ਪੜਚੋਲ ਕਰੋ

ਕਾਂਗਰਸ ਦਾ ਇੱਕ ਹੋਰ ਵੱਡਾ ਐਲਾਨ, ਵਿਦਿਆਰਥੀਆਂ ਦੇ ਕਰਜ਼ਿਆਂ 'ਤੇ ਵਿਆਜ਼ ਖਤਮ

ਲੋਕ ਸਭਾ ਚੋਣਾਂ ਵਿੱਚ ਸਿਆਸੀ ਪਾਰਟੀਆਂ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਹੈ ਕਿ ਕਾਂਗਰਸ ਸਰਕਾਰ 31 ਮਾਰਚ, 2019 ਤੋਂ ਪਹਿਲਾਂ ਲਏ ਪੁਰਾਣੇ ਸਿੱਖਿਆ ਕਰਜ਼ਿਆਂ ਦੇ ਬਕਾਇਆਂ ਨੂੰ ਖ਼ਤਮ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ’ਤੇ ਕਾਂਗਰਸ ਸਿੱਖਿਆ ਕਰਜ਼ਿਆਂ ਲਈ ਸਿੰਗਲ-ਵਿੰਡੋ ਪ੍ਰਬੰਧ ਲਿਆਉਣ ਦੇ ਨਾਲ ਅਜਿਹਾ ਕਾਨੂੰਨ ਬਣਾਏਗੀ ਜਿਸ ਵਿੱਚ ‘ਵਿਦਿਆਰਥੀ ਹੱਕਾਂ ਤੇ ਜ਼ਿੰਮੇਵਾਰੀਆਂ ਨੂੰ ਸੂਚੀਬੰਦ’ ਕੀਤਾ ਜਾਵੇਗਾ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਸਿਆਸੀ ਪਾਰਟੀਆਂ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਹੈ ਕਿ ਕਾਂਗਰਸ ਸਰਕਾਰ 31 ਮਾਰਚ, 2019 ਤੋਂ ਪਹਿਲਾਂ ਲਏ ਪੁਰਾਣੇ ਸਿੱਖਿਆ ਕਰਜ਼ਿਆਂ ਦੇ ਬਕਾਇਆ ਵਿਆਜ਼ ਨੂੰ ਖ਼ਤਮ ਕਰੇਗੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ’ਤੇ ਕਾਂਗਰਸ ਸਿੱਖਿਆ ਕਰਜ਼ਿਆਂ ਲਈ ਸਿੰਗਲ-ਵਿੰਡੋ ਪ੍ਰਬੰਧ ਲਿਆਉਣ ਦੇ ਨਾਲ ਅਜਿਹਾ ਕਾਨੂੰਨ ਬਣਾਏਗੀ ਜਿਸ ਵਿੱਚ ‘ਵਿਦਿਆਰਥੀ ਹੱਕਾਂ ਤੇ ਜ਼ਿੰਮੇਵਾਰੀਆਂ ਨੂੰ ਸੂਚੀਬੰਦ’ ਕੀਤਾ ਜਾਵੇਗਾ। ਇੱਕ ਫੇਸਬੁੱਕ ਪੋਸਟ ਵਿੱਚ ਗਾਂਧੀ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਨੂੰ ਯਕੀਨੀ ਬਣਾਏਗੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਾਲਜ ਤੇ ਯੂਨੀਵਰਸਿਟੀਆਂ ਦੀ ਆਜ਼ਾਦੀ ਤੇ ਖੁ਼ਦਮੁਖਤਾਰੀ ਨੂੰ ਬਹਾਲ ਕਰਨ ਦੇ ਨਾਲ ਸਿੱਖਿਆ ਖੇਤਰ ਦੇ ਪਾਸਾਰ ਲਈ ਦੇਸ਼ ਦੇ ਪੱਛੜੇ ਇਲਾਕਿਆਂ ਵਿੱਚ ਨਵੀਆਂ ਸਰਕਾਰੀ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ। ਰਾਹੁਲ ਨੇ ਕਿਹਾ, ‘ਅਸੀਂ ਮੰਨਦੇ ਹਾਂ ਕਿ ਸਿੱਖਿਆ ਬੱਚੇ ਨੂੰ ਸਮਰੱਥ ਬਣਾਉਂਦੀ ਹੈ ਤੇ ਇਹ ਹਰ ਬੱਚੇ ਨੂੰ ਮੁਹੱਈਆ ਕੀਤੀ ਜਾਣੀ ਚਾਹੀਦੀ ਹੈ।’ ਇੱਕ ਹੋਰ ਪੋਸਟ ’ਚ ਕਾਂਗਰਸ ਪ੍ਰਧਾਨ ਨੇ ਕਿਹਾ, ‘ਅਸੀਂ ਸਿੱਖਿਆ ਬਜਟ ਨੂੰ ਵਧਾ ਕੇ ਜੀਡੀਪੀ ਦਾ 6 ਫੀਸਦ ਕਰਾਂਗੇ।’

Education Loan Information:
Calculate Education Loan EMI

ਟਾਪ ਹੈਡਲਾਈਨ

CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget