ਪੜਚੋਲ ਕਰੋ

ਜੇਕਰ ਤੁਹਾਡਾ ਬੱਚਾ ਵੀ ਸਕੂਲ-ਕਾਲਜ ‘ਚ ਲੈਂਦਾ ਘੱਟ ਨੰਬਰ ਤਾਂ ਇਹ ਖ਼ਬਰ ਤੁਹਾਡੇ ਲਈ

ਇੱਕ ਖੋਜ ਮੁਤਾਬਕ ਉਹ ਬੱਚੇ ਜਿਨ੍ਹਾਂ ਦੇ ਨੰਬਰ ਔਸਤ ਤੋਂ ਘੱਟ ਹਨ, ਉਹ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਘਟਾਉਣ ਤਾਂ ਉਨ੍ਹਾਂ ਦੇ ਅੰਕ 10 ਪ੍ਰਤੀਸ਼ਤ ਤੱਕ ਵਧ ਸਕਦੇ ਹਨ। ਇਹ ਖੋਜ ਆਸਟਰੇਲੀਆ ਦੀ ਇੱਕ ਯੂਨੀਵਰਸਿਟੀ 'ਚ ਕੀਤੀ ਗਈ, ਜਿਸ 'ਚ 500 ਤੋਂ ਵੱਧ ਵਿਦਿਆਰਥੀ ਸ਼ਾਮਲ ਹੋਏ।

ਨਵੀਂ ਦਿੱਲੀ: ਜੇ ਤੁਹਾਡੇ ਬੱਚੇ ਦੇ ਸਕੂਲ ਜਾਂ ਕਾਲਜ 'ਚ ਘੱਟ ਅੰਕ ਹਨ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਇੱਕ ਖੋਜ ਮੁਤਾਬਕ ਉਹ ਬੱਚੇ ਜਿਨ੍ਹਾਂ ਦੇ ਨੰਬਰ ਔਸਤ ਤੋਂ ਘੱਟ ਹਨ, ਉਹ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਘਟਾਉਣ ਤਾਂ ਉਨ੍ਹਾਂ ਦੇ ਅੰਕ 10 ਪ੍ਰਤੀਸ਼ਤ ਤੱਕ ਵਧ ਸਕਦੇ ਹਨ। ਇਹ ਖੋਜ ਆਸਟਰੇਲੀਆ ਦੀ ਇੱਕ ਯੂਨੀਵਰਸਿਟੀ 'ਚ ਕੀਤੀ ਗਈ, ਜਿਸ '500 ਤੋਂ ਵੱਧ ਵਿਦਿਆਰਥੀ ਸ਼ਾਮਲ ਹੋਏ। ਇਸ 'ਚ ਸ਼ਾਮਲ ਕੀਤੇ ਗਏ ਵਿਦਿਆਰਥੀਆਂ ਦੀ ਔਸਤ ਉਮਰ 19 ਸਾਲ ਰਹੀ। ਖੋਜ 'ਚ ਪਾਇਆ ਗਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਗ੍ਰੇਡ ਚੰਗੇ ਸਨ, ਉਨ੍ਹਾਂ ਦੀ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦਾ ਉਨ੍ਹਾਂ ਦੇ ਅੰਕਾਂ 'ਤੇ ਕੋਈ ਫ਼ਰਕ ਨਹੀਂ ਪਾਇਆ, ਪਰ ਜਿਨ੍ਹਾਂ ਵਿਦਿਆਰਥੀਆਂ ਦੇ ਅੰਕ ਘੱਟ ਸੀ, ਉਨ੍ਹਾਂ 'ਤੇ ਸੋਸ਼ਲ ਮੀਡੀਆ 'ਤੇ ਜ਼ਿਆਦਾ ਸਮਾਂ ਬਿਤਾਉਣ ਦੇ ਅੰਕਾਂ ਨੂੰ ਪ੍ਰਭਾਵਿਤ ਕਰਦੇ ਦੇਖਿਆ ਗਿਆ। ਆਸਟਰੇਲੀਆ ਦੀ ਯੂਨੀਵਰਸਿਟੀ ਆਫ਼ ਟੈਕਨਾਲੋਜੀ ਸਿਡਨੀ ਵਿਖੇ ਇਸ ਖੋਜ ਦੌਰਾਨ ਵਿਦਿਆਰਥੀਆਂ ਨੇ ਹਰ ਰੋਜ਼ 2 ਘੰਟੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ। ਜਦਕਿ, ਕੁਝ ਵਿਦਿਆਰਥੀ ਸੀ ਜੋ ਦਿਨ 'ਚ ਅੱਠ ਘੰਟੇ ਤੋਂ ਵੱਧ ਸਮੇਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸੀ। ਖੋਜ ਮੁਤਾਬਕ ਹਰ ਰੋਜ਼ ਤਿੰਨ ਘੰਟੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਵਿਦਿਆਰਥੀਆਂ ਦੇ ਨੰਬਰਾਂ ‘ਤੇ 10% ਦਾ ਪ੍ਰਭਾਅ ਵੇਖਿਆ ਗਿਆ। ਇਸ ਰਿਸਰਚ 'ਚ ਇਹ ਸਪੱਸ਼ਟ ਹੈ ਕਿ ਉਹ ਵਿਦਿਆਰਥੀ ਜਿਨ੍ਹਾਂ ਦੇ ਅੰਕ ਘੱਟ ਹੈ ਉਹ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਘਟਾ ਕੇ ਆਸਾਨੀ ਨਾਲ ਆਪਣੇ ਅੰਕ 10% ਵਧਾ ਸਕਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget