂੰ ਚੱਪਲਾਂ ਨਾਲ ਕੁੱਟ ਰਹੀ ਹੈ। ਕਿਸੇ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।

ਪੂਰਾ ਮਾਮਲਾ ਇਟਾਵਾ ਤਹਿਸੀਲ ਦੇ ਪ੍ਰਾਇਮਰੀ ਸਕੂਲ ਅਗਰਦੀਡੀਹ ਦਾ ਹੈ। ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਤੇ ਆਮ ਲੋਕਾਂ ਵਿੱਚ ਇਹ ਸਵਾਲ ਚੱਲਣਾ ਸ਼ੁਰੂ ਹੋ ਗਿਆ ਕਿ ਅਜਿਹਾ ਕਿਉਂ ਹੋਇਆ ਕਿ ਮਹਿਲਾ ਸ਼ਿਖਸ਼ਾ ਮਿੱਤਰ ਭਜਾ-ਭਜਾ ਕੇ ਹੈੱਡਮਾਸਟਰ ਨੂੰ ਚੱਪਲਾਂ ਨਾਲ ਕੁੱਟ ਰਹੀ ਹੈ।

 

ਜਦੋਂ ਪੂਰੇ ਮਾਮਲੇ ਦੀ ਜਾਣਕਾਰੀ ਲਈ ਗਈ, ਤਾਂ ਸ਼ਿਖਸ਼ਾ ਮਿੱਤਰ ਨੇ ਦੱਸਿਆ ਕਿ ਨਿੱਤ ਦਿਨ ਮਹਿਲਾ ਸ਼ਿਖਸ਼ਾ ਮਿੱਤਰ ਨਾਲ ਛੇੜਖਾਨੀ ਹੁੰਦੀ ਰਹਿੰਦੀ ਸੀ। ਇਸ ਦਾ ਵਿਰੋਧ ਕਰਨ 'ਤੇ ਉਸ ਨਾਲ ਦੁਰਵਿਵਹਾਰ ਕੀਤਾ ਗਿਆ, ਜਾਤੀ ਸੂਚਕ ਤੇ ਅਪਮਾਨਜਨਕ ਸ਼ਬਦ ਵਰਤੇ ਗਏ ਤੇ ਉਸ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਗਈਆਂ।


ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮਹਿਲਾ ਸ਼ਿਖਸ਼ਾ ਮਿੱਤਰ ਨੇ ਕਿਹਾ ਕਿ ਉਸ ਦਿਨ ਦੀ ਗੱਲ ਇਹ ਸੀ ਕਿ ਸਵੇਰੇ 9 ਵਜੇ ਆਉਣ ਤੋਂ ਬਾਅਦ ਉਸ ਨੂੰ ਰਜਿਸਟਰ ਲੈ ਕੇ ਆਉਣ ਲਈ ਕਿਹਾ ਗਿਆ ਸੀ। ਜਦੋਂ ਉਹ ਰਜਿਸਟਰ ਲੈ ਕੇ ਅੰਦਰ ਗਈ ਤਾਂ ਹੈੱਡਮਾਸਟਰ ਨੇ ਉਸ ਦਾ ਹੱਥ ਫੜ ਲਿਆ ਤੇ ਉਸ ਨੇ ਕਿਹਾ, ਮੈਂ ਤੈਨੂੰ ਰਜਿਸਟਰ ਵਿੱਚ ਦਸਤਖਤ ਨਹੀਂ ਕਰਨ ਦੇਵਾਂਗਾ।

 

ਮਹਿਲਾ ਸ਼ਿਖਸ਼ਾ ਮਿੱਤਰ ਨੇ ਬੀਐਸਏ ਤੇ ਸਿੱਖਿਆ ਮੰਤਰੀ ਨੂੰ ਕੀਤੀ ਸ਼ਿਕਾਇਤ

ਮਹਿਲਾ ਸ਼ਿਖਸ਼ਾ ਮਿੱਤਰ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਹੈੱਡਮਾਸਟਰ ਰਜਿਸਟਰ ਸੁੱਟ ਕੇ ਉਸ ਨਾਲ ਬਦਸਲੂਕੀ ਕਰਦਾ ਚਲਾ ਗਿਆ। ਗਾਲਾਂ ਸੁਣ ਕੇ ਉਸ ਔਰਤ ਨੇ ਹੈੱਡਮਾਸਟਰ ਨੂੰ ਚੱਪਲਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤ ਬਾਰੇ ਔਰਤ ਨੇ ਕਿਹਾ ਕਿ ਉਸ ਨੇ ਬੀਐਸਏ ਤੇ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਕੀਤੀ ਹੈ।

 

ਇਸ ਦੇ ਨਾਲ ਹੀ, ਇਸ ਮਾਮਲੇ ਵਿੱਚ, ਬੀਐਸਏ ਨੇ ਕਿਹਾ ਹੈ ਕਿ ਬਲਾਕ ਸਿੱਖਿਆ ਅਫਸਰ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਜਾਂਚ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਹੀ ਨਹੀਂ, ਅਜਿਹੇ ਮਾਮਲੇ ਕਿਸੇ ਵੀ ਵਿਭਾਗ ਵਿੱਚ ਨਹੀਂ ਹੋਣੇ ਚਾਹੀਦੇ।

Education Loan Information:
Calculate Education Loan EMI

ਟਾਪ ਹੈਡਲਾਈਨ

Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Embed widget